ਪੜਚੋਲ ਕਰੋ

Health Tips:ਸਾਵਧਾਨ! ਤੁਹਾਡੀ ਸੁੰਦਰਤਾ ਤੇ ਸਿਹਤ ਦੋਨੋਂ ਵਿਗਾੜ ਸਕਦੀ ਹੈ ਆਹ ਆਦਤ

Health Tips: ਸਿਹਤਮੰਦ ਰਹਿਣ ਲਈ ਸਮੇਂ 'ਤੇ ਉੱਠਣਾ ਤੇ ਸਮੇਂ 'ਤੇ ਸੌਣਾ ਬਹੁਤ ਜ਼ਰੂਰੀ ਹੈ। ਲੋਕਾਂ ਨੂੰ ਅੱਧੀ ਰਾਤ ਤੱਕ ਜਾਗਦੇ ਰਹਿਣ ਦੀ ਆਦਤ ਪੈ ਗਈ ਹੈ, ਜਿਸ ਕਾਰਨ ਉਨ੍ਹਾਂ ਨੂੰ ਕਈ ਸਰੀਰਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Health Tips

1/7
ਸਾਨੂੰ ਬਚਪਨ ਤੋਂ ਹੀ ਕਿਹਾ ਜਾਂਦਾ ਹੈ ਕਿ ਚੰਗੀ ਸਿਹਤ ਲਈ ਸਮੇਂ ਸਿਰ ਸੌਣਾ ਜ਼ਰੂਰੀ ਹੈ। ਪਰ ਬਹੁਤ ਸਾਰੇ ਲੋਕ ਇਸ ਦੀ ਪਾਲਣਾ ਨਹੀਂ ਕਰਦੇ। ਕੁਝ ਲੋਕਾਂ ਨੂੰ ਰਾਤ ਦੀਆਂ ਸ਼ਿਫਟਾਂ ਕਾਰਨ ਦੇਰ ਰਾਤ ਤੱਕ ਜਾਗਣਾ ਪੈਂਦਾ ਹੈ। ਜਦਕਿ ਕੁਝ ਲੋਕ ਇਸ ਨੂੰ ਆਪਣੀ ਆਦਤ ਬਣਾ ਲੈਂਦੇ ਹਨ।

2/7
ਦੇਰ ਨਾਲ ਸੌਣ ਨਾਲ ਸਾਡੇ ਰੋਜ਼ਾਨਾ ਦੇ ਕੰਮ ਪ੍ਰਭਾਵਿਤ ਹੁੰਦੇ ਹਨ। ਜੇਕਰ ਤੁਸੀਂ ਦੇਰ ਨਾਲ ਸੌਂਦੇ ਹੋ ਤਾਂ ਜ਼ਾਹਿਰ ਹੈ ਕਿ ਤੁਸੀਂ ਵੀ ਦੇਰ ਨਾਲ ਉੱਠੋਗੇ। ਕਿਉਂਕਿ ਹਰ ਕਿਸੇ ਲਈ 7-9 ਘੰਟੇ ਦੀ ਨੀਂਦ ਲੈਣਾ ਜ਼ਰੂਰੀ ਹੈ। ਇਸ ਨਾਲ ਕਈ ਵਾਰ ਸਿਹਤ ਨੂੰ ਵਾ ਨੁਕਸਾਨ ਹੋ ਸਕਦੇ ਹਨ।

3/7
ਅੱਧੀ ਰਾਤ ਤੱਕ ਜਾਗਦੇ ਰਹਿਣ ਵਾਲੇ ਲੋਕਾਂ 'ਚ ਵੀ ਇਹ ਸਮੱਸਿਆ ਦੇਖਣ ਨੂੰ ਮਿਲਦੀ ਹੈ। ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਸੀਂ ਜੋ ਖਾਣਾ ਖਾਂਦੇ ਹੋ ਉਹ ਜਲਦੀ ਪਚ ਜਾਵੇ ਤਾਂ ਰਾਤ ਨੂੰ ਸਮੇਂ 'ਤੇ ਸੌਣ ਦੀ ਆਦਤ ਬਣਾਓ।

4/7
ਦੇਰ ਰਾਤ ਤੱਕ ਜਾਗਦੇ ਰਹਿਣ ਵਾਲੇ ਲੋਕ ਅਕਸਰ ਰਾਤ ਨੂੰ ਭੁੱਖ ਮਹਿਸੂਸ ਕਰਨ ਲੱਗ ਪੈਂਦੇ ਹਨ। ਆਪਣੀ ਭੁੱਖ ਮਿਟਾਉਣ ਲਈ ਉਹ ਤਰ੍ਹਾਂ-ਤਰ੍ਹਾਂ ਦੀਆਂ ਚੀਜ਼ਾਂ ਖਾਂਦੇ ਹਨ। ਜੇਕਰ ਤੁਸੀਂ ਵੀ ਅਜਿਹਾ ਕਰਦੇ ਹੋ ਤਾਂ ਹੋ ਜਾਓ ਸਾਵਧਾਨ। ਕਿਉਂਕਿ ਇਸ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਵਧ ਸਕਦਾ ਹੈ ਅਤੇ ਤੁਸੀਂ ਮੋਟਾਪੇ ਦਾ ਸ਼ਿਕਾਰ ਹੋ ਸਕਦੇ ਹੋ।

5/7
ਜੋ ਲੋਕ ਰਾਤ ਨੂੰ ਜਾਗਦੇ ਰਹਿੰਦੇ ਹਨ, ਉਨ੍ਹਾਂ ਦੀਆਂ ਅੱਖਾਂ ਦੇ ਹੇਠਾਂ ਕਾਲੇ ਘੇਰੇ ਪੈ ਜਾਂਦੇ ਹਨ। ਜਿਸ ਕਾਰਨ ਚਿਹਰਾ ਖਰਾਬ ਨਜ਼ਰ ਆਉਣ ਲੱਗਦਾ ਹੈ। ਇਸ ਤੋਂ ਬਚਣ ਲਈ ਅੱਜ ਤੋਂ ਹੀ ਸਮੇਂ 'ਤੇ ਸੌਣ ਦੀ ਆਦਤ ਬਣਾਓ।

6/7
ਅੱਜ-ਕੱਲ੍ਹ ਮੋਬਾਈਲ ਫ਼ੋਨ ਜ਼ਿਆਦਾਤਰ ਲੋਕਾਂ ਦਾ ਸਾਥੀ ਬਣ ਗਿਆ ਹੈ। ਕੁਝ ਲੋਕ ਜੋ ਦੇਰ ਰਾਤ ਤੱਕ ਜਾਗਦੇ ਹਨ, ਉਨ੍ਹਾਂ ਨੂੰ ਮੋਬਾਈਲ ਫੋਨ ਦੀ ਵਰਤੋਂ ਕਰਨ ਦੀ ਆਦਤ ਹੁੰਦੀ ਹੈ। ਜਿੰਨਾ ਚਿਰ ਉਹ ਜਾਗਦਾ ਰਹੇਗਾ, ਉਹ ਮੋਬਾਈਲ ਵੱਲ ਦੇਖਦਾ ਰਹੇਗਾ। ਇਸ ਕਾਰਨ ਤੁਹਾਡੀਆਂ ਅੱਖਾਂ 'ਤੇ ਬੁਰਾ ਅਸਰ ਪੈ ਸਕਦਾ ਹੈ। ਤੁਹਾਡੀ ਨਜ਼ਰ ਕਮਜ਼ੋਰ ਹੋ ਸਕਦੀ ਹੈ।

7/7
ਦੇਰ ਰਾਤ ਤੱਕ ਜਾਗਦੇ ਰਹਿਣ ਵਾਲੇ ਲੋਕਾਂ ਵਿੱਚ ਤਣਾਅ ਅਤੇ ਚਿੰਤਾ ਵਰਗੀਆਂ ਸਮੱਸਿਆਵਾਂ ਦੇਖਣ ਨੂੰ ਮਿਲਦੀਆਂ ਹਨ। ਕਿਉਂਕਿ ਰਾਤ ਨੂੰ ਉਹ ਸਾਰੀਆਂ ਗੱਲਾਂ ਦਿਮਾਗ ਵਿਚ ਆ ਜਾਂਦੀਆਂ ਹਨ, ਜੋ ਚਿੰਤਾ ਅਤੇ ਤਣਾਅ ਦਾ ਕਾਰਨ ਬਣ ਜਾਂਦੀਆਂ ਹਨ। ਇਹੀ ਕਾਰਨ ਹੈ ਕਿ ਤੁਹਾਨੂੰ ਦੇਰ ਰਾਤ ਤੱਕ ਜਾਗਣ ਤੋਂ ਬਚਣਾ ਚਾਹੀਦਾ ਹੈ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ

Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Advertisement
ABP Premium

ਵੀਡੀਓਜ਼

Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤKulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&KKarnal Murder| ਪੁਲਿਸ ਮੁਲਾਜ਼ਮ ਨੂੰ ਮਾਰੀਆਂ ਗੋਲੀਆਂ, ਹੋਈ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ

ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ

Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ

Embed widget