ਪੜਚੋਲ ਕਰੋ

ਹਮੇਸ਼ਾਂ ਭਿਉਂ ਕੇ ਖਾਓ ਬਦਾਮ, ਜਾਣੋ ਇਸ ਤੱਥ ਦੀ ਸੱਚਾਈ

Soaked almonds: ਬਹੁਤ ਸਾਰੇ ਲੋਕ ਬਦਾਮ ਖਾਣ ਤੋਂ ਪਹਿਲਾਂ ਉਨ੍ਹਾਂ ਨੂੰ ਭਿਉਣਾ ਪਸੰਦ ਕਰਦੇ ਹਨ। ਇਸ ਬਾਰੇ ਮਾਹਿਰਾਂ ਦੀ ਵੱਖ-ਵੱਖ ਰਾਏ ਹੈ।

Soaked almonds

1/5
ਬਹੁਤ ਸਾਰੇ ਲੋਕ ਬਦਾਮ ਖਾਣ ਤੋਂ ਪਹਿਲਾਂ ਉਨ੍ਹਾਂ ਨੂੰ ਭਿਉਣਾ ਪਸੰਦ ਕਰਦੇ ਹਨ। ਇਸ ਬਾਰੇ ਮਾਹਿਰਾਂ ਦੀ ਵੱਖ-ਵੱਖ ਰਾਏ ਹੈ। ਕੁਝ ਮਾਹਿਰਾਂ ਦਾ ਕਹਿਣਾ ਹੈ ਕਿ ਗਰਮੀ ਵਿੱਚ ਬਦਾਮ ਭਿਉਂ ਕੇ ਖਾਣੇ ਚਾਹੀਦੇ ਹਨ। ਇਸ ਨਾਲ ਬਦਾਮ ਦੀ ਤਾਸੀਰ ਠੰਢੀ ਹੋ ਜਾਂਦੀ ਹੈ। ਕੁਝ ਮਾਹਿਰ ਬਦਾਮ ਛਿਲ ਕੇ ਖਾਣ ਦੀ ਸਲਾਹ ਦਿੰਦੇ ਹਨ ਪਰ ਕੁਝ ਦਾ ਕਹਿਣਾ ਹੈ ਕਿ ਛਿਲਕਾ ਨਹੀਂ ਉਤਾਰਣਾ ਚਾਹੀਦਾ ਕਿਉਂਕਿ ਛਿਲਕੇ ਵਿੱਚ ਵੀ ਪੌਸਟਿਕ ਤੱਤ ਹੁੰਦੇ ਹਨ। ਆਓ ਜਾਣਦੇ ਹਾਂ ਬਦਾਮ ਭਿਉਂ ਕੇ ਕਿਉਂ ਖਾਣੇ ਚਾਹੀਦੇ ਹਨ।

2/5
ਪਾਚਨ ਸ਼ਕਤੀ ਵਿੱਚ ਸੁਧਾਰ ਕਰਦਾ : ਸਿਹਤ ਮਾਹਿਰਾਂ ਦੇ ਕਹਿਣਾ ਹੈ ਕਿ ਭਿੱਜੇ ਹੋਏ ਬਦਾਮ ਪਾਚਨ ਦੇ ਸਬੰਧ ਵਿੱਚ ਕੱਚੇ ਤੇ ਭੁੰਨ੍ਹੇ ਹੋਏ ਪਦਾਰਥਾਂ ਨਾਲੋਂ ਬਿਹਤਰ ਹੁੰਦੇ ਹਨ। ਜਿਹੜੀ ਵੀ ਚੀਜ਼ ਅਸੀਂ ਭਿਉਂਦੇ ਹਾਂ, ਭਾਵੇਂ ਉਹ ਬਦਾਮ ਹੋਵੇ ਜਾਂ ਕੁਝ ਹੋਰ, ਚਬਾਉਣਾ ਸੌਖਾ ਹੁੰਦਾ ਹੈ ਤੇ ਪਾਚਨ ਪ੍ਰਣਾਲੀ ਲਈ ਚੰਗਾ ਹੁੰਦਾ ਹੈ। ਬਦਾਮ ਐਂਟੀਆਕਸੀਡੈਂਟਸ ਦਾ ਇੱਕ ਉੱਤਮ ਸਰੋਤ ਹਨ ਤੇ ਜਦੋਂ ਅਸੀਂ ਉਨ੍ਹਾਂ ਨੂੰ ਭਿਉਂਦੇ ਹਾਂ, ਤਾਂ ਲਾਭ ਕਈ ਗੁਣਾ ਵੱਧ ਜਾਂਦੇ ਹਨ।

3/5
ਬਦਾਮ ਤੋਂ ਵਧੇਰੇ ਪੋਸ਼ਣ ਮਿਲਦਾ : ਜਦੋਂ ਅਸੀਂ ਬਦਾਮ ਨੂੰ ਭਿਓਂਦੇ ਹਾਂ, ਇਸ ਦੀ ਪੋਸ਼ਣ ਦੀ ਉਪਲਬਧਤਾ ਬਿਹਤਰ ਹੁੰਦੀ ਹੈ ਤੇ ਜਦੋਂ ਅਸੀਂ ਉਨ੍ਹਾਂ ਨੂੰ ਖਾਂਦੇ ਹਾਂ ਤਾਂ ਐਂਟੀਆਕਸੀਡੈਂਟਸ ਤੇ ਫਾਈਬਰ ਦੇ ਲਾਭ ਵਧਦੇ ਹਨ। ਭਿਉਂਣ ਦੀ ਪ੍ਰਕਿਰਿਆ ਅਸ਼ੁੱਧੀਆਂ ਨੂੰ ਵੀ ਘਟਾਉਂਦੀ ਹੈ ਤੇ ਕੁਝ ਪੌਸ਼ਟਿਕ ਤੱਤਾਂ ਨੁਕਸਾਨ ਨੂੰ ਰੋਕ ਸਕਦੀ ਹੈ।

4/5
ਬੁਢਾਪੇ ਵਿੱਚ ਬਿਹਤਰ ਹੁੰਦਾ : ਇਸ ਤੋਂ ਇਲਾਵਾ ਭਿੱਜੇ ਹੋਏ ਬਦਾਮ ਖਾਣਾ ਖਾਸ ਕਰਕੇ ਬੁਢਾਪੇ ਵਿੱਚ ਬਿਹਤਰ ਹੁੰਦਾ ਹੈ ਕਿਉਂਕਿ ਉਸ ਸਮੇਂ ਪਾਚਨ ਸਬੰਧੀ ਸਮੱਸਿਆਵਾਂ ਤੇ ਦੰਦਾਂ ਦੀਆਂ ਸਮੱਸਿਆਵਾਂ ਵਧ ਸਕਦੀਆਂ ਹਨ। ਭਿੱਜਣ ਦੀ ਪ੍ਰਕਿਰਿਆ ਇਸ ਨੂੰ ਨਰਮ ਤੇ ਪਚਣ ਵਿੱਚ ਅਸਾਨ ਬਣਾਉਣ ਵਿੱਚ ਸਹਾਇਤਾ ਕਰਦੀ ਹੈ।

5/5
ਬਦਾਮ ਵਿੱਚ ਪੌਸ਼ਟਿਕ ਤੱਤ : ਬਦਾਮ ਫਾਈਬਰ, ਪ੍ਰੋਟੀਨ, ਵਿਟਾਮਿਨ ਈ, ਮੈਗਨੀਸ਼ੀਅਮ, ਤਾਂਬਾ, ਫਾਸਫੋਰਸ ਦਾ ਵੱਡਾ ਸ੍ਰੋਤ ਹੁੰਦੇ ਹਨ। ਬਹੁਤ ਸਾਰੀਆਂ ਖੋਜਾਂ ਵਿੱਚ ਇਨ੍ਹਾਂ ਦਾ ਨਿਯਮਤ ਸੇਵਨ ਬਹੁਤ ਸਾਰੇ ਲਾਭਾਂ ਨੂੰ ਸਾਬਤ ਕਰਦਾ ਹੈ। ਬਦਾਮ ਭਾਰ ਘਟਾਉਣ, ਹੱਡੀਆਂ ਮਜ਼ਬਤ, ਮੂਡ ਵਿੱਚ ਸੁਧਾਰ, ਦਿਲ ਦੀਆਂ ਬਿਮਾਰੀਆਂ ਦੇ ਜੋਖਮ ਨੂੰ ਘਟਾਉਣ, ਕੈਂਸਰ ਤੋਂ ਸ਼ੂਗਰ ਦੇ ਰੋਗਾਂ ਤੱਕ ਲਾਭਦਾਇਕ ਮੰਨਿਆ ਗਿਆ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ

ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget