ਪੜਚੋਲ ਕਰੋ

ਦਿਮਾਗ ਨੂੰ ਤਾਜ਼ਾ ਰੱਖਦੇ ਇਹ ਬੀਜ਼, ਅੱਜ ਤੋਂ ਹੀ ਸੇਵਨ ਕਰੋ ਸ਼ੁਰੂ, ਪੇਟ ਵੀ ਰਹੇਗਾ ਤੰਦਰੁਸਤ

Benefits of Fennel Seeds

1/10
ਲੋਕ ਖਾਣੇ ਤੋਂ ਬਾਅਦ ਘਰ ਆਉਣ ਵਾਲੇ ਮਹਿਮਾਨਾਂ ਨੂੰ ਸੌਂਫ ਦਿੰਦੇ ਹਨ। ਹੋਟਲਾਂ ਤੇ ਰੈਸਟੋਰੈਂਟਾਂ ਵਿੱਚ ਸੌਂਫ ਤੇ ਮਿਸ਼ਰੀ ਦਿੱਤੀ ਜਾਂਦੀ ਹੈ।

2/10
ਮੰਨਿਆ ਜਾਂਦਾ ਹੈ ਕਿ ਭੋਜਨ ਤੋਂ ਬਾਅਦ ਸੌਂਫ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਸੌਂਫ 'ਚ ਜ਼ਰੂਰੀ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਭੋਜਨ ਨੂੰ ਪਚਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ।

3/10
ਮੈਡੀਕਲ ਸਾਇੰਸ ਨੇ ਵੀ ਸਿੱਧ ਕੀਤਾ ਹੈ ਕਿ ਸੌਂਫ ਖਾਣ ਨਾਲ ਪਾਚਨ ਕਿਰਿਆ 'ਚ ਮਦਦ ਮਿਲਦੀ ਹੈ। ਨਾਲ ਹੀ ਇਸ ਨਾਲ ਮੂੰਹ ਦੀ ਬਦਬੂ ਤੋਂ ਵੀ ਛੁਟਕਾਰਾ ਮਿਲਦਾ ਹੈ। ਇਸ ਤੋਂ ਇਲਾਵਾ ਸੌਂਫ ਕਈ ਵੱਡੀਆਂ ਬਿਮਾਰੀਆਂ ਦੀ ਦਵਾਈ ਵੀ ਹੈ।

4/10
ਸੌਂਫ 'ਚ ਫਾਈਬਰ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਫਾਈਬਰ ਨਾਲ ਭਰਪੂਰ ਭੋਜਨ ਖਾਣ ਨਾਲ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।

5/10
ਸਿਹਤ ਮਾਹਿਰਾਂ ਦਾ ਇਹ ਵੀ ਕਹਿਣਾ ਹੈ ਕਿ ਫਾਈਬਰ ਯੁਕਤ ਭੋਜਨ ਦਾ ਸੇਵਨ ਕਰਨ ਨਾਲ ਭਾਰ ਅਤੇ ਕੋਲੈਸਟ੍ਰੋਲ ਨੂੰ ਕੰਟਰੋਲ 'ਚ ਰੱਖਿਆ ਜਾ ਸਕਦਾ ਹੈ।

6/10
ਫਾਈਬਰ ਕੋਲੈਸਟ੍ਰੋਲ ਨੂੰ ਖ਼ੂਨ 'ਚ ਘੁਲਣ ਨਹੀਂ ਦਿੰਦਾ। ਇਸ ਨਾਲ ਦਿਲ ਵੀ ਸਿਹਤਮੰਦ ਰਹਿੰਦਾ ਹੈ।

7/10
ਸੌਂਫ ਦਿਮਾਗ਼ ਲਈ ਵੀ ਫਾਇਦੇਮੰਦ ਹੁੰਦੀ ਹੈ। ਇਸ 'ਚ ਮੌਜੂਦ ਵਿਟਾਮਿਨ ਔਕਸੀਡੇਟਿਵ ਤਣਾਅ ਘਟਾਉਂਦਾ ਹੈ।

8/10
ਜੇਕਰ ਤੁਸੀਂ ਮਾਨਸਿਕ ਤੌਰ 'ਤੇ ਸਿਹਤਮੰਦ ਨਹੀਂ ਹੋ ਤਾਂ ਤੁਸੀਂ ਸੌਂਫ ਦਾ ਸੇਵਨ ਕਰ ਸਕਦੇ ਹੋ। ਇਸ ਦੇ ਸੇਵਨ ਨਾਲ ਦਿਮਾਗ ਦੀ ਸਿਹਤ 'ਤੇ ਚੰਗਾ ਪ੍ਰਭਾਵ ਪੈਂਦਾ ਹੈ।

9/10
ਹੋਰ ਜ਼ਰੂਰੀ ਪੌਸ਼ਟਿਕ ਤੱਤਾਂ ਤੋਂ ਇਲਾਵਾ ਸੌਂਫ 'ਚ ਪੋਟਾਸ਼ੀਅਮ ਵੀ ਪਾਇਆ ਜਾਂਦਾ ਹੈ। ਪੋਟਾਸ਼ੀਅਮ ਸਰੀਰ 'ਚ ਮੌਜੂਦ ਸੋਡੀਅਮ ਨੂੰ ਸੰਤੁਲਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ।

10/10
ਇਸ ਦੇ ਲਈ ਹਾਈ ਬੀਪੀ ਦੇ ਮਰੀਜ਼ਾਂ ਲਈ ਸੌਂਫ ਦਾ ਸੇਵਨ ਫਾਇਦੇਮੰਦ ਸਾਬਿਤ ਹੋ ਸਕਦਾ ਹੈ। ਜੇਕਰ ਤੁਸੀਂ ਹਾਈ ਬੀਪੀ ਦੇ ਮਰੀਜ਼ ਹੋ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਸੌਂਫ ਦਾ ਸੇਵਨ ਕਰੋ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ

CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?

144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!

Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Advertisement
ABP Premium

ਵੀਡੀਓਜ਼

ਨੋਜਵਾਨ ਦੀ ਨਸ਼ੇ ਨਾਲ ਮੌਤ, ਪਿੰਡ ਦੇ ਲੋਕਾਂ ਤੇ ਨਸ਼ਾ ਵੇਚਨ ਦੇ ਆਰੋਪਚੋਣ ਪ੍ਰਚਾਰ ਦੌਰਾਨ ਵਿਨੇਸ਼ ਫੋਗਾਟ ਨੇ ਕਹੀ ਵੱਡੀ ਗੱਲ..!ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
ਸਾਲ ਪਹਿਲਾਂ 20,000 ਲਾਉਣ ਵਾਲੇ ਦੇ ਬਣ ਗਏ ਕਰੋੜ ਤੋਂ ਉੱਪਰ, ਇਸ ਸਟਾਕ ਨੇ ਕੰਗਾਲਾਂ ਨੂੰ ਬਣਾਇਆ ਰਾਜਾ

Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼

Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ

Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ

Embed widget