ਪੜਚੋਲ ਕਰੋ

Health: ਉਮਰ ਦੇ ਹਿਸਾਬ ਨਾਲ ਕਿੰਨੇ ਘੰਟੇ ਕਰਨੀ ਚਾਹੀਦੀ ਕਸਰਤ? WHO ਨੇ ਜਾਰੀ ਕੀਤੀ ਗਾਈਡਲਾਈਨ

ਅਕਸਰ ਇੱਕ ਗੱਲ ਕਹੀ ਜਾਂਦੀ ਹੈ ਕਿ ਜੇਕਰ ਤੁਸੀਂ ਸਿਹਤਮੰਦ ਰਹਿਣਾ ਚਾਹੁੰਦੇ ਹੋ ਤਾਂ ਨਿਯਮਤ ਤੌਰ 'ਤੇ ਸਰੀਰਕ ਕਸਰਤ ਕਰੋ। ਪਰ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਸ ਉਮਰ 'ਚ ਕਿੰਨੀ ਕਸਰਤ ਕਰਨੀ ਚਾਹੀਦੀ ਹੈ।

Health

1/5
ਕਸਰਤ ਨਾ ਸਿਰਫ਼ ਤੁਹਾਡੇ ਸਰੀਰ ਨੂੰ ਆਕਾਰ ਦਿੰਦੀ ਹੈ ਬਲਕਿ ਇਹ ਤੁਹਾਡੀ ਮਾਨਸਿਕ ਸਿਹਤ ਲਈ ਵੀ ਬਹੁਤ ਮਹੱਤਵਪੂਰਨ ਹੈ। ਜਿਹੜੇ ਲੋਕ ਨਿਯਮਤ ਕਸਰਤ ਕਰਦੇ ਹਨ, ਉਨ੍ਹਾਂ ਨੂੰ ਸ਼ੂਗਰ, ਦਿਲ ਦੇ ਰੋਗ, ਡਿਪਰੈਸ਼ਨ, ਚਿੰਤਾ, ਸਟ੍ਰੋਕ, ਇਨਸੌਮਨੀਆ ਦਾ ਖ਼ਤਰਾ ਘੱਟ ਹੁੰਦਾ ਹੈ। ਵਰਲਡ ਹੈਲਥ ਆਰਗੇਨਾਈਜੇਸ਼ਨ ਦੇ ਅਨੁਸਾਰ ਜਿਹੜੇ ਲੋਕ ਨਿਯਮਤ ਤੌਰ 'ਤੇ ਕਸਰਤ ਕਰਦੇ ਹਨ, ਉਨ੍ਹਾਂ ਵਿੱਚ ਮੌਤ ਦਾ ਖ਼ਤਰਾ 20-30 ਪ੍ਰਤੀਸ਼ਤ ਤੱਕ ਘੱਟ ਜਾਂਦਾ ਹੈ। ਸੰਸਥਾ ਅਨੁਸਾਰ ਹਰ ਵਿਅਕਤੀ ਓਨੀ ਕਸਰਤ ਨਹੀਂ ਕਰਦਾ ਜਿੰਨੀ ਕਰਨੀ ਚਾਹੀਦੀ ਹੈ।

2/5
WHO ਅਨੁਸਾਰ ਹਰ ਵਿਅਕਤੀ ਨੂੰ ਆਪਣੇ ਸਰੀਰ ਦੇ ਹਿਸਾਬ ਨਾਲ ਕਸਰਤ ਕਰਨੀ ਚਾਹੀਦੀ ਹੈ। WHO ਨੇ ਸਰੀਰਕ ਗਤੀਵਿਧੀ 'ਤੇ ਦਿਸ਼ਾ-ਨਿਰਦੇਸ਼ ਸਾਂਝੇ ਕੀਤੇ ਹਨ।

3/5
ਬੱਚੇ ਨੂੰ ਦਿਨ ਵਿੱਚ ਘੱਟੋ-ਘੱਟ ਇੱਕ ਘੰਟਾ ਕਸਰਤ ਕਰਨੀ ਚਾਹੀਦੀ ਹੈ। ਹਫ਼ਤੇ ਵਿੱਚ ਘੱਟੋ-ਘੱਟ 3 ਦਿਨ ਤੇਜ਼ ਐਰੋਬਿਕ ਕਸਰਤ ਕਰਨੀ ਚਾਹੀਦੀ ਹੈ। ਇਸ ਨਾਲ ਹੱਡੀਆਂ ਅਤੇ ਮਾਸਪੇਸ਼ੀਆਂ ਮਜ਼ਬੂਤ ​​ਹੁੰਦੀਆਂ ਹਨ।

4/5
ਨੌਜਵਾਨਾਂ ਨੂੰ ਘੱਟੋ-ਘੱਟ 2-3 ਘੰਟੇ ਕਸਰਤ ਕਰਨੀ ਚਾਹੀਦੀ ਹੈ, ਇਸ ਨਾਲ ਮਾਸਪੇਸ਼ੀਆਂ ਮਜ਼ਬੂਤ ​​ਰਹਿਣਗੀਆਂ।

5/5
ਬਜ਼ੁਰਗਾਂ ਨੂੰ ਹਫ਼ਤੇ ਵਿੱਚ 2-3 ਵਾਰ ਸਟ੍ਰੈਂਥ ਅਤੇ ਬੈਲੇਂਸ ਦੀ ਸਿਖਲਾਈ ਲੈਣੀ ਚਾਹੀਦੀ ਹੈ। ਇਸ ਨਾਲ ਉਨ੍ਹਾਂ ਦਾ ਸਰੀਰ ਸਿਹਤਮੰਦ ਰਹਿੰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦੀ ਘੈਂਟ ਗੱਲ , ਲੋਕ ਕਹਿੰਦੇ ਸੀ ਤੂੰ ਪੰਜਾਬ ਸ਼ੋਅ ਨਹੀਂ ਕਰਦਾਦੋਸਾਂਝਾਵਾਲੇ ਦੀ ਰੀਸ ਨਹੀਂ , Globally ਦਿਲਜੀਤ ਨੇ ਕੀਤਾ ਸਬਤੋਂ ਵੱਡਾ Tourਦਿਲਜੀਤ ਕਾਰਨ ਟ੍ਰੋਲ ਹੋਈ ਕੰਗਨਾ , ਦਿਲਜੀਤ ਨੂੰ ਮਿਲੇ PM ਕੰਗਨਾ ਪਰੇਸ਼ਾਨPM ਮੋਦੀ ਨਾਲ ਦਿਲਜੀਤ ਦੋਸਾਂਝ , ਬੱਲੇ ਓਏ ਆਹ ਤਾਂ ਕਮਾਲ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget