ਪੜਚੋਲ ਕਰੋ
ਅੱਖਾਂ 'ਚ ਨਜ਼ਰ ਆਉਣ ਆਹ ਲੱਛਣ ਤਾਂ ਸਮਝ ਜਾਓ ਖ਼ਰਾਬ ਹੋ ਰਹੀ ਕਿਡਨੀ, ਬਿਲਕੁਲ ਵੀ ਨਾ ਕਰੋ ਨਜ਼ਰਅੰਦਾਜ਼
ਗੁਰਦੇ ਸਰੀਰ ਚ ਪਾਣੀ, ਇਲੈਕਟ੍ਰੋਲਾਈਟਸ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਗੈਰ-ਸਿਹਤਮੰਦ ਜੀਵਨ ਸ਼ੈਲੀ, ਮਾੜੀ ਖੁਰਾਕ, ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਗੁਰਦੇ ਦੀਆਂ ਸਮੱਸਿਆਵਾਂ ਦਾ ਕਾਰਨ ਬਣ ਸਕਦੇ ਹਨ।
Kidney Damage
1/7

ਮੈਡੀਕਲ ਜਰਨਲ ਦ ਲੈਂਸੇਟ ਵਿੱਚ ਪ੍ਰਕਾਸ਼ਿਤ ਇੱਕ ਖੋਜ ਦੇ ਅਨੁਸਾਰ, ਅੱਖਾਂ ਦੇ ਆਲੇ-ਦੁਆਲੇ ਸੋਜ (Puffy Eyes) ਗੁਰਦੇ ਫੇਲ੍ਹ ਹੋਣ ਦਾ ਵੱਡਾ ਸ਼ੁਰੂਆਤੀ ਸੰਕੇਤ ਹੋ ਸਕਦਾ ਹੈ। ਜਦੋਂ ਗੁਰਦੇ ਸਹੀ ਢੰਗ ਨਾਲ ਕੰਮ ਨਹੀਂ ਕਰਦੇ, ਤਾਂ ਇਹ ਸਰੀਰ ਵਿੱਚੋਂ ਵਾਧੂ ਪਾਣੀ ਅਤੇ ਸੋਡੀਅਮ ਨੂੰ ਕੱਢਣ ਵਿੱਚ ਅਸਮਰੱਥ ਹੁੰਦੇ ਹਨ।
2/7

ਇਸ ਨਾਲ ਸਰੀਰ ਵਿੱਚ ਤਰਲ ਪਦਾਰਥ ਇਕੱਠਾ ਹੋਣ ਲੱਗ ਜਾਂਦੇ ਹਨ, ਜੋ ਕਿ ਖਾਸ ਕਰਕੇ ਚਿਹਰੇ ਅਤੇ ਅੱਖਾਂ ਦੇ ਆਲੇ-ਦੁਆਲੇ ਸੋਜ ਦੇ ਰੂਪ ਵਿੱਚ ਦਿਖਾਈ ਦਿੰਦੇ ਹਨ। ਇਹ ਸੋਜ ਸਵੇਰੇ ਜ਼ਿਆਦਾ ਦਿਖਾਈ ਦਿੰਦੀ ਹੈ ਅਤੇ ਦਿਨ ਚੜ੍ਹਨ ਦੇ ਨਾਲ ਘੱਟ ਜਾਂਦੀ ਹੈ।
Published at : 17 Jun 2025 02:10 PM (IST)
ਹੋਰ ਵੇਖੋ





















