ਪੜਚੋਲ ਕਰੋ
Summer: ਤੱਪਦੀ ਗਰਮੀ 'ਚ ਖੁਦ ਨੂੰ ਡੀਹਾਈਡ੍ਰੇਸ਼ਨ ਅਤੇ ਹੀਟ ਸਟ੍ਰੋਕ ਤੋਂ ਚਾਹੁੰਦੇ ਹੋ ਬਚਾਉਣਾ, ਤਾਂ ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ
ਗਰਮੀਆਂ ਦੇ ਇਸ ਮੌਸਮ ਚ ਚੰਗੀ ਸਿਹਤ ਬਣਾਈ ਰੱਖਣ ਲਈ ਜ਼ਰੂਰੀ ਹੈ ਕਿ ਤੁਸੀਂ ਆਪਣੀ ਖੁਰਾਕ ਵਿੱਚ ਅਜਿਹੀਆਂ ਚੀਜ਼ਾਂ ਨੂੰ ਸ਼ਾਮਲ ਕਰੋ ਜਿਸ ਨਾਲ ਤੁਹਾਡੇ ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਵੇ ਅਤੇ ਤੁਹਾਡੇ ਸਰੀਰ ਨੂੰ ਹੀਟ ਸਟ੍ਰੋਕ ਤੋਂ ਬਚਾਇਆ ਜਾ ਸਕੇ।
Summer Diet
1/6

ਇਸ ਵੇਲੇ ਗਰਮੀ ਨੇ ਲੋਕਾਂ ਦਾ ਬੂਰਾ ਹਾਲ ਕੀਤਾ ਹੋਇਆ ਹੈ। ਤਾਪਮਾਨ 45 ਡਿਗਰੀ ਨੂੰ ਪਾਰ ਕਰ ਰਿਹਾ ਹੈ ਅਤੇ ਅਜਿਹੇ 'ਚ ਘਰੋਂ ਬਾਹਰ ਨਿਕਲਣਾ ਵੱਡੀ ਚੁਣੌਤੀ ਬਣ ਗਿਆ ਹੈ। ਅਜਿਹੇ 'ਚ ਸਭ ਤੋਂ ਬੁਰਾ ਅਸਰ ਤੁਹਾਡੀ ਸਿਹਤ 'ਤੇ ਪੈ ਰਿਹਾ ਹੈ। ਲੋਕ ਹੀਟ ਸਟ੍ਰੋਕ ਦਾ ਸ਼ਿਕਾਰ ਹੋ ਰਹੇ ਹਨ ਅਤੇ ਹਰ ਕੋਈ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਹੋ ਰਿਹਾ ਹੈ।
2/6

ਗਰਮੀ ਦੇ ਇਸ ਮੌਸਮ ਵਿੱਚ ਚੰਗੀ ਸਿਹਤ ਬਣਾਈ ਰੱਖਣ ਲਈ ਜ਼ਰੂਰੀ ਹੈ ਕਿ ਤੁਸੀਂ ਆਪਣੀ ਖੁਰਾਕ ਵਿੱਚ ਅਜਿਹੀਆਂ ਚੀਜ਼ਾਂ ਨੂੰ ਸ਼ਾਮਲ ਕਰੋ ਜਿਸ ਨਾਲ ਤੁਹਾਡੇ ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਵੇ ਅਤੇ ਤੁਹਾਡੇ ਸਰੀਰ ਨੂੰ ਹੀਟ ਸਟ੍ਰੋਕ ਤੋਂ ਬਚਾਇਆ ਜਾ ਸਕੇ। ਅੱਜ ਅਸੀਂ ਕੁਝ ਅਜਿਹੀਆਂ ਹੀ ਠੰਡਾ ਕਰਨ ਵਾਲੀਆਂ ਚੀਜ਼ਾਂ ਬਾਰੇ ਦੱਸਦੇ ਹਾਂ, ਜਿਨ੍ਹਾਂ ਨੂੰ ਖਾਣ ਨਾਲ ਤੁਸੀਂ ਗਰਮੀ ਦਾ ਸ਼ਿਕਾਰ ਹੋਣ ਤੋਂ ਬਚ ਸਕੋਗੇ।
Published at : 21 May 2024 06:40 AM (IST)
ਹੋਰ ਵੇਖੋ





















