Hair Fall: ਜੇਕਰ ਤੁਸੀਂ ਵੀ ਝੜਦੇ ਵਾਲਾਂ ਤੋਂ ਹੋ ਪਰੇਸ਼ਾਨ, ਤਾਂ ਰੋਜ਼ ਖਾਣੀਆਂ ਸ਼ੁਰੂ ਕਰ ਦਿਓ ਆਹ ਚੀਜ਼ਾਂ
Hair Fall: ਜ਼ਿਆਦਾਤਰ ਲੋਕ ਵਾਲਾਂ ਦੇ ਝੜਨ ਤੋਂ ਪਰੇਸ਼ਾਨ ਰਹਿੰਦੇ ਹਨ, ਜੇਕਰ ਤੁਸੀਂ ਵੀ ਵਾਲ ਝੜਨ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਆਪਣੀ ਡਾਈਟ ਚ ਕੁਝ ਚੀਜ਼ਾਂ ਨੂੰ ਸ਼ਾਮਲ ਕਰ ਸਕਦੇ ਹੋ।
hair fall
1/6
ਜ਼ਿਆਦਾਤਰ ਲੋਕ ਝੜਦੇ ਵਾਲਾਂ ਤੋਂ ਪਰੇਸ਼ਾਨ ਰਹਿੰਦੇ ਹਨ। ਜੇਕਰ ਤੁਸੀਂ ਵੀ ਵਾਲ ਝੜਨ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ।
2/6
ਵਾਲਾਂ ਨੂੰ ਮਜ਼ਬੂਤ ਅਤੇ ਸੰਘਣਾ ਬਣਾਉਣ ਲਈ ਤੁਸੀਂ ਆਪਣੀ ਡਾਈਟ 'ਚ ਕੁਝ ਚੀਜ਼ਾਂ ਨੂੰ ਸ਼ਾਮਲ ਕਰ ਸਕਦੇ ਹੋ।
3/6
ਤੁਹਾਨੂੰ ਰੋਜ਼ਾਨਾ ਭੋਜਨ ਦੇ ਨਾਲ ਦਹੀਂ ਦਾ ਸੇਵਨ ਕਰਨਾ ਚਾਹੀਦਾ ਹੈ। ਇਸ 'ਚ ਪ੍ਰੋਟੀਨ, ਕੈਲਸ਼ੀਅਮ ਵਰਗੇ ਤੱਤ ਹੁੰਦੇ ਹਨ, ਜੋ ਵਾਲਾਂ ਨੂੰ ਮਜ਼ਬੂਤ ਬਣਾਉਂਦੇ ਹਨ।
4/6
ਤੁਹਾਨੂੰ ਰੋਜ਼ਾਨਾ ਹਰੀਆਂ ਪੱਤੇਦਾਰ ਸਬਜ਼ੀਆਂ ਦਾ ਸੇਵਨ ਕਰਨਾ ਚਾਹੀਦਾ ਹੈ, ਇਸ ਵਿੱਚ ਵਿਟਾਮਿਨ ਅਤੇ ਖਣਿਜ ਹੁੰਦੇ ਹਨ ਜੋ ਵਾਲਾਂ ਨੂੰ ਸੁੰਦਰ ਬਣਾਉਂਦੇ ਹਨ।
5/6
ਅੰਡੇ ਵਿੱਚ ਪ੍ਰੋਟੀਨ, ਬਾਇਓਟਿਨ ਅਤੇ ਆਇਰਨ ਹੁੰਦਾ ਹੈ, ਜੋ ਵਾਲਾਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
6/6
ਤੁਸੀਂ ਆਪਣੀ ਡਾਈਟ 'ਚ ਕੁਝ ਸਾਬਤ ਅਨਾਜ ਅਤੇ ਫਲ ਸ਼ਾਮਲ ਕਰ ਸਕਦੇ ਹੋ, ਇਸ ਨਾਲ ਤੁਹਾਡੇ ਵਾਲ ਵੀ ਮਜ਼ਬੂਤ ਹੋਣਗੇ।
Published at : 06 May 2024 12:58 PM (IST)