ਪੜਚੋਲ ਕਰੋ

Home remedies for split ends: ਸਪਲਿਟ ਐਂਡਸ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ

split ends: ਅਕਸਰ ਹੀ ਕੁੜੀਆਂ ਸਪਲਿਟ ਐਂਡਸ ਯਾਨੀਕਿ ਦੋ ਮੂੰਹੇ ਵਾਲਾਂ ਤੋਂ ਪ੍ਰੇਸ਼ਾਨ ਰਹਿੰਦੀਆਂ ਹਨ। ਅੱਜ ਅਸੀਂ ਇਸ ਆਰਟੀਕਲ ਰਾਹੀਂ ਸਪਲਿਟ ਐਂਡਸ ਤੋਂ ਛੁਟਕਾਰਾ ਪਾਉਣ ਲਈ ਕੁੱਝ ਘਰੇਲੂ ਨੁਸਖੇ ਦੱਸਾਂਗੇ। ਜਿਸ ਤੋਂ ਤੁਹਾਨੂੰ ਫਾਇਦਾ ਮਿਲੇਗਾ।

( Image Source : Freepik )

1/6
ਅਕਸਰ ਹੀ ਕੁੜੀਆਂ ਦੋ ਮੂੰਹੇ ਵਾਲਾਂ ਤੋਂ ਪ੍ਰੇਸ਼ਾਨ ਰਹਿੰਦੀਆਂ ਹਨ। ਇਹ ਸਮੱਸਿਆ ਉਦੋਂ ਹੋਰ ਵੀ ਸਪੱਸ਼ਟ ਹੋ ਜਾਂਦੀ ਹੈ ਜਦੋਂ ਵਾਲ ਧੂੰਏਂ, ਗਰਮੀ ਅਤੇ ਪ੍ਰਦੂਸ਼ਣ ਨਾਲ ਜੂਝਦੇ ਹਨ। ਅੱਜ ਤੁਹਾਨੂੰ ਕੁੱਝ ਚੀਜ਼ਾਂ ਬਾਰੇ ਦੱਸਾਂਗੇ ਜਿਸ ਦੀ ਮਦਦ ਨਾਲ ਤੁਸੀਂ ਦੋ ਮੂੰਹੇ ਵਾਲਾਂ ਤੋਂ ਛੁਟਕਾਰਾ ਪਾ ਸਕਦੇ ਹੋ ਅਤੇ ਨਾਲ ਹੀ ਵਾਲਾਂ ਲਈ ਪਾਰਲਰ ਦਾ ਖਰਚ ਵੀ ਬਚ ਜਾਵੇਗਾ।

2/6
ਇਸ ਦਾ ਹੇਅਰ ਮਾਸਕ ਬਣਾ ਕੇ ਤੁਸੀਂ ਸਪਲਿਟ ਐਂਡਸ ਤੋਂ ਛੁਟਕਾਰਾ ਪਾ ਸਕਦੇ ਹੋ। ਇਸ ਦੇ ਲਈ ਤੁਹਾਨੂੰ ਸਿਰਫ਼ ਪਪੀਤੇ ਨੂੰ ਪੀਸ ਕੇ ਇਸ 'ਚ ਦਹੀਂ ਮਿਲਾਉਣਾ ਹੈ। ਇਸ ਤੋਂ ਬਾਅਦ ਵਾਲਾਂ 'ਤੇ 40 ਮਿੰਟ ਲਈ ਮਾਸਕ ਲਗਾਓ। 40 ਮਿੰਟ ਬਾਅਦ ਆਪਣੇ ਵਾਲ ਧੋ ਲਓ। ਧੋਣ ਤੋਂ ਬਾਅਦ ਹੀ ਤੁਹਾਨੂੰ ਇਸਦਾ ਪ੍ਰਭਾਵ ਦਿਖਾਈ ਦੇਣਾ ਸ਼ੁਰੂ ਹੋ ਜਾਵੇਗਾ।

3/6
ਦਹੀਂ ਵਾਲਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦੇ ਲਈ ਤੁਹਾਨੂੰ ਇੱਕ ਕਟੋਰੀ ਦਹੀਂ ਵਿੱਚ ਇੱਕ ਚਮਚ ਸ਼ਹਿਦ, ਜੈਤੂਨ ਦਾ ਤੇਲ ਅਤੇ ਇੱਕ ਅੰਡੇ ਦੀ ਜ਼ਰਦੀ ਨੂੰ ਮਿਲਾਉਣਾ ਹੈ। ਇਸ ਮਾਸਕ ਨੂੰ ਵਾਲਾਂ ਉੱਤੇ ਲਗਾਓ ਫਿਰ ਸਿਰ ਧੋ ਲਵੋ। ਇਸ ਨਾਲ ਵੀ ਸਪਲਿਟ ਐਂਡਸ ਤੋਂ ਛੁਟਕਾਰਾ ਮਿਲੇਗਾ।

4/6
ਕੇਲੇ ਵਿਚ ਆਇਰਨ, ਪੋਟਾਸ਼ੀਅਮ, ਜ਼ਿੰਕ, ਵਿਟਾਮਿਨ ਏ, ਵਿਟਾਮਿਨ ਸੀ ਅਤੇ ਵਿਟਾਮਿਨ ਈ ਵਰਗੇ ਮਹੱਤਵਪੂਰਨ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਵਾਲਾਂ ਦੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਕੇਲਾ ਲਓ, ਇਸ ਨੂੰ ਮੈਸ਼ ਕਰੋ ਅਤੇ ਆਪਣੇ ਵਾਲਾਂ ‘ਤੇ ਲਗਾਓ। ਫਿਰ ਕੁੱਝ ਸਮੇਂ ਬਾਅਦ ਹਰਬਲ ਸ਼ੈਂਪੂ ਨਾਲ ਧੋ ਲਓ।

5/6
ਸਪਲਿਟ ਐਂਡਸ ਤੋਂ ਛੁਟਕਾਰਾ ਪਾਉਣ ਦਾ ਸਭ ਤੋਂ ਆਸਾਨ ਤਰੀਕਾ ਹੈ ਵਾਲਾਂ 'ਤੇ ਨਾਰੀਅਲ ਤੇਲ ਦੀ ਵਰਤੋਂ ਕਰਨਾ। ਇਸ ਦੇ ਲਈ ਤੁਹਾਨੂੰ ਆਪਣੇ ਵਾਲਾਂ ਨੂੰ ਧੋਣ ਤੋਂ ਇਕ ਘੰਟਾ ਪਹਿਲਾਂ ਨਾਰੀਅਲ ਦੇ ਤੇਲ ਨਾਲ ਵਾਲਾਂ ਦੀ ਮਾਲਿਸ਼ ਕਰਨੀ ਹੋਵੇਗੀ।

6/6
ਐਲੋਵੇਰਾ ਜੈੱਲ ਨੂੰ ਵਾਲਾਂ 'ਤੇ ਲਗਾਉਣਾ ਬਹੁਤ ਆਸਾਨ ਹੈ। ਇਸ ਦੇ ਲਈ ਵਾਲਾਂ 'ਤੇ ਸਿਰਫ ਤਾਜ਼ਾ ਐਲੋਵੇਰਾ ਜੈੱਲ ਲਗਾਓ। ਇਸ ਤੋਂ ਬਾਅਦ ਆਪਣੇ ਵਾਲਾਂ ਨੂੰ ਸਾਦੇ ਪਾਣੀ ਨਾਲ ਧੋ ਲਓ। ਤੁਹਾਨੂੰ ਕੁਝ ਹੀ ਦਿਨਾਂ 'ਚ ਇਸ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਜਾਵੇਗਾ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 28-12-2024

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Embed widget