ਪੜਚੋਲ ਕਰੋ
Depressive Disorder: ਡਿਪਰੈਸ਼ਨ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਇਸ ਸੌਖੇ ਤਰੀਕੇ ਨਾਲ ਲਾਓ ਪਤਾ
ਅੱਜਕੱਲ੍ਹ ਦੀ ਭੱਜਦੌੜ ਵਾਲੀ ਜ਼ਿੰਦਗੀ ਵਿੱਚ ਖੁਦ ਨੂੰ ਇਕੱਲਿਆਂ ਅਤੇ ਹਾਰਿਆ ਹੋਇਆ ਮਹਿਸੂਸ ਕਰਦੇ ਹਨ। ਜਿਸ ਕਰਕੇ ਉਹ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ। ਆਓ ਜਾਣਦੇ ਹਾਂ ਇਸ ਦੇ ਲੱਛਣ।
depression
1/5

ਡਿਪਰੈਸ਼ਨ ਤੋਂ ਘਿਰਿਆ ਹੋਇਆ ਵਿਅਕਤੀ ਹਮੇਸ਼ਾ ਉਦਾਸ ਰਹਿੰਦਾ ਹੈ। ਉਹ ਹਮੇਸ਼ਾਂ ਉਲਝਿਆ ਹੋਇਆ ਹਾਰਿਆ ਹੋਇਆ ਮਹਿਸੂਸ ਕਰਦਾ ਹੈ, ਆਪਣੀ ਹੀ ਉਲਝਣ ਵਿੱਚ ਫਸਿਆ ਰਹਿੰਦਾ ਹੈ। ਡਿਪਰੈਸ਼ਨ ਤੋਂ ਪੀੜਤ ਵਿਅਕਤੀ ਵਿੱਚ ਆਤਮ-ਵਿਸ਼ਵਾਸ ਦੀ ਗੰਭੀਰ ਕਮੀ ਹੁੰਦੀ ਹੈ। WHO ਦੀ ਰਿਪੋਰਟ ਮੁਤਾਬਕ ਹਰ ਸਾਲ ਦੁਨੀਆ ਭਰ ਵਿੱਚ 70 ਲੱਖ ਲੋਕ ਖੁਦਕੁਸ਼ੀ ਕਰਦੇ ਹਨ। ਇਨ੍ਹਾਂ ਵਿੱਚੋਂ ਹਰ 8 ਵਿੱਚੋਂ ਇੱਕ ਵਿਅਕਤੀ ਡਿਪਰੈਸ਼ਨ ਕਾਰਨ ਖੁਦਕੁਸ਼ੀ ਕਰ ਲੈਂਦਾ ਹੈ।
2/5

ਦੱਸ ਦਈਏ ਕਿ ਡਿਪਰੈਸ਼ਨ ਇੱਕ ਮਾਨਸਿਕ ਬਿਮਾਰੀ ਹੈ ਅਤੇ ਇਹ ਲੋਕਾਂ ਨੂੰ ਸਾਲਾਂ ਤੋਂ ਪਰੇਸ਼ਾਨ ਕਰਦੀ ਹੈ। ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਕਈ ਮਾਮਲਿਆਂ ਵਿੱਚ ਵਿਅਕਤੀ ਨੂੰ ਇਹ ਵੀ ਪਤਾ ਨਹੀਂ ਹੁੰਦਾ ਕਿ ਉਹ ਡਿਪਰੈਸ਼ਨ ਵਿੱਚ ਹੈ।
Published at : 26 Jul 2024 05:41 AM (IST)
ਹੋਰ ਵੇਖੋ





















