ਪੜਚੋਲ ਕਰੋ

Hair Fall: ਜੇਕਰ ਤੁਸੀਂ ਵੀ ਝੜਦੇ ਵਾਲਾਂ ਤੋਂ ਹੋ ਪਰੇਸ਼ਾਨ, ਤਾਂ ਰੋਜ਼ ਖਾਣੀਆਂ ਸ਼ੁਰੂ ਕਰ ਦਿਓ ਆਹ ਚੀਜ਼ਾਂ

Hair Fall: ਜ਼ਿਆਦਾਤਰ ਲੋਕ ਵਾਲਾਂ ਦੇ ਝੜਨ ਤੋਂ ਪਰੇਸ਼ਾਨ ਰਹਿੰਦੇ ਹਨ, ਜੇਕਰ ਤੁਸੀਂ ਵੀ ਵਾਲ ਝੜਨ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਆਪਣੀ ਡਾਈਟ 'ਚ ਕੁਝ ਚੀਜ਼ਾਂ ਨੂੰ ਸ਼ਾਮਲ ਕਰ ਸਕਦੇ ਹੋ।

hair fall

1/6
ਜ਼ਿਆਦਾਤਰ ਲੋਕ ਝੜਦੇ ਵਾਲਾਂ ਤੋਂ ਪਰੇਸ਼ਾਨ ਰਹਿੰਦੇ ਹਨ। ਜੇਕਰ ਤੁਸੀਂ ਵੀ ਵਾਲ ਝੜਨ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ।

2/6
ਵਾਲਾਂ ਨੂੰ ਮਜ਼ਬੂਤ ​​ਅਤੇ ਸੰਘਣਾ ਬਣਾਉਣ ਲਈ ਤੁਸੀਂ ਆਪਣੀ ਡਾਈਟ 'ਚ ਕੁਝ ਚੀਜ਼ਾਂ ਨੂੰ ਸ਼ਾਮਲ ਕਰ ਸਕਦੇ ਹੋ।

3/6
ਤੁਹਾਨੂੰ ਰੋਜ਼ਾਨਾ ਭੋਜਨ ਦੇ ਨਾਲ ਦਹੀਂ ਦਾ ਸੇਵਨ ਕਰਨਾ ਚਾਹੀਦਾ ਹੈ। ਇਸ 'ਚ ਪ੍ਰੋਟੀਨ, ਕੈਲਸ਼ੀਅਮ ਵਰਗੇ ਤੱਤ ਹੁੰਦੇ ਹਨ, ਜੋ ਵਾਲਾਂ ਨੂੰ ਮਜ਼ਬੂਤ ​​ਬਣਾਉਂਦੇ ਹਨ।

4/6
ਤੁਹਾਨੂੰ ਰੋਜ਼ਾਨਾ ਹਰੀਆਂ ਪੱਤੇਦਾਰ ਸਬਜ਼ੀਆਂ ਦਾ ਸੇਵਨ ਕਰਨਾ ਚਾਹੀਦਾ ਹੈ, ਇਸ ਵਿੱਚ ਵਿਟਾਮਿਨ ਅਤੇ ਖਣਿਜ ਹੁੰਦੇ ਹਨ ਜੋ ਵਾਲਾਂ ਨੂੰ ਸੁੰਦਰ ਬਣਾਉਂਦੇ ਹਨ।

5/6
ਅੰਡੇ ਵਿੱਚ ਪ੍ਰੋਟੀਨ, ਬਾਇਓਟਿਨ ਅਤੇ ਆਇਰਨ ਹੁੰਦਾ ਹੈ, ਜੋ ਵਾਲਾਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।

6/6
ਤੁਸੀਂ ਆਪਣੀ ਡਾਈਟ 'ਚ ਕੁਝ ਸਾਬਤ ਅਨਾਜ ਅਤੇ ਫਲ ਸ਼ਾਮਲ ਕਰ ਸਕਦੇ ਹੋ, ਇਸ ਨਾਲ ਤੁਹਾਡੇ ਵਾਲ ਵੀ ਮਜ਼ਬੂਤ ​​ਹੋਣਗੇ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget