ਪੜਚੋਲ ਕਰੋ

Wedding Season 'ਚ ਖੁਦ ਨੂੰ ਰੱਖਣਾ ਚਾਹੁੰਦੇ ਹੋ ਫਿੱਟ ਤਾਂ ਮੈਨਿਊ 'ਚ ਸਿਰਫ ਇਨ੍ਹਾਂ 6 ਚੀਜ਼ਾਂ ਨੂੰ ਹੀ ਕਰੋ ਡਾਈਟ 'ਚ ਸ਼ਾਮਲ

ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ, ਲੋਕ ਇਕ ਤੋਂ ਵਧ ਕੇ ਇਕ ਸਵਾਦਿਸ਼ਟ ਖਾਣ-ਪੀਣ ਦੀਆਂ ਚੀਜ਼ਾਂ ਨੂੰ ਦੇਖਣ ਤੋਂ ਖ਼ੁਦ ਨੂੰ ਰੋਕ ਨਹੀਂ ਪਾ ਰਹੇ ਹਨ ਪਰ ਜੇਕਰ ਤੁਸੀਂ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹੋ ਤਾਂ ਤੁਹਾਨੂੰ ਮੈਨਿਊ 'ਚ ਸਿਰਫ

Healthy food

1/6
ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ, ਲੋਕ ਇਕ ਤੋਂ ਵਧ ਕੇ ਇਕ ਸਵਾਦਿਸ਼ਟ ਖਾਣ-ਪੀਣ ਦੀਆਂ ਚੀਜ਼ਾਂ ਨੂੰ ਦੇਖਣ ਤੋਂ ਖ਼ੁਦ ਨੂੰ ਰੋਕ ਨਹੀਂ ਪਾ ਰਹੇ ਹਨ ਪਰ ਜੇਕਰ ਤੁਸੀਂ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹੋ ਤਾਂ ਤੁਹਾਨੂੰ ਮੈਨਿਊ 'ਚ ਸਿਰਫ ਇਨ੍ਹਾਂ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ।

2/6
ਚਿਕਨ ਟਿੱਕਾ ਹੋਵੇ ਜਾਂ ਪਨੀਰ ਟਿੱਕਾ, ਇਹ ਹਰ ਵਿਆਹ ਦੇ ਮੈਨਿਊ 'ਚ ਹੁੰਦਾ ਹੈ, ਅਜਿਹੇ 'ਚ ਇਹ ਹੈਲਦੀ ਖਾਣ ਦਾ ਵਿਕਲਪ ਵੀ ਹੈ, ਤੁਸੀਂ ਇਸ ਨੂੰ ਖੁਦ ਕਸਟਮਾਈਜ਼ ਕਰ ਸਕਦੇ ਹੋ। ਤੁਸੀਂ ਬਿਨਾਂ ਤੇਲ ਜਾਂ ਮੱਖਣ ਦੇ ਪਨੀਰ ਜਾਂ ਚਿਕਨ ਟਿੱਕਾ ਦੇ ਟੁਕੜੇ ਖਾ ਸਕਦੇ ਹੋ।

3/6
ਅੱਜ-ਕੱਲ੍ਹ ਰੋਸਟੇਡ ਫਰੂਟ ਚਾਰਡ ਦਾ ਵੀ ਬਹੁਤ ਰੁਝਾਨ ਹੈ। ਵਿਆਹ 'ਚ ਵੀ ਇਸ ਦਾ ਸੇਵਨ ਕਰਕੇ ਤੁਸੀਂ ਆਪਣਾ ਪੇਟ ਭਰ ਸਕਦੇ ਹੋ, ਨਾਲ ਹੀ ਤੁਹਾਡੀ ਡਾਈਟ 'ਚ ਵੀ ਕੋਈ ਸਮੱਸਿਆ ਨਹੀਂ ਹੋਵੇਗੀ। ਇਸ ਵਿਚ ਕਿਸ਼ਮਿਸ਼, ਸ਼ਕਰਕੰਦੀ, ਕਾਜੂ, ਅਨਾਰ, ਵੱਖ-ਵੱਖ ਬੀਜ, ਪਿਸਤਾ, ਮੂੰਗਫਲੀ ਦੇ ਮੱਖਣ ਦਾ ਸਿਹਤਮੰਦ ਮਿਸ਼ਰਣ ਹੁੰਦਾ ਹੈ, ਜੋ ਤੁਹਾਡਾ ਪੇਟ ਭਰਦਾ ਹੈ ਅਤੇ ਤੁਹਾਨੂੰ ਹੋਰ ਚੀਜ਼ਾਂ ਲਈ ਤਰਸਣ ਨਹੀਂ ਦਿੰਦਾ।

4/6
ਵਿਆਹਾਂ 'ਚ ਦਾਲ ਮੱਖਣੀ ਅਤੇ ਬਟਰ ਚਿਕਨ ਬਹੁਤ ਹੀ ਸਵਾਦਿਸ਼ਟ ਚੀਜ਼ਾਂ ਹੁੰਦੀਆਂ ਹਨ ਪਰ ਜੇਕਰ ਤੁਸੀਂ ਇਨ੍ਹਾਂ ਨੂੰ ਖਾਣਾ ਚਾਹੁੰਦੇ ਹੋ ਤਾਂ ਤੁਹਾਡਾ ਭਾਰ ਵਧ ਜਾਵੇਗਾ | ਅਜਿਹੇ 'ਚ ਤੁਸੀਂ ਗ੍ਰਿਲਡ ਚਿਕਨ ਖਾ ਕੇ ਆਪਣੀ ਚਿਕਨ ਦੀ ਲਾਲਸਾ ਪੂਰੀ ਕਰ ਸਕਦੇ ਹੋ। ਗ੍ਰਿਲਡ ਚਿਕਨ ਵਿੱਚ ਬਹੁਤ ਸਾਰੀਆਂ ਕੈਲੋਰੀਆਂ ਨਹੀਂ ਹੁੰਦੀਆਂ ਹਨ ਅਤੇ ਇਹ ਹੋਰ ਤੇਲਯੁਕਤ ਭੋਜਨ ਦੇ ਮੁਕਾਬਲੇ ਸਿਹਤਮੰਦ ਹੈ।

5/6
ਜੇਕਰ ਤੁਸੀਂ ਮਿੱਠੇ ਦੇ ਸ਼ੌਕੀਨ ਹੋ ਤਾਂ ਤੁਹਾਨੂੰ ਇਸ ਨੂੰ ਖਾਣ ਦੀ ਮਨਾਹੀ ਨਹੀਂ ਹੈ। ਤੁਸੀਂ ਮਿੱਠਾ ਰਸਗੁੱਲਾ ਖਾ ਸਕਦੇ ਹੋ, ਕਿਉਂਕਿ ਇਹ ਥੋੜਾ ਘੱਟ ਨੁਕਸਾਨਦਾਇਕ ਹੁੰਦਾ ਹੈ ਪਰ ਤੁਹਾਨੂੰ ਭਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਜਾਂ ਦੋ ਟੁਕੜਿਆਂ ਤੋਂ ਵੱਧ ਮਿਠਾਈ ਨਹੀਂ ਖਾਣੀ ਚਾਹੀਦੀ।

6/6
ਵਿਆਹਾਂ ਵਿੱਚ ਸ਼ੇਕ ਦੇ ਇੱਕ ਤੋਂ ਵੱਧ ਇੱਕ ਸਟਾਲ ਹੁੰਦੇ ਹਨ, ਅਜਿਹੀ ਸਥਿਤੀ ਵਿੱਚ ਜੇਕਰ ਤੁਸੀਂ ਹੈਲਦੀ  ਅਤੇ ਹਲਕਾ ਸ਼ੇਕ ਪੀਣਾ ਚਾਹੁੰਦੇ ਹੋ ਤਾਂ ਤੁਸੀਂ ਬਦਾਮ ਦਾ ਦੁੱਧ ਪੀ ਸਕਦੇ ਹੋ, ਇਹ ਬਹੁਤ ਹੀ ਸਿਹਤਮੰਦ, ਉੱਚ ਪ੍ਰੋਟੀਨ, ਘੱਟ ਕੈਲੋਰੀ ਹੈ। ਇਸ ਵਿੱਚ ਸੰਤ੍ਰਿਪਤ ਚਰਬੀ ਨਹੀਂ ਹੁੰਦੀ ਹੈ। ਘੱਟ ਕੈਲੋਰੀ ਹੋਣ ਕਾਰਨ ਇਹ ਤੁਹਾਡੇ ਲਈ ਵਧੀਆ ਭੋਜਨ ਹੋ ਸਕਦਾ ਹੈ

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget