ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Green Tea Health Benefits: ਗਰੀਨ ਟੀ ਦੇ ਫਾਇਦੇ ਕਰ ਦੇਣਗੇ ਤੁਹਾਨੂੰ ਹੈਰਾਨ, ਰੋਜ਼ਾਨਾ ਪੀਣ ਨਾਲ ਮਿਲਣਗੇ ਇਹ 10 ਲਾਭ

Health benefits of Green Tea: ਗ੍ਰੀਨ ਟੀ ਦੇ ਸਿਹਤ ਲਈ ਕੀ ਫਾਇਦੇ ਹਨ, ਇਸ ਬਾਰੇ ਤੁਹਾਨੂੰ ਸ਼ਾਇਦ ਹੀ ਅੰਦਾਜ਼ਾ ਹੋਵੇ। ਗ੍ਰੀਨ ਦੇ ਇਹ ਫਾਇਦੇ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ।

Green Tea

1/10
ਭਾਰ ਘਟਾਉਣ ਲਈ ਗ੍ਰੀਨ ਟੀ ਦੇ ਫਾਇਦੇ: ਗ੍ਰੀਨ-ਟੀ ਭਾਰ ਘਟਾਉਣ 'ਚ ਲਾਭਕਾਰੀ ਹੋ ਸਕਦੀ ਹੈ। ਇਸ 'ਚ ਮੌਜੂਦ ਐਂਟੀ-ਆਕਸੀਡੈਂਟ ਮੈਟਾਬੋਲਿਜ਼ਮ ਨੂੰ ਵਧਾ ਕੇ ਭਾਰ ਘਟਾਉਣ 'ਚ ਮਦਦ ਕਰ ਸਕਦੇ ਹਨ।

2/10
ਦਿਮਾਗ ਲਈ ਗ੍ਰੀਨ ਟੀ ਪੀਣ ਦੇ ਫਾਇਦੇ:ਇਸ ਵਿਸ਼ੇ 'ਤੇ ਕੀਤੀ ਗਈ ਇਕ ਖੋਜ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰੀਨ ਟੀ ਚਿੰਤਾ ਘਟਾਉਣ ਦੇ ਨਾਲ ਦਿਮਾਗ ਦੇ ਕੰਮ 'ਚ ਸੁਧਾਰ ਲਿਆ ਸਕਦੀ ਹੈ। ਇਸ ਤੋਂ ਇਲਾਵਾ ਇਹ ਵੱਧ ਰਹੀ ਇਕਾਗਰਤਾ 'ਚ ਸਕਾਰਾਤਮਕ ਪ੍ਰਭਾਵ ਵੀ ਦਿਖਾ ਸਕਦੀ ਹੈ।

3/10
ਡਾਇਬਟੀਜ਼ 'ਚ ਗ੍ਰੀਨ ਟੀ ਦੇ ਲਾਭ: ਗ੍ਰੀਨ ਟੀ ਪੀਣ ਦੇ ਲਾਭਾਂ 'ਚ ਸ਼ੂਗਰ ਦੀ ਰੋਕਥਾਮ ਵੀ ਸ਼ਾਮਲ ਹੈ।

4/10
ਕੋਲੈਸਟ੍ਰੋਲ ਲਈ ਗ੍ਰੀਨ-ਟੀ ਦੇ ਲਾਭ: ਹਾਰਵਰਡ ਮੈਡੀਕਲ ਸਕੂਲ ਦੀ ਇੱਕ ਰਿਪੋਰਟ ਅਨੁਸਾਰ ਗ੍ਰੀਨ-ਟੀ ਨੁਕਸਾਨਦੇਹ ਕੋਲੇਸਟ੍ਰੋਲ(ਜਿਸ ਨਾਲ ਦਿਲ ਦੀ ਬਿਮਾਰੀ ਦੇ ਜੋਖਮ ਵਿੱਚ ਵਾਧਾ ਹੁੰਦਾ ਹੈ) ਦੇ ਪੱਧਰ ਨੂੰ ਘੱਟ ਕਰ ਸਕਦੀ ਹੈ। Coffee Health Benefits: ਕੀ ਤੁਸੀਂ ਜਾਣਦੇ ਹੋ ਕੌਫੀ ਪੀਣ ਦੇ ਫਾਇਦੇ ਤੇ ਨੁਕਸਾਨ?

5/10
ਇਮਿਊਨਿਟੀ ਨੂੰ ਬਿਹਤਰ ਬਣਾਉਣ ਲਈ ਗ੍ਰੀਨ ਟੀ ਦੇ ਫਾਇਦੇ: ਗ੍ਰੀਨ ਟੀ ਦਾ ਸੇਵਨ ਇਮਿਊਨਿਟੀ ਨੂੰ ਬਿਹਤਰ ਬਣਾਉਣ 'ਚ ਮਦਦ ਕਰ ਸਕਦਾ ਹੈ।

6/10
ਹੱਡੀਆਂ ਲਈ ਗ੍ਰੀਨ ਟੀ ਪੀਣ ਦੇ ਫਾਇਦੇ: ਗ੍ਰੀਨ ਟੀ ਦਾ ਸੇਵਨ ਹੱਡੀਆਂ ਲਈ ਵੀ ਲਾਭਕਾਰੀ ਹੋ ਸਕਦਾ ਹੈ। ਇਸ ਦੇ ਸੇਵਨ ਨਾਲ ਹੱਡੀਆਂ ਦੇ ਖਣਿਜਾਂ ਦੀ ਘਣਤਾ ਨੂੰ ਸੁਧਾਰ ਕੇ ਫਰੈਕਚਰ ਹੋਣ ਦੇ ਜੋਖਮ ਨੂੰ ਘੱਟ ਕੀਤਾ ਜਾ ਸਕਦਾ ਹੈ।

7/10
ਤਣਾਅ 'ਚ ਗ੍ਰੀਨ ਟੀ ਪੀਣ ਦੇ ਫਾਇਦੇ: ਇਸ ਦੇ ਰੋਗਾਣੂ-ਮੁਕਤ ਗੁਣ ਤਣਾਅ ਦੀਆਂ ਸਥਿਤੀਆਂ ਵਿੱਚ ਲਾਭਕਾਰੀ ਸਿੱਧ ਹੋ ਸਕਦੇ ਹਨ। ਦੂਜੇ ਪਾਸੇ ਗ੍ਰੀਨ ਟੀ 'ਚ ਮੌਜੂਦ ਕੈਫੀਨ ਤਣਾਅ ਦੇ ਇਲਾਜ 'ਚ ਵੀ ਇਕ ਮਹੱਤਵਪੂਰਣ ਭੂਮਿਕਾ ਨਿਭਾ ਸਕਦੀ ਹੈ।

8/10
ਸਕਿਨ ਲਈ ਗ੍ਰੀਨ ਟੀ ਦੇ ਫਾਇਦੇ: ਸਿਹਤ ਦੇ ਨਾਲ-ਨਾਲ ਗ੍ਰੀਨ ਟੀ ਸਕਿਨ ਲਈ ਵੀ ਫਾਇਦੇਮੰਦ ਹੈ। ਜਾਨਵਰਾਂ ਦੇ ਅਧਿਐਨਾਂ ਤੋਂ ਇਹ ਪਤਾ ਚਲਿਆ ਹੈ ਕਿ ਗ੍ਰੀਨ ਟੀ ਦੇ ਅਰਕ ਦੇ ਸੇਵਨ ਦੀ ਵਰਤੋਂ ਨੁਕਸਾਨਦੇਹ ਅਲਟਰਾਵਾਇਲਟ ਕਿਰਨਾਂ ਦੇ ਕਾਰਨ ਸਕਿਨ ਟਿਊਮਰ ਦੇ ਜੋਖਮ ਨੂੰ ਘਟਾ ਸਕਦੀ ਹੈ।

9/10
ਕੈਂਸਰ ਦੀ ਰੋਕਥਾਮ ਅਤੇ ਇਲਾਜ ਵਿੱਚ ਪ੍ਰਭਾਵਸ਼ਾਲੀ: ਗ੍ਰੀਨ ਟੀ ਵਿੱਚ ਪੌਲੀਫੇਨੋਲ ਬਹੁਤ ਚੰਗੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਸਰੀਰ ਵਿੱਚ ਵਧ ਰਹੇ ਕੈਂਸਰ ਸੈੱਲਾਂ ਦੇ ਵਾਧੇ ਨੂੰ ਰੋਕਦੇ ਹਨ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਸ਼ਟ ਕਰਨ ਵਿੱਚ ਵੀ ਮਦਦ ਕਰਦੇ ਹਨ। ਇਸ ਲਈ ਅੱਜ ਦੇ ਸਮੇਂ ਵਿੱਚ ਜਦੋਂ ਫਾਸਟ ਫੂਡ ਅਤੇ ਕੀਟਨਾਸ਼ਕਾਂ ਵਾਲੇ ਭੋਜਨ ਦੀ ਖਪਤ ਬਹੁਤ ਵੱਧ ਗਈ ਹੈ ਤਾਂ ਸਾਨੂੰ ਸਾਰਿਆਂ ਨੂੰ ਵੀ ਹਰੀ ਚਾਹ ਦਾ ਸੇਵਨ ਸ਼ੁਰੂ ਕਰ ਦੇਣਾ ਚਾਹੀਦਾ ਹੈ।

10/10
ਹਾਈ ਬੀਪੀ ਦੀ ਸਮੱਸਿਆ ਨੂੰ ਕੰਟਰੋਲ ਕਰਦੀ: ਵਧੇ ਹੋਏ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਐਂਜੀਓਟੈਨਸਿਨ-ਕਨਵਰਟਿੰਗ ਐਂਜ਼ਾਈਮ (ਏਸੀਈ) ਦੀ ਲੋੜ ਹੁੰਦੀ ਹੈ ਅਤੇ ਗ੍ਰੀਨ-ਟੀ ਕੁਦਰਤੀ ਏਸੀਈ ਦੇ ਤੌਰ 'ਤੇ ਕੰਮ ਕਰਦੀ ਹੈ। ਇਸ ਲਈ ਇਸ ਦਾ ਸੇਵਨ ਹਾਈ ਬੀਪੀ ਦੀ ਸਮੱਸਿਆ ਨੂੰ ਕੰਟਰੋਲ ਕਰਨ 'ਚ ਬਹੁਤ ਮਦਦਗਾਰ ਹੁੰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ

ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Embed widget