ਪੜਚੋਲ ਕਰੋ

Air Pollution : ਮੁੱਖ ਤੌਰ 'ਤੇ ਫੇਫੜਿਆਂ ਤੇ ਦਿਮਾਗ 'ਤੇ ਅਸਰ ਕਰਦੈ ਹਵਾ ਪ੍ਰਦੂਸ਼ਣ, ਕਰੋ ਬਚਾਅ

ਸ਼ਾਇਦ ਹੀ ਕੋਈ ਅਜਿਹਾ ਦੇਸ਼ ਹੋਵੇ ਜਿੱਥੇ ਕਿਸੇ ਕਿਸਮ ਦਾ ਪ੍ਰਦੂਸ਼ਣ ਨਾ ਹੋਵੇ। ਹਵਾ ਪ੍ਰਦੂਸ਼ਣ ਦੇ ਖਤਰਨਾਕ ਮਾੜੇ ਪ੍ਰਭਾਵ ਹੁੰਦੇ ਹਨ। ਹਵਾ ਪ੍ਰਦੂਸ਼ਣ ਫੇਫੜਿਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ।

air pollution

1/11

2/11
ਇਸ ਕਾਰਨ ਤੰਤੂ ਰੋਗਾਂ ਤੋਂ ਇਲਾਵਾ ਸਾਹ ਪ੍ਰਣਾਲੀ, ਕਾਰਡੀਓ ਵੈਸਕੁਲਰ ਰੋਗ, ਦਿਮਾਗ ਦੀਆਂ ਬਿਮਾਰੀਆਂ ਦੇਖਣ ਨੂੰ ਮਿਲੀਆਂ। ਇਨ੍ਹਾਂ ਵਿੱਚ ਡਿਪਰੈਸ਼ਨ, ਚਿੰਤਾ ਸ਼ਾਮਲ ਸਨ।

3/11
ਮੀਡੀਆ ਰਿਪੋਰਟਾਂ ਮੁਤਾਬਕ ਇਹ ਅਧਿਐਨ ਜਨਰਲ ਫਰੰਟੀਅਰਜ਼ ਐਂਡ ਪਬਲਿਕ ਹੈਲਥ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਸੀ। ਖੋਜਕਰਤਾਵਾਂ ਨੇ ਇਸ ਅਧਿਐਨ ਨੂੰ ਹਵਾ ਪ੍ਰਦੂਸ਼ਣ ਦੇ ਸਰੀਰ 'ਤੇ ਪ੍ਰਭਾਵ ਬਾਰੇ ਦੁਨੀਆ ਦਾ ਸਭ ਤੋਂ ਵੱਡਾ ਅਧਿਐਨ ਹੋਣ ਦਾ ਦਾਅਵਾ ਕੀਤਾ ਹੈ।

4/11
ਅਧਿਐਨ 'ਚ ਇੰਗਲੈਂਡ ਦੇ 3 ਲੱਖ 64 ਹਜ਼ਾਰ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਸੀ। ਇਸ 'ਚ ਦੇਖਿਆ ਗਿਆ ਕਿ ਲੰਬੇ ਸਮੇਂ ਤੱਕ ਹਵਾ ਪ੍ਰਦੂਸ਼ਣ ਦੇ ਸੰਪਰਕ 'ਚ ਰਹਿਣ ਤੱਕ ਸਰੀਰ 'ਤੇ ਇਸ ਦੇ ਕਈ ਪ੍ਰਭਾਵ ਹੁੰਦੇ ਹਨ।

5/11
ਅਧਿਐਨ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਹਵਾ ਪ੍ਰਦੂਸ਼ਣ 'ਚ ਪੀ.ਐੱਮ. 2.5 ਅਤੇ NO2 ਕਾਰਨ ਸਰੀਰ 'ਚ ਕਈ ਸਮੱਸਿਆਵਾਂ ਪੈਦਾ ਹੁੰਦੀਆਂ ਹਨ।

6/11
ਅਧਿਐਨ 'ਚ ਦੇਖਿਆ ਗਿਆ ਹੈ ਕਿ ਜਿਹੜੇ ਲੋਕ ਜ਼ਿਆਦਾ ਆਵਾਜਾਈ ਵਾਲੇ ਖੇਤਰਾਂ 'ਚ ਰਹਿ ਰਹੇ ਸਨ। ਉੱਥੇ ਹਵਾ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਇਸ ਕਾਰਨ ਕਈ ਸਿਹਤ ਸਬੰਧੀ ਬਿਮਾਰੀਆਂ ਲੱਗਣ ਦਾ ਖਤਰਾ ਵੀ ਪੈਦਾ ਹੋ ਗਿਆ ਹੈ।

7/11
ਹਾਲਾਂਕਿ ਅਧਿਐਨ 'ਚ ਇਹ ਸਾਹਮਣੇ ਨਹੀਂ ਆਇਆ ਕਿ ਇਸ ਨਾਲ ਕਈ ਮੌਤਾਂ ਹੋਣ ਦਾ ਖਤਰਾ ਹੈ। ਖੋਜਕਾਰਾਂ ਨੇ ਕਿਹਾ ਕਿ ਇਸ ਬਾਰੇ ਜਾਣਕਾਰੀ ਹਾਸਲ ਕਰਨ ਲਈ ਹੋਰ ਖੋਜ ਦੀ ਲੋੜ ਹੈ।

8/11
ਖੋਜਕਰਤਾਵਾਂ ਨੇ ਯੂਕੇ ਬਾਇਓਬੈਂਕ ਤੋਂ ਡੇਟਾ ਦਾ ਵਿਸ਼ਲੇਸ਼ਣ ਕੀਤਾ। ਇਸ ਵਿੱਚ ਬਾਇਓਮੈਡੀਕਲ ਡੇਟਾਬੇਸ ਅਤੇ ਖੋਜ ਸਰੋਤ ਸ਼ਾਮਲ ਹਨ, ਜਿਸ ਵਿੱਚ ਜੈਨੇਟਿਕਸ, ਜੀਵਨ ਸ਼ੈਲੀ ਅਤੇ 40 ਤੋਂ 69 ਸਾਲ ਦੀ ਉਮਰ ਦੇ ਅੱਧੇ ਮਿਲੀਅਨ ਯੂਕੇ ਭਾਗੀਦਾਰਾਂ ਦੀ ਸਿਹਤ ਜਾਣਕਾਰੀ ਸ਼ਾਮਲ ਹੈ।

9/11
ਅਧਿਐਨ 'ਚ ਦੇਖਿਆ ਗਿਆ ਕਿ ਜਿਹੜੇ ਲੋਕ ਪ੍ਰਦੂਸ਼ਣ ਨਾਲ ਭਰੇ ਇਲਾਕਿਆਂ 'ਚ ਰਹਿ ਰਹੇ ਸਨ। ਉਸ ਦੀ ਸਿਹਤ ਦਾ ਵੀ ਇਹੀ ਖਤਰਾ ਸੀ।

10/11
ਅਜਿਹੇ ਲੋਕਾਂ ਵਿੱਚ ਦਿਲ ਦੀ ਅਸਫਲਤਾ, ਗੰਭੀਰ ਦਮਾ ਅਤੇ ਨਿਊਰੋਲੌਜੀਕਲ ਵਿਕਾਰ ਦਾ ਗੰਭੀਰ ਖਤਰਾ ਦੇਖਿਆ ਗਿਆ।

11/11
ਡਾਕਟਰਾਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ। ਸਿਹਤਮੰਦ ਹਵਾ ਲਈ ਘਰਾਂ ਦੇ ਆਲੇ-ਦੁਆਲੇ ਰੁੱਖ ਲਗਾਉਣੇ ਚਾਹੀਦੇ ਹਨ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP  vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

Embed widget