Dried Dates Benefits: ਸਰਦੀਆਂ ‘ਚ ਛੁਹਾਰਾ ਖਾਣ ਦੇ ਫਾਇਦੇ ਸੁਣ ਹੋ ਜਾਓਗੇ ਹੈਰਾਨ
ਭੁੱਖ ਵਧਾਉਣ ਲਈ ਛੁਹਾਰੇ ਦਾ ਗੂਦਾ ਕੱਢ ਕੇ ਉਸ ਨੂੰ ਦੁੱਧ ‘ਚ ਪਾ ਕੇ ਉਬਾਲ ਲਓ। ਥੋੜ੍ਹੀ ਦੇਰ ਉਬਾਲਣ ਤੋਂ ਬਾਅਦ ਇਸ ਨੂੰ ਠੰਡਾ ਕਰ ਕੇ ਪੀਸ ਕੇ ਪੀ ਲਓ।
Download ABP Live App and Watch All Latest Videos
View In Appਹੱਡੀਆਂ ਨੂੰ ਮਜ਼ਬੂਤ ਕਰਨ ਦੇ ਲਈ ਛੁਹਾਰਾ ਖਾਣਾ ਬਹੁਤ ਜ਼ਰੂਰੀ ਹੈ। ਇਸ ਲਈ ਤੁਹਾਨੂੰ ਦੁੱਧ ‘ਚ ਛੁਹਾਰਾ ਉਬਾਲ ਕੇ ਖਾਣਾ ਚਾਹੀਦਾ ਹੈ।
ਛੁਹਾਰੇ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ-ਏ ਹੁੰਦਾ ਹੈ, ਜੋ ਸਰੀਰ ‘ਚ ਨਵੇਂ ਸੈੱਲਾਂ ਦਾ ਨਿਰਮਾਣ ਕਰਨ ’ਚ ਮਦਦ ਕਰਦਾ ਹੈ।
ਛੁਹਾਰੇ ‘ਚ ਡਾਇਟਰੀ ਫਾਈਬਰ ਹੁੰਦਾ ਹੈ, ਜੋ ਪਾਚਨ ਤੰਤਰ ਲਈ ਲਾਭਕਾਰੀ ਹੁੰਦੇ ਹਨ। ਇਸ ਨਾਲ ਪਾਚਨ ਠੀਕ ਰਹਿੰਦਾ ਹੈ।
ਛੁਹਾਰੇ ਵਾਲੇ ਦੁੱਧ ‘ਚ ਪੋਟਾਸ਼ੀਅਮ ਹੁੰਦਾ ਹੈ, ਜੋ ਢਿੱਡ ਦਰਦ ਅਤੇ ਡਾਇਰੀਆ ਜਿਹੀ ਸਮੱਸਿਆ ਤੋਂ ਬਚਾ ਕੇ ਰੱਖਦਾ ਹੈ।
ਜੇਕਰ ਤੁਹਾਡੀ ਆਵਾਜ਼ ’ਚ ਭਾਰੀਪਨ ਹੈ ਅਤੇ ਆਵਾਜ਼ ਸਾਫ ਨਹੀਂ ਨਿਕਲਦੀ ਤਾਂ ਤੁਹਾਨੂੰ ਦੁੱਧ ਵਿਚ ਉਬਾਲ ਕੇ ਛੁਹਾਰਾ ਖਾਣਾ ਚਾਹੀਦਾ ਹੈ। ਧਿਆਨ ਰੱਖੋ ਕਿ ਦੁੱਧ ਪੀਣ ਤੋਂ ਬਾਅਦ ਪਾਣੀ ਨਾ ਪੀਓ
ਲਕਵੇ ਦੇ ਰੋਗੀਆਂ ਲਈ ਛੁਹਾਰਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਦੁੱਧ ਵਿਚ ਉਬਾਲ ਕੇ ਸਵੇਰੇ ਸ਼ਾਮ ਉਸ ਦਾ ਸੇਵਨ ਕਰਨ ਨਾਲ ਫ਼ਾਇਦੇ ਹੁੰਦਾ ਹੈ।