ਪੜਚੋਲ ਕਰੋ
Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ
Alcohol Increases Cancer Risk: ਵਾਈਨ ਹੋਵੇ, ਬੀਅਰ ਹੋਵੇ ਜਾਂ ਸ਼ਰਾਬ, ਜੇਕਰ ਤੁਸੀਂ ਇਨ੍ਹਾਂ ਚੀਜ਼ਾਂ ਨੂੰ ਜ਼ਿਆਦਾ ਪੀਂਦੇ ਹੋ ਤਾਂ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ।
( Image Source : Freepik )
1/6

ਸ਼ਰਾਬ ਪੀਣ ਨਾਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਕਈ ਗੁਣਾ ਵੱਧ ਜਾਂਦਾ ਹੈ। ਸ਼ਰਾਬ ਨੂੰ ਲੈ ਕੇ ਲੋਕਾਂ ਵਿਚ ਇਹ ਗਲਤ ਧਾਰਨਾ ਹੈ ਕਿ ਸ਼ਰਾਬ ਪੀਣ ਨਾਲ ਕੈਂਸਰ ਦਾ ਖਤਰਾ ਘੱਟ ਜਾਂਦਾ ਹੈ। ਪਰ ਅਜਿਹਾ ਬਿਲਕੁਲ ਨਹੀਂ ਹੈ।
2/6

ਸ਼ਰਾਬ ਪੀਣ ਨਾਲ ਪੇਟ ਤੋਂ ਲੈ ਕੇ ਫੇਫੜਿਆਂ ਤੱਕ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਸ਼ਰਾਬ ਪੀਣ ਨਾਲ ਕੈਂਸਰ ਦੇ ਖਤਰੇ ਨੂੰ ਲੈ ਕੇ ਅਮਰੀਕਾ ਦੇ ਨੈਸ਼ਨਲ ਕੈਂਸਰ ਇੰਸਟੀਚਿਊਟ ਵਿੱਚ ਇੱਕ ਖੋਜ ਕੀਤੀ ਗਈ ਹੈ। ਇਸ ਖੋਜ ਤੋਂ ਪਤਾ ਲੱਗਾ ਹੈ ਕਿ ਆਮ ਲੋਕਾਂ ਦੇ ਮੁਕਾਬਲੇ ਸ਼ਰਾਬ ਪੀਣ ਵਾਲੇ ਲੋਕਾਂ ਵਿੱਚ ਕੈਂਸਰ ਦਾ ਖ਼ਤਰਾ ਬਹੁਤ ਜ਼ਿਆਦਾ ਹੁੰਦਾ ਹੈ।
Published at : 28 Sep 2024 09:04 PM (IST)
ਹੋਰ ਵੇਖੋ



















