ਪੜਚੋਲ ਕਰੋ

Gin and Tonic Recipe: ਗਰਮੀਆਂ ਵਿੱਚ ਟ੍ਰਾਈ ਕਰੋ Gin ਤੇ Tonic ਕਾਕਟੇਲ, ਨਿੰਬੂ ਨਾਲ ਇਸ ਤਰ੍ਹਾਂ ਕਰੋ ਤਿਆਰ

ਨਿੰਬੂ ਨਾਲ ਇਸ ਖਾਸ ਕਾਕਟੇਲ ਜਿਨ ਅਤੇ ਟੌਨਿਕ ਦੀ ਰੈਸਿਪੀ ਬਣਾਓ... ਇਹ ਬਣਾਉਣਾ ਬਹੁਤ ਆਸਾਨ ਹੈ

( Image Source : Freepik )

1/5
ਇਹ ਸਭ ਤੋਂ ਆਸਾਨ ਕਾਕਟੇਲਾਂ ਵਿੱਚੋਂ ਇੱਕ ਹੈ ਜੋ ਤੁਸੀਂ ਕਦੇ ਵੀ ਬਣਾ ਸਕਦੇ ਹੋ ਕਿਉਂਕਿ ਤੁਹਾਨੂੰ ਸਿਰਫ਼ ਜਿਨ ਅਤੇ ਟੌਨਿਕ ਪਾਣੀ ਨੂੰ ਬਹੁਤ ਸਾਰੀ ਬਰਫ਼ ਅਤੇ ਇੱਕ ਨਿੰਬੂ ਦੇ ਟੁੱਕੜੇ ਦੇ ਨਾਲ ਇਸ ਨੂੰ ਤਿਆਰ ਕਰ ਸਕਦੇ ਹੋ।

2/5
ਇਹ ਕੌੜਾ-ਮਿੱਠਾ ਕਾਕਟੇਲ ਇੱਕ ਵਧੀਆ ਡਰਿੰਕ ਹੈ ਅਤੇ ਕਿਸੇ ਵੀ ਸਮਾਗਮ ਜਾਂ ਪਾਰਟੀ ਵਿੱਚ ਇੱਕ ਵਧੀਆ ਸਰਵ ਕਰ ਸਕਦੇ ਹੋ।

3/5
ਇਸ ਕਲਾਸਿਕ ਜਿਨ ਅਤੇ ਟੌਨਿਕ ਨੂੰ ਤਿਆਰ ਕਰਨ ਲਈ, ਇੱਕ ਗੋਲ ਜਿਹੇ ਗਲਾਸ ਵਿੱਚ ਇੱਕ ਨਿੰਬੂ ਨੂੰ ਨਿਚੋੜੋ, ਫਿਰ ਜਿਨ ਨੂੰ ਸ਼ਾਮਲ ਕਰੋ। ਚੰਗੀ ਤਰ੍ਹਾਂ ਮਿਲਾਉਣ ਲਈ ਗਲਾਸ ਨੂੰ ਘੁਮਾਓ। ਹੁਣ ਗਲਾਸ ਨੂੰ ਬਰਫ਼ ਦੇ ਕਿਊਬ ਨਾਲ ਭਰ ਦਿਓ। ਇਸ ਨੂੰ ਰਲਾਉਣ ਲਈ ਚੰਗੀ ਤਰ੍ਹਾਂ ਹਿਲਾਓ।

4/5
ਟੌਨਿਕ ਪਾਣੀ ਨੂੰ ਗਿਲਾਸ ਦੇ ਵਿੱਚ ਪਾਓ ਅਤੇ ਚਮਚ ਨਾਲ ਚੰਗੀ ਤਰ੍ਹਾਂ ਰਲਾਓ। ਨਿੰਬੂ ਦੇ ਛਿਲਕੇ ਨਾਲ ਸਜਾ ਕੇ ਸਰਵ ਕਰੋ।

5/5
ਗਰਮੀਆਂ ਵਿੱਚ ਜਿਨ ਅਤੇ ਟੌਨਿਕ ਕਾਕਟੇਲ ਅਜ਼ਮਾਓ, ਨਿੰਬੂ ਨਾਲ ਇਸ ਤਰ੍ਹਾਂ ਤਿਆਰ ਕਰੋ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

Fazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget