ਪੜਚੋਲ ਕਰੋ

Almond Peel: ਕੀ ਤੁਸੀਂ ਵੀ ਸੁੱਟ ਦਿੰਦੇ ਹੋ ਭਿੱਜੇ ਹੋਏ ਬਦਾਮ ਦੇ ਛਿਲਕੇ? ਤਾਂ ਅੱਜ ਹੀ ਜਾਣ ਲਓ ਇਹਨਾਂ ਦੇ ਫਾਇਦੇ

Almond Peel: ਅਕਸਰ ਬਦਾਮ ਨੂੰ ਭਿਓ ਕੇ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਬਦਾਮ ਨੂੰ ਪਾਣੀ 'ਚ ਭਿਉਂ ਕੇ ਰੱਖਣ ਨਾਲ ਇਸ 'ਚ ਮੌਜੂਦ ਟੈਨਿਨ ਨਾਮਕ ਜ਼ਹਿਰੀਲੇ ਤੱਤ ਦੂਰ ਹੋ ਜਾਂਦੇ ਹਨ। ਜਿਸ ਕਾਰਨ ਇਸ ਦੇ ਫਾਇਦੇ ਵਧ ਜਾਂਦੇ ਹਨ।

Almond Peel

1/8
ਅਕਸਰ ਬਦਾਮ ਨੂੰ ਭਿਓ ਕੇ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਬਦਾਮ ਨੂੰ ਪਾਣੀ 'ਚ ਭਿਉਂ ਕੇ ਰੱਖਣ ਨਾਲ ਇਸ 'ਚ ਮੌਜੂਦ ਟੈਨਿਨ ਨਾਮਕ ਜ਼ਹਿਰੀਲੇ ਤੱਤ ਦੂਰ ਹੋ ਜਾਂਦੇ ਹਨ। ਜਿਸ ਕਾਰਨ ਇਸ ਦੇ ਫਾਇਦੇ ਵਧ ਜਾਂਦੇ ਹਨ।

2/8
ਪਰ ਗਿੱਲੇ ਬਦਾਮ ਦੇ ਛਿਲਕਿਆਂ ਨੂੰ ਹਮੇਸ਼ਾ ਹੀ ਸੁੱਟ ਦਿੱਤਾ ਜਾਂਦਾ ਹੈ, ਜਦੋਂ ਕਿ ਇਹ ਛਿਲਕੇ ਪੋਸ਼ਕ ਤੱਤਾਂ ਨਾਲ ਭਰਪੂਰ ਹੋਣ ਦੇ ਨਾਲ-ਨਾਲ ਬਹੁਤ ਫਾਇਦੇਮੰਦ ਵੀ ਹੁੰਦੇ ਹਨ।

3/8
ਬਦਾਮ ਦੇ ਛਿਲਕਿਆਂ ਨੂੰ ਸੁਕਾ ਕੇ ਪੀਸ ਲਓ। ਇਹ ਤੁਹਾਡੇ ਲਈ ਕਈ ਤਰੀਕਿਆਂ ਨਾਲ ਲਾਭਦਾਇਕ ਹੋ ਸਕਦੇ ਹਨ।

4/8
ਬਦਾਮ ਦੇ ਛਿਲਕਿਆਂ ਨੂੰ ਸੁੱਟਣ ਦੀ ਬਜਾਏ ਉਨ੍ਹਾਂ ਨੂੰ ਸੁਕਾ ਕੇ ਪਾਊਡਰ ਬਣਾ ਲਓ। ਇਸ ਪਾਊਡਰ ਨੂੰ ਫੇਸ ਪੈਕ 'ਚ ਮਿਲਾ ਕੇ ਚਿਹਰੇ 'ਤੇ ਲਗਾਓ। ਇਸ ਨਾਲ ਚਿਹਰੇ ਨੂੰ ਵਿਟਾਮਿਨ ਈ ਅਤੇ ਜ਼ਰੂਰੀ ਪੋਸ਼ਕ ਤੱਤ ਮਿਲਣਗੇ ਅਤੇ ਚਮੜੀ ਹਮੇਸ਼ਾ ਸਿਹਤਮੰਦ ਦਿਖਾਈ ਦੇਵੇਗੀ।

5/8
ਤੁਸੀਂ ਵਾਲਾਂ ਦੀ ਸਿਹਤ ਲਈ ਇਨ੍ਹਾਂ ਭਿੱਜੇ ਹੋਏ ਬਦਾਮ ਦੇ ਛਿਲਕਿਆਂ ਦੀ ਵਰਤੋਂ ਵੀ ਕਰ ਸਕਦੇ ਹੋ।  ਪਾਊਡਰ ਨੂੰ ਦਹੀਂ ਅਤੇ ਐਲੋਵੇਰਾ ਜੈੱਲ ਦੇ ਨਾਲ ਮਿਲਾ ਕੇ ਵਾਲਾਂ 'ਤੇ ਲਗਾਓ। ਇਹ ਪੇਸਟ ਵਾਲਾਂ ਦੇ ਵਿਕਾਸ ਨੂੰ ਵਧਾਉਣ ਦੇ ਨਾਲ-ਨਾਲ ਵਾਲਾਂ ਦੇ ਝੜਨ ਨੂੰ ਰੋਕਣ ਵਿੱਚ ਮਦਦ ਕਰੇਗਾ।

6/8
ਭਿੱਜੇ ਹੋਏ ਬਦਾਮ ਦੇ ਛਿਲਕਿਆਂ ਨੂੰ ਮਿੱਟੀ ਵਿੱਚ ਪਾਉਣ ਨਾਲ ਉਪਜਾਊ ਸ਼ਕਤੀ ਵਧਦੀ ਹੈ। ਇਸ ਲਈ ਜੇਕਰ ਤੁਹਾਡੇ ਪੌਦੇ ਨਹੀਂ ਵਧ ਰਹੇ ਹਨ ਤਾਂ ਇਨ੍ਹਾਂ ਬਦਾਮ ਦੇ ਛਿਲਕਿਆਂ ਨੂੰ ਮਿੱਟੀ 'ਚ ਪਾ ਦਿਓ। ਇਹ ਜੈਵਿਕ ਖਾਦ ਵਜੋਂ ਕੰਮ ਕਰਨਗੇ ਅਤੇ ਮਿੱਟੀ ਨੂੰ ਜ਼ਰੂਰੀ ਪੌਸ਼ਟਿਕ ਤੱਤ ਪ੍ਰਦਾਨ ਕਰਨਗੇ।

7/8
ਜੇਕਰ ਤੁਸੀਂ ਚਾਹੋ ਤਾਂ ਇਨ੍ਹਾਂ ਬਦਾਮ ਦੇ ਛਿਲਕਿਆਂ ਦਾ ਪਾਊਡਰ ਬਣਾ ਕੇ ਰੱਖੋ। ਇਸ ਨੂੰ ਸਲਾਦ, ਦਹੀਂ, ਰੋਟੀ ਆਦਿ ਚੀਜ਼ਾਂ 'ਤੇ ਥੋੜ੍ਹੀ ਮਾਤਰਾ 'ਚ ਛਿੜਕਿਆ ਜਾ ਸਕਦਾ ਹੈ।

8/8
ਇਸ ਨਾਲ ਖਾਣ-ਪੀਣ ਦੀਆਂ ਵਸਤੂਆਂ ਦਾ ਸਵਾਦ ਵੀ ਬਦਲੇਗਾ ਅਤੇ ਪੋਸ਼ਣ ਵੀ ਮਿਲੇਗਾ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ

ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ

ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ

Embed widget