Radish Juice: ਮੂਲੀ ਦੇ ਜੂਸ ਦੇ ਜਾਦੂਈ ਸਿਹਤ ਲਾਭਾਂ ਨੂੰ ਜਾਣਨ ਤੋਂ ਬਾਅਦ ਤੁਸੀਂ ਪੁੱਛੋਗੇ ਕਿ ਇਹ ਪਹਿਲਾਂ ਕਿਉਂ ਨਹੀਂ ਦੱਸਿਆ
Benefits of radish juice: ਸਰਦੀਆਂ ਵਿੱਚ ਸਭ ਤੋਂ ਸਸਤਾ ਮੂਲੀ ਦਾ ਜੂਸ ਮਨੁੱਖ ਦੀ ਕਾਇਆ-ਕਲਪ ਕਰ ਸਕਦਾ ਹੈ। ਹੈਰਾਨ ਕਰ ਦੇਣਗੇ ਮੂਲੀ ਦੇ ਜੂਸ ਦੇ ਫਾਇਦੇ
radish juice
1/7
ਸਰਦੀਆਂ 'ਚ ਖੁਦ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤੇ ਮੌਸਮੀ ਬੀਮਾਰੀਆਂ ਤੋਂ ਦੂਰ ਰਹਿਣਾ ਚਾਹੁੰਦੇ ਹੋ ਤਾਂ ਮੂਲੀ ਦੇ ਜੂਸ ਦਾ ਸੇਵਨ ਕਰ ਸਕਦੇ ਹੋ।
2/7
ਘੱਟ ਬੀਪੀ ਦੀ ਸਥਿਤੀ ਵਿੱਚ ਮੂਲੀ ਦਾ ਜੂਸ ਬਹੁਤ ਫਾਇਦੇਮੰਦ ਹੁੰਦਾ ਹੈ। ਮੂਲੀ 'ਚ ਪਾਇਆ ਜਾਣ ਵਾਲਾ ਸੋਡੀਅਮ ਨਮਕ ਦੀ ਕਮੀ ਨੂੰ ਪੂਰਾ ਕਰਨ 'ਚ ਮਦਦ ਕਰਦਾ ਹੈ ਤੇ ਬੀਪੀ ਨੂੰ ਮੈਨਟੇਨ ਰੱਖਦਾ ਹੈ।
3/7
ਮੂਲੀ ਦਾ ਜੂਸ ਪੀਣ ਨਾਲ ਪਾਚਨ ਤੰਤਰ ਮਜ਼ਬੂਤ ਰਹਿੰਦਾ ਹੈ। ਇਸ ਨਾਲ ਗੈਸ, ਬਦਹਜ਼ਮੀ ਤੇ ਐਸੀਡਿਟੀ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ 'ਚ ਮੌਜੂਦ ਫਾਈਬਰ ਪਾਚਨ ਸਬੰਧੀ ਸਮੱਸਿਆਵਾਂ ਨੂੰ ਦੂਰ ਕਰਦਾ ਹੈ।
4/7
ਸਰਦੀਆਂ ਵਿੱਚ ਇਮਿਊਨਿਟੀ ਕਮਜ਼ੋਰ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਮੂਲੀ ਦਾ ਜੂਸ ਪੀ ਸਕਦੇ ਹੋ। ਇਸ ਵਿੱਚ ਵਿਟਾਮਿਨ ਸੀ ਪਾਇਆ ਜਾਂਦਾ ਹੈ ਜੋ ਮੌਸਮੀ ਬਿਮਾਰੀਆਂ ਤੋਂ ਬਚਾ ਸਕਦਾ ਹੈ।
5/7
ਖੁਜਲੀ, ਧੱਫੜ, ਮੁਹਾਸੇ ਵਰਗੀਆਂ ਸਮੱਸਿਆਵਾਂ ਵਿੱਚ ਮੂਲੀ ਦਾ ਰਸ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨੂੰ ਪੀਣ ਨਾਲ ਖੂਨ ਸ਼ੁੱਧ ਹੁੰਦਾ ਹੈ ਤੇ ਚਮੜੀ ਸਿਹਤਮੰਦ ਰਹਿੰਦੀ ਹੈ।
6/7
ਇਹ ਬਵਾਸੀਰ ਦੀ ਸਮੱਸਿਆ ਨੂੰ ਦੂਰ ਕਰਨ 'ਚ ਵੀ ਬਹੁਤ ਕਾਰਗਰ ਹੈ। ਇਸ ਵਿੱਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ ਜੋ ਅਜਿਹੀਆਂ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹਨ।
7/7
ਮੂਲੀ ਫਾਈਬਰ ਨਾਲ ਭਰਪੂਰ ਹੁੰਦੀ ਹੈ। ਇਸ ਲਈ ਇਸ ਦਾ ਜੂਸ ਪੀਣ ਨਾਲ ਤੁਹਾਡੀ ਭੁੱਖ ਘਟ ਜਾਂਦੀ ਹੈ। ਪੇਟ ਭਰਿਆ ਮਹਿਸੂਸ ਹੁੰਦਾ ਹੈ ਤੇ ਭਾਰ ਘੱਟ ਹੁੰਦਾ ਹੈ।
Published at : 22 Jan 2024 06:51 PM (IST)