ਪੜਚੋਲ ਕਰੋ

Fridge In Bedroom: ਕੀ ਬੈੱਡਰੂਮ ਵਿੱਚ ਫਰਿੱਜ ਰੱਖਣਾ ਸੁਰੱਖਿਅਤ ਹੈ?...ਆਓ ਜਾਣਦੇ ਹਾਂ ਇਸ ਬਾਰੇ 'ਚ

Fridge:ਫ੍ਰੀਓਨ ਇੱਕ ਗੈਸ ਹੈ ਜੋ ਲੀਕ ਹੋ ਸਕਦੀ ਹੈ। ਜੇਕਰ ਇਹ ਤਰਲ ਰੂਪ ਵਿੱਚ ਲੀਕ ਹੁੰਦਾ ਹੈ। ਇਹ ਇੱਕ ਬਹੁਤ ਹੀ ਦੁਰਲੱਭ ਮਾਮਲਾ ਹੈ, ਪਰ ਇਹ ਬਿਮਾਰੀ ਦਾ ਕਾਰਨ ਹੋ ਸਕਦਾ ਹੈ

( Image Source : Freepik )

1/5
ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਅੱਧੀ ਰਾਤ ਨੂੰ ਖਾਣਾ ਖਾਣ ਦਾ ਮਨ ਹੁੰਦਾ ਹੈ, ਇਸ ਲਈ ਉਹ ਬੈੱਡਰੂਮ ਦੇ ਕੋਲ ਆਪਣਾ ਫਰਿੱਜ ਰੱਖਣਾ ਪਸੰਦ ਕਰਦੇ ਹਨ। ਕਈ ਲੋਕ ਬੈੱਡਰੂਮ ਵਿੱਚ ਹੀ ਫਰਿੱਜ ਲਗਾ ਲੈਂਦੇ ਹਨ। ਜੇਕਰ ਤੁਸੀਂ ਵੀ ਉਸ ਲਿਸਟ 'ਚ ਆਉਂਦੇ ਹੋ, ਜੋ ਬੈੱਡਰੂਮ 'ਚ ਫਰਿੱਜ ਰੱਖਣਾ ਪਸੰਦ ਕਰਦੇ ਹਨ ਤਾਂ ਇਹ ਖਬਰ ਤੁਹਾਡੇ ਲਈ ਹੈ।

2/5
ਇੱਕ ਖੋਜ ਵਿੱਚ ਹੈਰਾਨ ਕਰ ਦੇਣ ਵਾਲੇ ਖੁਲਾਸੇ ਸਾਹਮਣੇ ਆਏ ਹਨ। ਜਿਸ ਵਿੱਚ ਦੱਸਿਆ ਗਿਆ ਹੈ ਕਿ ਫਰਿੱਜ ਨੂੰ ਬੈੱਡਰੂਪ ਦੇ ਨੇੜੇ ਰੱਖਣਾ ਸਹੀ ਨਹੀਂ ਅਤੇ ਬਹੁਤ ਖਤਰਨਾਕ ਸਾਬਿਤ ਹੁੰਦਾ ਹੈ। ਆਓ ਅੱਜ ਅਸੀਂ ਤੁਹਾਨੂੰ ਉਸ ਖੋਜ ਦੀ ਮਦਦ ਨਾਲ ਦੱਸਦੇ ਹਾਂ ਕਿ ਅਜਿਹਾ ਕਰਨਾ ਕਿੰਨਾ ਖਤਰਨਾਕ ਹੈ।

3/5
ਇਸ ਗੱਲ ਦਾ ਕੋਈ ਵਿਗਿਆਨਕ ਸਬੂਤ ਨਹੀਂ ਹੈ ਕਿ ਬੈੱਡਰੂਮ ਵਿੱਚ ਫਰਿੱਜ ਰੱਖਣਾ ਅਸੁਰੱਖਿਅਤ ਹੈ। ਲੋਕਾਂ ਦੀ ਮੁੱਖ ਚਿੰਤਾ ਫਰਿੱਜ ਤੋਂ ਨਿਕਲਣ ਵਾਲੇ ਰੇਡੀਏਸ਼ਨ ਨੂੰ ਲੈ ਕੇ ਹੈ। ਪਰ ਅਸਲ ਵਿਚ ਰੇਡੀਏਸ਼ਨ ਇੰਨੀ ਘੱਟ ਹੈ ਕਿ ਇਸ ਦਾ ਅੰਦਾਜ਼ ਨਹੀਂ ਲਗਾਇਆ ਜਾ ਸਕਦਾ ਹੈ। ਅੱਜਕੱਲ੍ਹ ਜ਼ਿਆਦਾਤਰ ਫਰਿੱਜ ਇਲੈਕਟ੍ਰਿਕ ਹਨ ਇਸ ਲਈ ਗੈਸ ਲੀਕ ਹੋਣਾ ਵੀ ਚਿੰਤਾ ਦਾ ਵਿਸ਼ਾ ਨਹੀਂ ਹੈ। ਫਰਿੱਜ ਵਿੱਚ ਗੈਸ ਨੂੰ ਕੰਪ੍ਰੈਸਰ ਵਿੱਚ ਸੀਲ ਕੀਤਾ ਜਾਂਦਾ ਹੈ। ਇਸ ਲਈ ਇਸ ਦੇ ਲੀਕ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ।

4/5
ਫਰਿੱਜ ਵਾਧੂ ਗਰਮੀ ਨੂੰ ਬਾਹਰ ਕੱਢਦਾ ਹੈ, ਜੋ ਹਵਾ ਵਿੱਚ ਫੈਲ ਜਾਂਦੀ ਹੈ। ਫਰਿੱਜ ਤੋਂ ਆਉਣ ਵਾਲੀ ਗਰਮੀ ਤੁਹਾਡੇ ਬੈੱਡਰੂਮ ਦਾ ਤਾਪਮਾਨ ਵਧਾ ਸਕਦੀ ਹੈ। ਜੇਕਰ ਤੁਸੀਂ ਅਜੇ ਵੀ ਆਪਣੇ ਫਰਿੱਜ ਨੂੰ ਬੈੱਡਰੂਮ ਵਿੱਚ ਰੱਖਣ ਦਾ ਫੈਸਲਾ ਕਰਦੇ ਹੋ, ਤਾਂ ਇਸਨੂੰ ਆਪਣੇ ਕਮਰੇ ਵਿੱਚੋਂ ਗਰਮੀ ਨੂੰ ਬਾਹਰ ਕੱਢਣ ਲਈ ਇੱਕ ਵੈਂਟੀਲੇਸ਼ਨ ਸਿਸਟਮ ਜਾਂ ਖਿੜਕੀ ਦੇ ਕੋਲ ਰੱਖੋ।

5/5
ਦੂਜੇ ਉਪਕਰਨਾਂ ਦੇ ਉਲਟ ਭੋਜਨ ਨੂੰ ਠੰਡਾ ਅਤੇ ਤਾਜ਼ਾ ਰੱਖਣ ਲਈ ਇੱਕ ਫਰਿੱਜ ਸਾਰਾ ਦਿਨ ਚੱਲਦਾ ਹੈ। ਇਸ ਕਾਰਨ ਰਾਤ ਨੂੰ ਵੀ ਲਗਾਤਾਰ ਗੂੰਜਦਾ ਰਹਿੰਦਾ ਹੈ। ਜੇਕਰ ਤੁਸੀਂ ਅਜਿਹੇ ਵਿਅਕਤੀ ਹੋ ਜਿਸ ਨੂੰ ਘੱਟ ਨੀਂਦ ਆਉਂਦੀ ਹੈ, ਤਾਂ ਇਹ ਤੁਹਾਡੇ ਲਈ ਸਮੱਸਿਆ ਬਣ ਸਕਦੀ ਹੈ।

ਹੋਰ ਜਾਣੋ ਲਾਈਫਸਟਾਈਲ

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget