ਪੜਚੋਲ ਕਰੋ

Air Pollution: ਚਿਤਾਵਨੀ! ਹਵਾ ਪ੍ਰਦੂਸ਼ਣ ਬਣ ਸਕਦਾ ਹੈ ਕੈਂਸਰ, ਸਟ੍ਰੋਕ ਤੇ ਦਿਲ ਦੇ ਦੌਰੇ ਦਾ ਕਾਰਨ

ਹਵਾ ਪ੍ਰਦੂਸ਼ਣ ਨਾ ਸਿਰਫ਼ ਸਾਹ ਦੀਆਂ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ, ਸਗੋਂ ਕੈਂਸਰ ਵਰਗੀਆਂ ਜਾਨਲੇਵਾ ਬਿਮਾਰੀਆਂ ਵੀ ਪੈਦਾ ਕਰ ਸਕਦਾ ਹੈ। ਇਹ ਚਿਤਾਵਨੀ ਏਮਜ਼ ਦੇ ਡਾਕਟਰ ਪੀਯੂਸ਼ ਰੰਜਨ ਨੇ ਦਿੱਤੀ ਹੈ ਤੇ ਇਸ ਨੂੰ ਸਾਬਤ ਕਰਨ ਲਈ ਸਬੂਤ ਮੌਜੂਦ ਹਨ

Air Pollution

1/7
ਇਹ ਵੀ ਦੱਸਿਆ ਕਿ ਹਵਾ ਵਿੱਚ ਘੁਲਿਆ ਇਹ ਜ਼ਹਿਰ ਹਾਰਟ ਅਟੈਕ ਅਤੇ ਬ੍ਰੇਨ ਸਟ੍ਰੋਕ ਵਰਗੀਆਂ ਬਿਮਾਰੀਆਂ ਦਾ ਕਾਰਨ ਵੀ ਹੈ। ਦਿੱਲੀ ਅਤੇ ਭਾਰਤ ਦੇ ਕਈ ਹਿੱਸਿਆਂ ਦੀ ਹਵਾ ਇਸ ਸਮੇਂ ਜਾਨਲੇਵਾ ਬਣ ਚੁੱਕੀ ਹੈ। ਅਜਿਹੇ 'ਚ ਬੇਹੱਦ ਸਾਵਧਾਨ ਰਹਿਣ ਦੀ ਲੋੜ ਹੈ।

2/7
ਏਮਜ਼ ਦੇ ਮੈਡੀਸਨ ਵਿਭਾਗ ਦੇ ਐਡੀਸ਼ਨਲ ਪ੍ਰੋਫੈਸਰ ਡਾ. ਪੀਯੂਸ਼ ਰੰਜਨ ਨੇ ਕਿਹਾ, ਇਹ ਸਮਝਣਾ ਜ਼ਰੂਰੀ ਹੈ ਕਿ ਸਾਹ ਦੀਆਂ ਬਿਮਾਰੀਆਂ ਤੋਂ ਇਲਾਵਾ, ਹਵਾ ਪ੍ਰਦੂਸ਼ਣ ਸਰੀਰ ਦੇ ਕਈ ਹਿੱਸਿਆਂ ਨੂੰ ਪ੍ਰਭਾਵਿਤ ਕਰਦਾ ਹੈ।

3/7
ਪ੍ਰਦੂਸ਼ਣ ਦਾ ਸਿੱਧਾ ਸਬੰਧ ਦਿਲ ਦਾ ਦੌਰਾ, ਬ੍ਰੇਨ ਸਟ੍ਰੋਕ, ਗਠੀਆ ਵਰਗੀਆਂ ਕੋਰੋਨਰੀ ਆਰਟਰੀ ਬਿਮਾਰੀਆਂ ਨਾਲ ਹੈ।

4/7
ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਹਵਾ ਪ੍ਰਦੂਸ਼ਣ ਕਈ ਤਰੀਕਿਆਂ ਨਾਲ ਕੈਂਸਰ ਦਾ ਕਾਰਨ ਬਣ ਸਕਦਾ ਹੈ। ਇਹ ਡੀਐਨਏ ਨੂੰ ਨੁਕਸਾਨ ਪਹੁੰਚਾਉਂਦਾ ਹੈ ਜੋ ਕੈਂਸਰ ਦਾ ਮੁੱਖ ਕਾਰਨ ਹੈ।

5/7
ਦਰਅਸਲ, ਡੀਐਨਏ ਦੇ ਨੁਕਸਾਨ ਕਾਰਨ ਸਰੀਰ ਵਿੱਚ ਕੈਂਸਰ ਸੈੱਲ ਬਣਦੇ ਹਨ। ਹਵਾ ਪ੍ਰਦੂਸ਼ਣ ਸਰੀਰ ਵਿੱਚ ਸੋਜ ਵਧਾਉਂਦਾ ਹੈ ਅਤੇ ਇਮਿਊਨ ਸਿਸਟਮ ਵੀ ਕਮਜ਼ੋਰ ਹੋ ਜਾਂਦਾ ਹੈ। ਇਸ ਕਾਰਨ ਤੁਹਾਡਾ ਸਰੀਰ ਇਨ੍ਹਾਂ ਕੈਂਸਰ ਸੈੱਲਾਂ ਨੂੰ ਨਸ਼ਟ ਕਰਨ ਦੇ ਸਮਰੱਥ ਨਹੀਂ ਰਹਿੰਦਾ।

6/7
ਇੰਨਾ ਹੀ ਨਹੀਂ ਹਵਾ ਪ੍ਰਦੂਸ਼ਣ ਦਿਲ ਅਤੇ ਦਿਮਾਗ ਦੇ ਨਾਲ-ਨਾਲ ਗਰਭ 'ਚ ਪਲ ਰਹੇ ਭਰੂਣ ਲਈ ਵੀ ਨੁਕਸਾਨਦੇਹ ਹੈ।

7/7
ਦਿੱਲੀ ਦੀ ਗੱਲ ਕਰੀਏ ਤਾਂ ਵਾਹਨਾਂ ਤੋਂ ਨਿਕਲਣ ਵਾਲੇ ਕਣ ਪੀਐਮ 2.5, ਕਾਰਬਨ ਮੋਨੋਆਕਸਾਈਡ ਅਤੇ ਨਾਈਟ੍ਰੋਜਨ ਆਕਸਾਈਡ ਇੱਥੋਂ ਦੀ ਹਵਾ ਨੂੰ ਜ਼ਹਿਰੀਲਾ ਬਣਾ ਰਹੇ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

ਸਰੀਰ 'ਚ ਕੈਂਸਰ ਦਾ ਪਤਾ ਲਗਾਉਣ ਦਾ ਇਹ ਹੈ ਸਭ ਤੋਂ ਆਸਾਨ ਤਰੀਕਾ, ਹਰ ਇਨਸਾਨ ਲਈ ਪਤਾ ਹੋਣਾ ਬਹੁਤ ਜ਼ਰੂਰੀ !

Sukhbir badal Attack: ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, ਜਾਣੋ ਹੁਣ ਨਵੀਂ ਕੀ ਦਿੱਤੀ ਦਲੀਲ ?

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Embed widget