ਪੜਚੋਲ ਕਰੋ

Exercise for Better sleep: ਚੰਗੀ ਨੀਂਦ ਲਈ ਰੁਟੀਨ ਵਿਚ ਇਨ੍ਹਾਂ ਸਟ੍ਰੈਚਿੰਗ ਐਕਸਰਸਾਈਜ਼ ਨੂੰ ਕਰੋ ਸ਼ਾਮਲ, ਹੋਰ ਵੀ ਬਹੁਤ ਸਾਰੇ ਫਾਇਦੇ

ਬਿਹਤਰ ਨੀਂਦ ਲਈ ਐਕਸਰਸਾਈਜ਼

1/7
Stertching for Better Sleep: ਚੰਗੀ ਨੀਂਦ ਲਈ ਸਟਰੈਚਿੰਗ ਐਕਸਰਸਾਈਜ਼ ਬਹੁਤ ਜ਼ਰੂਰੀ ਹੈ। ਇਹ ਨਾ ਸਿਰਫ਼ ਤੁਹਾਨੂੰ ਚੰਗੀ ਤਰ੍ਹਾਂ ਸੌਣ ਵਿੱਚ ਮਦਦ ਕਰਦਾ ਹੈ, ਪਰ ਇਹ ਮਾਸਪੇਸ਼ੀਆਂ ਦੇ ਆਰਾਮ ਅਤੇ ਲਚਕਤਾ ਵਿੱਚ ਵੀ ਸੁਧਾਰ ਕਰਦਾ ਹੈ।

2/7
ਆਓ ਜਾਣਦੇ ਹਾਂ ਕਿ ਤੁਹਾਨੂੰ ਕਿਹੜੀਆਂ ਸਟ੍ਰੈਚਿੰਗ ਕਸਰਤਾਂ ਕਰਨੀਆਂ ਚਾਹੀਦੀਆਂ ਹਨ।

3/7
Forward Fold: ਤੁਸੀਂ ਇਸ ਸਟਰੈਚਿੰਗ ਨੂੰ ਖੜ੍ਹੇ ਜਾਂ ਬੈਠ ਕੇ ਕਰ ਸਕਦੇ ਹੋ। ਇਹ  ਸਟ੍ਰੈਚਿੰਗ ਨਾਲ ਪਿੱਠ ਅਤੇ ਲੱਤਾਂ ਨੂੰ ਲਚਕੀਲਾ ਬਣਾਉਣ ਵਿੱਚ ਮਦਦ ਮਿਲਦੀ ਹੈ। ਪਾਚਨ ਕਿਰਿਆ ਨੂੰ ਵੀ ਸੁਧਾਰਦਾ ਹੈ। ਪੰਜ ਮਿੰਟ ਤੱਕ ਇਸ ਸਟਰੈਚਿੰਗ ਨਾਲ ਤਣਾਅ ਦੂਰ ਹੋਣ ਦੇ ਨਾਲ-ਨਾਲ ਬਲੱਡ ਪ੍ਰੈਸ਼ਰ ਵੀ ਸੰਤੁਲਿਤ ਰਹਿੰਦਾ ਹੈ।

4/7
Sphinx Exercise: ਇਸ ਕਸਰਤ ਨਾਲ ਪਿੱਠ ਦੀਆਂ ਮਾਸਪੇਸ਼ੀਆਂ ਤਾਂ ਖੁੱਲ੍ਹਦੀਆਂ ਹੀ ਹਨ, ਪਰ ਉਨ੍ਹਾਂ ਨੂੰ ਤਾਕਤ ਵੀ ਮਿਲਦੀ ਹੈ।

5/7
Pigeon Stretching: ਇਹ ਕਸਰਤ ਉਨ੍ਹਾਂ ਲੋਕਾਂ ਲਈ ਸਭ ਤੋਂ ਵਧੀਆ ਹੈ ਜੋ ਸਾਰਾ ਦਿਨ ਕੁਰਸੀ 'ਤੇ ਬੈਠ ਕੇ ਕੰਮ ਕਰਦੇ ਹਨ। ਅਜਿਹਾ ਕਰਨ ਨਾਲ ਹਿਪਸ ਦੇ ਖਿਚਾਅ ਨੂੰ ਖੁੱਲ੍ਹਣ 'ਚ ਮਦਦ ਮਿਲਦੀ ਹੈ।

6/7
Plank: ਇਹ ਕਸਰਤ ਆਪਣੇ ਆਪ ਨੂੰ ਕੂਲ ਡਾਊਨ ਕਰਨ ਲਈ ਸਭ ਤੋਂ ਵਧੀਆ ਹੈ। ਇਸ ਐਕਸਰਸਾਈਜ਼ ਨਾਲ ਸਰੀਰ ਨੂੰ ਦਿਨ ਭਰ ਬਹੁਤ ਆਰਾਮ ਮਿਲਦਾ ਹੈ।

7/7
Child Pose: ਅਜਿਹਾ ਕਰਨ ਲਈ, ਤੁਹਾਨੂੰ ਬਾਹਾਂ ਨੂੰ ਛੱਤ ਵੱਲ ਘੁਮਾਉਣਾ ਹੋਵੇਗਾ। ਅਜਿਹਾ ਕਰਨ ਨਾਲ ਤੁਹਾਡੇ ਮੋਢੇ ਸਟ੍ਰੈੱਚ ਹੋਣਗੇ। ਸੌਣ ਤੋਂ ਪਹਿਲਾਂ ਇਸ ਸਟਰੈਚਿੰਗ ਨੂੰ ਕਰਨ ਨਾਲ ਪੂਰੇ ਸਰੀਰ ਨੂੰ ਬਹੁਤ ਆਰਾਮ ਮਿਲਦਾ ਹੈ।

ਹੋਰ ਜਾਣੋ ਲਾਈਫਸਟਾਈਲ

ਟਾਪ ਹੈਡਲਾਈਨ

Long Life Foods : ਲੰਬੀ ਉਮਰ ਜੀਣੀ ਹੈ? ਰਾਤ ਦੇ ਖਾਣੇ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 

ਜਲੰਧਰ ਦੀ ਧੀ ਨੇ ਕੈਨੇਡਾ ‘ਚ ਰਚਿਆ ਇਤਿਹਾਸ, ਜਿੱਤਿਆ ‘Mrs. Canada World 2026’ ਦਾ ਤਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget