ਪੜਚੋਲ ਕਰੋ

ਜੇਕਰ ਅਪਣਾ ਲਓ ਇਹ 7 ਆਦਤਾਂ, ਤਾਂ ਰਿਸ਼ਤੇ ‘ਚ ਕਦੇ ਨਹੀਂ ਆਵੇਗੀ ਦੂਰੀ, ਲਾਈਫ ਪਾਰਟਨਰ ਹਮੇਸ਼ਾ ਰਹੇਗਾ ਖ਼ੁਸ਼

ਰਿਸ਼ਤਾ ਬਣਾਉਣਾ ਬਹੁਤ ਆਸਾਨ ਹੈ ਪਰ ਇਸ ਨੂੰ ਕਾਇਮ ਰੱਖਣਾ ਵੀ ਓਨਾ ਔਖਾ ਹੈ। ਜਦੋਂ ਗੱਲ ਲਾਈਫ ਪਾਰਟਨਰ ਦੀ ਹੋਵੇ ਤਾਂ ਛੋਟੀਆਂ-ਛੋਟੀਆਂ ਗੱਲਾਂ 'ਤੇ ਤਕਰਾਰ ਹੋ ਜਾਂਦੀ, ਅਜਿਹੇ 'ਚ ਤੁਸੀਂ ਕੁਝ ਟਿਪਸ ਅਪਣਾ ਕੇ ਆਪਣੇ ਰਿਸ਼ਤੇ ਨੂੰ ਮਜ਼ਬੂਤ ਬਣਾ ਸਕਦੇ।

relationship tips

1/7
ਜੇਕਰ ਤੁਸੀਂ ਕਿਸੇ ਰਿਸ਼ਤੇ ਵਿੱਚ ਪਿਆਰ ਨੂੰ ਕਾਇਮ ਰੱਖਣਾ ਚਾਹੁੰਦੇ ਹੋ, ਤਾਂ ਤੁਹਾਨੂੰ ਇੱਕ ਦੂਜੇ ਦੀ ਇੱਜ਼ਤ ਕਰਨੀ ਚਾਹੀਦੀ ਹੈ, ਸਤਿਕਾਰ ਤੋਂ ਬਿਨਾਂ ਕੋਈ ਵੀ ਰਿਸ਼ਤਾ ਲੰਬੇ ਸਮੇਂ ਤੱਕ ਨਹੀਂ ਚੱਲ ਸਕਦਾ।

2/7
ਰਿਸ਼ਤੇ ਨੂੰ ਮਜ਼ਬੂਤ ਕਰਨ ਲਈ ਪਾਰਟਨਰ ਦੇ ਕੰਮ ਦੀ ਤਾਰੀਫ਼ ਕਰੋ। ਤੁਸੀਂ ਪਾਰਟਨਰ ਦੇ ਛੋਟੇ-ਵੱਡੇ ਹਰ ਕੰਮ ਦੀ ਤਾਰੀਫ਼ ਕਰਨੀ ਸ਼ੁਰੂ ਕਰ ਦਿਓ। ਇਸ ਨਾਲ ਪਾਰਟਨਰ ਖੁਸ਼ੀ ਹੁੰਦਾ ਹੈ ਅਤੇ ਰਿਸ਼ਤੇ ਵਿੱਚ ਮਿਠਾਸ ਬਣੀ ਰਹਿੰਦੀ ਹੈ।

3/7
ਕਈ ਵਾਰ ਅਸੀਂ ਪਾਰਟਨਰ ਨੂੰ ਆਪਣੇ ਵਰਗਾ ਬਣਾਉਣ ਦੀ ਕੋਸ਼ਿਸ਼ ਕਰਦੇ ਹਾਂ, ਜਿਸ ਕਾਰਨ ਰਿਸ਼ਤੇ 'ਚ ਤਣਾਅ ਆਉਣ ਲੱਗ ਪੈਂਦਾ ਹੈ।ਇਸ ਨਾਲ ਹੌਲੀ-ਹੌਲੀ ਰਿਸ਼ਤਾ ਕਮਜ਼ੋਰ ਹੋ ਜਾਂਦਾ ਹੈ।ਪਾਰਟਨਰ ਨੂੰ ਬਦਲਣ ਦੀ ਬਜਾਏ ਸਮੇਂ ਦੇ ਹਿਸਾਬ ਨਾਲ ਐਡਜਸਟ ਕਰਨਾ ਬਿਹਤਰ ਹੁੰਦਾ ਹੈ।

4/7
ਆਪਣੇ ਸਾਥੀ ਨੂੰ ਹਰ ਸਮੇਂ ਬੰਨ੍ਹ ਕੇ ਨਾ ਰੱਖੋ। ਬਹੁਤ ਜ਼ਿਆਦਾ ਨਾ ਰੋਕ-ਟੋਕ ਨਾ ਕਰੋ। ਹਰ ਸਮੇਂ ਦੀ ਰੋਕ ਟੋਕ ਕਿਸੇ ਵੀ ਵਿਅਕਤੀ ਨੂੰ ਪਰੇਸ਼ਾਨ ਕਰ ਸਕਦੀ ਹੈ ਅਤੇ ਉਹ ਤੁਹਾਡੇ ਤੋਂ ਹੌਲੀ-ਹੌਲੀ ਦੂਰ ਜਾ ਸਕਦਾ ਹੈ। ਤੁਹਾਨੂੰ ਕੁਝ ਠੀਕ ਨਾ ਲੱਗੇ ਤਾਂ ਵੀ ਰੋਕ-ਟੋਕ ਨਾ ਕਰੋ। ਬਾਅਦ ਵਿੱਚ ਉਸ ਗੱਲ ਨੂੰ ਪਿਆਰ ਨਾਲ ਸਮਝਾਉਣ ਦੀ ਕੋਸ਼ਿਸ਼ ਕਰੋ ਇਸ ਤਰ੍ਹਾਂ ਝਗੜੇ ਨਹੀਂ ਵਧਣਗੇ।

5/7
ਜੇਕਰ ਤੁਸੀਂ ਰਿਸ਼ਤੇ ਨੂੰ ਹੈਲਥੀ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੇ ਪਾਰਟਨਰ ਦੀ ਗੱਲ ਜ਼ਰੂਰ ਸੁਣਨੀ ਚਾਹੀਦੀ ਹੈ। ਕਹਿਣ ਦਾ ਮਤਲਬ ਹੈ ਕਿ ਜਦੋਂ ਪਾਰਟਨਰ ਤੁਹਾਡੇ ਨਾਲ ਕੋਈ ਗੱਲ ਕਰ ਰਿਹਾ ਹੋਵੇ ਜਾਂ ਕੋਈ ਦਿਲ ਦੀ ਗੱਲ ਕਰ ਰਿਹਾ ਹੋਵੇ ਤਾਂ ਤੁਹਾਨੂੰ ਉਸ 'ਤੇ ਪੂਰਾ ਧਿਆਨ ਕੰਸਨਟ੍ਰੈਟ ਕਰਕੇ ਰੱਖਣਾ ਚਾਹੀਦਾ ਹੈ। ਆਪਣੇ ਫ਼ੋਨ ਨੂੰ ਦੂਰ ਰੱਖੋ ਅਤੇ ਪਾਰਟਨਰ ਦੀ ਗੱਲ ਨੂੰ ਸਮਝਣ ਦੀ ਕੋਸ਼ਿਸ਼ ਕਰੋ। ਜੇਕਰ ਕੋਈ ਸਮੱਸਿਆ ਹੈ ਤਾਂ ਉਸ ਦਾ ਹੱਲ ਦੇਣ ਦੀ ਕੋਸ਼ਿਸ਼ ਕਰੋ।

6/7
ਆਪਣੇ ਪਾਰਟਨਰ ਨਾਲ ਵਧੀਆ ਸਮਾਂ ਬਿਤਾਉਣ ਦੀ ਕੋਸ਼ਿਸ਼ ਕਰੋ। ਮਹੀਨੇ ਵਿੱਚ ਇੱਕ ਜਾਂ ਦੋ ਵਾਰ ਫਿਲਮ ਦੇਖਣ ਜਾਓ। ਜੇਕਰ ਤੁਹਾਡਾ ਪਾਰਟਨਰ ਥਿਏਟਰ ਨਹੀਂ ਜਾਣਾ ਚਾਹੁੰਦਾ ਤਾਂ ਘਰ ਵਿੱਚ ਮੂਵੀ ਨਾਈਟ ਦਾ ਇੰਤਜ਼ਾਮ ਕਰੋ। ਇਸ ਨਾਲ ਤੁਹਾਡਾ ਪਾਰਟਨਰ ਖਾਸ ਮਹਿਸੂਸ ਕਰੇਗਾ ਅਤੇ ਰਿਸ਼ਤਾ ਮਜ਼ਬੂਤ ਹੋਵੇਗਾ।

7/7
ਜੇਕਰ ਤੁਸੀਂ ਪਿਆਰ ਨੂੰ ਵਧਾਉਣਾ ਚਾਹੁੰਦੇ ਹੋ ਤਾਂ ਆਪਣੇ ਪਾਰਟਨਰ ਦੇ ਨਾਲ ਰਸੋਈ 'ਚ ਖਾਣਾ ਪਕਾਓ। ਇਸ ਤਰ੍ਹਾਂ ਦੋਨਾਂ ਦਾ ਬੰਧਨ ਮਜ਼ਬੂਤ ਹੋਵੇਗਾ ਅਤੇ ਤੁਹਾਨੂੰ ਇੱਕ ਦੂਜੇ ਨੂੰ ਚੰਗੀ ਤਰ੍ਹਾਂ ਸਮਝਣ ਦਾ ਮੌਕਾ ਵੀ ਮਿਲੇਗਾ। ਇਸ ਨਾਲ ਤੁਹਾਨੂੰ ਸਾਂਝੇਦਾਰੀ ਦਾ ਅਹਿਸਾਸ ਹੋਵੇਗਾ ਅਤੇ ਸਾਥੀ ਦੀ ਪਸੰਦ ਅਤੇ ਨਾਪਸੰਦ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਟੀਮ ਦੀ ਤਰ੍ਹਾਂ ਕੰਮ ਕਰੋਗੋ।

ਹੋਰ ਜਾਣੋ ਲਾਈਫਸਟਾਈਲ

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget