ਪੜਚੋਲ ਕਰੋ

Butter Benefits: ਭਾਰ ਘਟਾਉਣ ਤੋਂ ਇਲਾਵਾ ਇਹ ਵੀ ਹਨ, ਮੱਖਣ ਦੇ ਫਾਇਦੇ

Butter Benefits-ਘਿਓ ਮੱਖਣ ਦਾ ਇੱਕ ਉਤਪਾਦ ਹੈ। ਘਿਓ ਵਿੱਚ ਕੈਸੀਨ ਅਤੇ ਲੈਕਟੋਜ਼ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਇਸ ਲਈ ਮੱਖਣ ਦਾ ਸੇਵਨ ਹਰ ਕਿਸੇ ਲਈ ਸੁਰੱਖਿਅਤ ਅਤੇ ਫਾਇਦੇਮੰਦ ਮੰਨਿਆ ਜਾਂਦਾ ਹੈ।

Butter Benefits

1/7
ਮੱਖਣ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ। ਇਸ 'ਚ ਕੈਲਸ਼ੀਅਮ, ਵਿਟਾਮਿਨ ਡੀ, ਵਿਟਾਮਿਨ ਏ ਵਰਗੇ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ। ਜੋ ਇਮਿਊਨ ਸਿਸਟਮ ਨੂੰ ਸੁਧਾਰਦਾ ਹੈ। ਇਸ ਨਾਲ ਤੁਸੀਂ ਇਨਫੈਕਸ਼ਨ ਅਤੇ ਕਈ ਬੀਮਾਰੀਆਂ ਤੋਂ ਬਚ ਸਕਦੇ ਹੋ।

2/7
ਮੱਖਣ ਵਿੱਚ ਲੇਸੀਥਿਨ ਹੁੰਦਾ ਹੈ ਜੋ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ। ਜੋ ਭਾਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ, ਇਸ ਲਈ ਤੁਸੀਂ ਆਪਣੀ ਭਾਰ ਘਟਾਉਣ ਵਾਲੀ ਖੁਰਾਕ ਵਿੱਚ ਮੱਖਣ ਦੀ ਥੋੜ੍ਹੀ ਜਿਹੀ ਮਾਤਰਾ ਨੂੰ ਆਸਾਨੀ ਨਾਲ ਸ਼ਾਮਲ ਕਰ ਸਕਦੇ ਹੋ।

3/7
ਮੱਖਣ ਵਿੱਚ ਕੈਲਸ਼ੀਅਮ ਪਾਇਆ ਜਾਂਦਾ ਹੈ। ਜਿਨ੍ਹਾਂ ਲੋਕਾਂ ਨੂੰ ਜੋੜਾਂ ਦੇ ਦਰਦ ਦੀ ਸਮੱਸਿਆ ਰਹਿੰਦੀ ਹੈ ਉਨ੍ਹਾਂ ਲਈ ਮੱਖਣ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਦਰਦ ਘਟਾਉਣ ਦਾ ਕੁਦਰਤੀ ਤਰੀਕਾ ਸਾਬਤ ਹੋ ਸਕਦਾ ਹੈ।

4/7
ਮੱਖਣ ਵਿੱਚ ਵਿਟਾਮਿਨ ਈ ਪਾਇਆ ਜਾਂਦਾ ਹੈ, ਜੋ ਚਮੜੀ ਲਈ ਫਾਇਦੇਮੰਦ ਹੁੰਦਾ ਹੈ ਐਂਟੀਆਕਸੀਡੈਂਟ ਗੁਣਾਂ ਨਾਲ ਭਰਪੂਰ ਮੱਖਣ ਚਮੜੀ ਨੂੰ ਚਮਕਦਾਰ ਰੱਖਣ ਵਿੱਚ ਮਦਦ ਕਰਦਾ ਹੈ। ਇਸ ਨੂੰ ਖਾਣ ਨਾਲ ਤੁਸੀਂ ਚਮੜੀ ਸੰਬੰਧੀ ਸਮੱਸਿਆਵਾਂ ਤੋਂ ਬਚ ਸਕਦੇ ਹੋ।

5/7
ਮੱਖਣ 'ਚ ਫੈਟੀ ਐਸਿਡ ਪਾਏ ਜਾਂਦੇ ਹਨ, ਜੋ ਦਿਮਾਗ ਦੇ ਵਿਕਾਸ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਬੱਚਿਆਂ ਦੇ ਦਿਮਾਗ਼ ਨੂੰ ਤੇਜ ਕਰਨ ਲਈ ਉਨ੍ਹਾਂ ਦੀ ਖੁਰਾਕ ਵਿੱਚ ਮੱਖਣ ਸ਼ਾਮਿਲ ਕਰੋ।

6/7
ਮੱਖਣ ਵਿੱਚ ਬੀਟਾ ਕੈਰੋਟੀਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਸਾਡੇ ਸਰੀਰ ਲਈ ਇੱਕ ਜ਼ਰੂਰੀ ਮਿਸ਼ਰਣ ਹੈ, ਜਿਸ ਨੂੰ ਸਾਡਾ ਸਰੀਰ ਵਿਟਾਮਿਨ ਏ ਵਿੱਚ ਬਦਲਦਾ ਹੈ ਅਤੇ ਅੱਖਾਂ ਦੇ ਨਾਲ-ਨਾਲ ਚਮੜੀ, ਹੱਡੀਆਂ ਅਤੇ ਵਾਲਾਂ ਦੀ ਸਿਹਤ ਦਾ ਵੀ ਧਿਆਨ ਰੱਖਦਾ ਹੈ। ਮੱਖਣ ਵਿੱਚ ਚੰਗਾ ਕੋਲੇਸਟ੍ਰੋਲ ਪਾਇਆ ਜਾਂਦਾ ਹੈ, ਜਿਸ ਨੂੰ ਮੈਡੀਕਲ ਭਾਸ਼ਾ ਵਿੱਚ ਲਿਪੋਪ੍ਰੋਟੀਨ ਅਤੇ ਐਚ.ਡੀ.ਐਲ. ਕਿਹਾ ਜਾਂਦਾ ਹੈ।

7/7
ਮੱਖਣ ਕੋਲੀਨ ਨਾਲ ਭਰਪੂਰ ਹੁੰਦਾ ਹੈ, ਜੋ ਖੂਨ ਦੇ ਗੇੜ ਨੂੰ ਵਧਾਉਂਦਾ ਹੈ ਅਤੇ ਚਰਬੀ ਵਾਲੇ ਜਿਗਰ ਦੀ ਬੀਮਾਰੀ ਨੂੰ ਘਟਾਉਂਦਾ ਹੈ। ਮੱਖਣ ਸਰੀਰ ਵਿੱਚ ਚੰਗੇ ਕੋਲੇਸਟ੍ਰੋਲ ਦੀ ਗਿਣਤੀ ਨੂੰ ਵਧਾਉਂਦਾ ਹੈ, ਜਿਸ ਨਾਲ ਦਿਲ ਦੀਆਂ ਬਿਮਾਰੀਆਂ ਅਤੇ ਸਟ੍ਰੋਕ ਦਾ ਖ਼ਤਰਾ ਘੱਟ ਹੁੰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget