ਪੜਚੋਲ ਕਰੋ

ਸੇਬ ਖਾਣ ਤੋਂ ਇਲਾਵਾ ਇਸ ਨੂੰ ਲਗਾਉਣ ਨਾਲ ਵੀ ਚਮਕੇਗੀ ਚਮੜੀ, ਘਰ 'ਚ ਹੀ ਬਣਾਓ ਇਸ ਤਰ੍ਹਾਂ ਫੇਸ ਪੈਕ

Apple_1

1/10
ਸੇਬ ਵਿਟਾਮਿਨ ਸੀ, ਵਿਟਾਮਿਨ ਏ ਅਤੇ ਕਾਪਰ ਨਾਲ ਭਰਪੂਰ ਹੁੰਦੇ ਹਨ। ਸੇਬ ਨੂੰ ਖਾਣ ਅਤੇ ਲਗਾਉਣ ਨਾਲ ਚਮੜੀ ਚਮਕਦਾਰ ਹੋ ਜਾਂਦੀ ਹੈ। ਸੇਬ ਨਾਲ ਖਰਾਬ ਸੈੱਲ ਠੀਕ ਹੁੰਦੇ ਹਨ ਅਤੇ ਚਮੜੀ 'ਤੇ ਚਮਕ ਆਉਂਦੀ ਹੈ।

2/10
ਖਾਣ ਤੋਂ ਇਲਾਵਾ ਤੁਸੀਂ ਸੇਬ ਦੇ ਬਣੇ ਫੇਸ ਪੈਕ ਨੂੰ ਚਿਹਰੇ 'ਤੇ ਲਗਾ ਸਕਦੇ ਹੋ। ਸੇਬ ਤੋਂ ਫੇਸ ਪੈਕ ਬਣਾਉਣਾ ਕਾਫੀ ਆਸਾਨ ਹੈ।

3/10
ਸੇਬ ਨੂੰ ਮਿਕਸਰ 'ਚ ਬਾਰੀਕ ਪੀਸ ਲਓ। ਹੁਣ 1 ਚਮਚ ਦਹੀਂ ਅਤੇ ਅੱਧਾ ਚਮਚ ਨਿੰਬੂ ਦਾ ਰਸ ਮਿਲਾ ਕੇ ਚਿਹਰੇ 'ਤੇ ਲਗਾਓ।

4/10
ਜੇਕਰ ਤੁਹਾਡੀ ਚਮੜੀ ਖੁਸ਼ਕ ਹੈ ਤਾਂ ਇਸ 'ਚ 1 ਚਮਚ ਗਲਿਸਰੀਨ ਅਤੇ ਗੁਲਾਬ ਜਲ ਮਿਲਾ ਲਓ। ਇਸ ਨੂੰ 15-20 ਮਿੰਟਾਂ ਲਈ ਚਿਹਰੇ 'ਤੇ ਲੱਗਾ ਰਹਿਣ ਦਿਓ ਫਿਰ ਚਿਹਰਾ ਧੋ ਲਓ।

5/10
ਜੇਕਰ ਤੁਹਾਡੀ ਚਮੜੀ ਸੰਵੇਦਨਸ਼ੀਲ ਹੈ, ਤਾਂ ਸੇਬ ਨੂੰ ਪਾਣੀ ਵਿੱਚ ਉਬਾਲੋ ਅਤੇ ਇਸ ਨੂੰ ਮੈਸ਼ ਕਰੋ। ਹੁਣ ਇਸ 'ਚ ਅੱਧਾ ਕੇਲਾ ਅਤੇ 1 ਚਮਚ ਕਰੀਮ ਮਿਲਾ ਕੇ ਚਿਹਰੇ 'ਤੇ ਲਗਾਓ ਅਤੇ 15 ਮਿੰਟ ਬਾਅਦ ਪਾਣੀ ਨਾਲ ਧੋ ਲਓ।

6/10
ਸਾਧਾਰਨ ਚਮੜੀ ਵਾਲੇ ਲੋਕਾਂ ਨੂੰ 1 ਚਮਚ ਅੰਡੇ ਦੀ ਸਫੈਦ, 1 ਚਮਚ ਦਹੀਂ ਅਤੇ ਅੱਧਾ ਚਮਚ ਗਲਿਸਰੀਨ ਮਿਲਾ ਕੇ ਸੇਬ ਦਾ ਪੇਸਟ ਲਗਾਉਣਾ ਚਾਹੀਦਾ ਹੈ। 20 ਮਿੰਟ ਬਾਅਦ ਚਿਹਰੇ ਨੂੰ ਪਾਣੀ ਨਾਲ ਧੋ ਲਓ।

7/10
ਇਸ ਫੇਸ ਪੈਕ ਨੂੰ ਲਗਾਉਣ ਨਾਲ ਤੁਹਾਡੀ ਸਕਿਨ ਟਾਈਟ ਹੋਣੀ ਸ਼ੁਰੂ ਹੋ ਜਾਵੇਗੀ ਅਤੇ ਸਕਿਨ ਦੇ ਪੋਰਸ ਸਾਫ਼ ਹੋਣੇ ਸ਼ੁਰੂ ਹੋ ਜਾਣਗੇ। ਇਸ ਨਾਲ ਚਿਹਰੇ ਦੀ ਨਮੀ ਵੀ ਬਰਕਰਾਰ ਰਹੇਗੀ।

8/10
ਸੇਬ ਦੇ ਪੇਸਟ 'ਚ ਸ਼ਹਿਦ ਅਤੇ ਹਲਦੀ ਮਿਲਾ ਕੇ ਚਿਹਰੇ 'ਤੇ ਲਗਾਉਣ ਨਾਲ ਵੀ ਦਾਗ-ਧੱਬੇ ਦੂਰ ਹੋ ਜਾਂਦੇ ਹਨ। ਇਸ ਨਾਲ ਤੁਹਾਡੀ ਰੰਗਤ ਵੀ ਸਾਫ਼ ਹੋਣ ਲੱਗਦੀ ਹੈ।

9/10
ਸੇਬ ਦੇ ਪੇਸਟ ਦੇ ਨਾਲ ਅਨਾਰ ਦੇ ਰਸ ਨਾਲ ਚਿਹਰੇ ਦੀ ਮਾਲਿਸ਼ ਕਰਨ ਨਾਲ ਚਮੜੀ ਨੂੰ ਐਂਟੀਆਕਸੀਡੈਂਟ ਅਤੇ ਐਂਟੀਏਜਿੰਗ ਗੁਣ ਮਿਲਦੇ ਹਨ, ਜੋ ਚਮੜੀ ਨੂੰ ਤਾਜ਼ਗੀ ਦੇਣ ਵਿੱਚ ਮਦਦ ਕਰਦੇ ਹਨ।

10/10
ਜੇਕਰ ਚਿਹਰੇ 'ਤੇ ਮੁਹਾਸੇ ਹਨ ਤਾਂ ਸੇਬ ਦੇ ਪੇਸਟ 'ਚ ਸ਼ਹਿਦ ਮਿਲਾ ਕੇ ਚਿਹਰੇ 'ਤੇ ਲਗਾਓ। 15 ਮਿੰਟ ਬਾਅਦ ਸਾਫ਼ ਪਾਣੀ ਨਾਲ ਚਿਹਰਾ ਧੋ ਲਓ। ਐਪਲ ਇੱਕ ਕੁਦਰਤੀ ਕਲੀਨਜ਼ਰ ਦਾ ਕੰਮ ਕਰਦਾ ਹੈ। 2 ਚੱਮਚ ਦੁੱਧ 'ਚ ਸੇਬ ਦਾ ਰਸ ਅਤੇ ਸ਼ਹਿਦ ਮਿਲਾ ਕੇ ਚਿਹਰੇ 'ਤੇ ਲਗਾਓ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Advertisement
ABP Premium

ਵੀਡੀਓਜ਼

Peel regional police arrested Punjabi boy related to Rape case| ਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫਤਾਰ!ਤਹਿਸੀਲਦਾਰ ਨੂੰ 20 ਹਜ਼ਾਰ ਲੈਣੇ ਪਏ ਮਹਿੰਗੇ  ਵਿਜੀਲੈਂਸ ਨੇ ਪਾਇਆ ਘੇਰਾ!Khinori Border| Jagjeet Dhalewal| ਪੁਲਿਸ ਅਫ਼ਸਰਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਕੀ ਬੋਲੇ ਕਿਸਾਨ ਆਗੂBig Breaking|SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ ਚੋਣ ਕਮਿਸ਼ਨ ਖਿਲਾਫ ਦਾਇਰ ਕੀਤੀ ਪਟੀਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

Embed widget