ਪੜਚੋਲ ਕਰੋ

Pears Benefits: ਨਾਸ਼ਪਾਤੀ ਖਾਣ ਦੇ ਗਜ਼ਬ ਫਾਇਦੇ...ਮੋਟਾਪਾ ਘਟਾਉਂਦਾ ਤੋਂ ਲੈ ਕੇ ਪਾਚਣ ਤੰਤਰ ਰਹਿੰਦਾ ਸਹੀ

ਨਾਸ਼ਪਾਤੀ Vitamin C ਦਾ ਚੰਗਾ ਸਰੋਤ ਹੈ। ਨਾਸ਼ਪਾਤੀ 'ਚ ਵਿਟਾਮਿਨ ਕੇ, ਪੋਟਾਸ਼ੀਅਮ, ਫਾਈਬਰ, ਪ੍ਰੋਟੀਨ, ਕਾਰਬੋਹਾਈਡਰੇਟ ਅਤੇ ਐਂਟੀਆਕਸੀਡੈਂਟ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ। ਨਾਸ਼ਪਾਤੀ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਣ ਅਤੇ ਇਮਿਊਨ

ਨਾਸ਼ਪਾਤੀ ਖਾਣ ਦੇ ਗਜ਼ਬ ਫਾਇਦੇ ( Image Source : Freepik )

1/6
ਜਿਨ੍ਹਾਂ ਲੋਕਾਂ ਨੂੰ ਕਬਜ਼ ਦੀ ਸਮੱਸਿਆ ਹੈ ਉਨ੍ਹਾਂ ਨੂੰ ਨਾਸ਼ਪਾਤੀ ਜ਼ਰੂਰ ਖਾਣਾ ਚਾਹੀਦਾ ਹੈ। ਨਾਸ਼ਪਾਤੀ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਪਾਚਨ ਪ੍ਰਣਾਲੀ ਨੂੰ ਸੁਧਾਰਨ ਵਿੱਚ ਮਦਦ ਕਰਦਾ ਹੈ। ਕਬਜ਼ ਤੋਂ ਰਾਹਤ ਪਾਉਣ ਲਈ ਨਾਸ਼ਪਾਤੀ ਦਾ ਸੇਵਨ ਕਰਨਾ ਚਾਹੀਦਾ ਹੈ।

2/6
ਇਸ ਨਾਲ ਅੰਤੜੀਆਂ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਨਾਸ਼ਪਾਤੀ ਵਿੱਚ ਪੈਕਟਿਨ ਹੁੰਦਾ ਹੈ ਜੋ ਪੇਟ ਨੂੰ ਸਿਹਤਮੰਦ ਰੱਖਦਾ ਹੈ।

3/6
ਭਾਰ ਘਟਾਉਣ ਲਈ ਨਾਸ਼ਪਾਤੀ ਵਧੀਆ ਫਲ ਹੈ। ਇਸ ਨੂੰ ਖਾਣ ਨਾਲ ਪੇਟ ਆਸਾਨੀ ਨਾਲ ਭਰ ਜਾਂਦਾ ਹੈ। ਘੱਟ ਕੈਲੋਰੀ ਵਾਲਾ ਭੋਜਨ ਹੋਣ ਕਾਰਨ ਨਾਸ਼ਪਾਤੀ ਭਾਰ ਘੱਟ ਕਰਦਾ ਹੈ। ਤੁਸੀਂ ਇਸਨੂੰ ਆਪਣੀ ਭਾਰ ਘਟਾਉਣ ਵਾਲੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ।

4/6
ਸਰੀਰ ਵਿੱਚ ਵਿਟਾਮਿਨ ਸੀ ਦੀ ਕਮੀ ਨੂੰ ਨਾਸ਼ਪਾਤੀ ਖਾਣ ਨਾਲ ਪੂਰਾ ਕੀਤਾ ਜਾ ਸਕਦਾ ਹੈ। ਜਿਸ ਨਾਲ ਸਾਡੀ ਚਮੜੀ, ਵਾਲ ਅਤੇ ਰੋਗ ਪ੍ਰਤੀਰੋਧਕ ਸਮਰੱਥਾ ਮਜ਼ਬੂਤ ​​ਹੁੰਦੀ ਹੈ।

5/6
ਨਾਸ਼ਪਾਤੀ ਇਕ ਅਜਿਹਾ ਫਲ ਹੈ ਜਿਸ ਨੂੰ ਸ਼ੂਗਰ ਦੇ ਮਰੀਜ਼ ਆਸਾਨੀ ਨਾਲ ਖਾ ਸਕਦੇ ਹਨ। ਨਾਸ਼ਪਾਤੀ ਖਾਣ ਨਾਲ ਟਾਈਪ 2 ਡਾਇਬਟੀਜ਼ ਦਾ ਖਤਰਾ ਘੱਟ ਹੋ ਜਾਂਦਾ ਹੈ।

6/6
ਨਾਸ਼ਪਾਤੀ ਵਿੱਚ ਪਾਇਆ ਜਾਣ ਵਾਲਾ ਫਾਈਬਰ ਕਾਰਬੋਹਾਈਡਰੇਟ ਨੂੰ ਤੋੜਨ ਅਤੇ ਸੋਖਣ ਵਿੱਚ ਮਦਦ ਕਰਦਾ ਹੈ। ਸਰੀਰ ਵਿੱਚ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਲਈ ਨਾਸ਼ਪਾਤੀ ਨੂੰ ਖਾਧਾ ਜਾ ਸਕਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

ABP Premium

ਵੀਡੀਓਜ਼

ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ, 'ਪੰਜਾਬ ਬੰਦ' ਨੇ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂHappy New Year 2025: ਨਵਾਂ ਸਾਲ ਖੁਸ਼ੀਆਂ ਲੈ ਕੇ ਆਵੇ, ਵਾਹਿਗੁਰੂ ਪੁਰਾਣੇ ਵਰ੍ਹੇ ਦੀਆਂ ਭੁੱਲਾਂ ਬਖਸ਼ਣJai Maa Jawala Ji: ਨਵੇਂ ਸਾਲ 'ਤੇ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨHappy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ

Embed widget