ਪੜਚੋਲ ਕਰੋ
World Asthma Day: ਦਮੇ ਦੇ ਮਰੀਜ਼ਾਂ ਨੂੰ ਕਿਹੜੇ ਭੋਜਨ ਤੋਂ ਰਹਿਣਾ ਚਾਹੀਦਾ ਹੈ ਦੂਰ ?
World Asthma Day: ਸਾਹ ਦੀ ਸਮੱਸਿਆ, ਦਮੇ ਦੇ ਮਾਮਲੇ ਅੱਜ ਦੁਨੀਆ ਭਰ ਵਿੱਚ ਵੱਡੀ ਗਿਣਤੀ ਵਿੱਚ ਦੇਖੇ ਜਾਂਦੇ ਹਨ। ਭਾਰਤ ਵਿੱਚ ਵੀ ਇਸ ਦੇ ਮਰੀਜ਼ਾਂ ਦੀ ਗਿਣਤੀ ਘੱਟ ਨਹੀਂ ਹੈ।
Asthma
1/7

ਫੇਫੜਿਆਂ ਦੀ ਇਸ ਬੀਮਾਰੀ ਦਾ ਕੋਈ ਪੱਕਾ ਇਲਾਜ ਨਹੀਂ ਹੈ, ਇਸ ਨੂੰ ਕੁਝ ਗੱਲਾਂ ਦਾ ਧਿਆਨ ਰੱਖ ਕੇ ਹੀ ਕੰਟਰੋਲ ਕੀਤਾ ਜਾ ਸਕਦਾ ਹੈ।
2/7

ਅਸਥਮਾ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਨੂੰ ਸਫਾਈ ਦਾ ਧਿਆਨ ਰੱਖਣ, ਧੂੜ-ਮਿੱਟੀ ਤੋਂ ਦੂਰ ਰਹਿ ਕੇ ਅਤੇ ਖਾਣ-ਪੀਣ ਦੀਆਂ ਆਦਤਾਂ ਵਿਚ ਸਾਵਧਾਨ ਰਹਿ ਕੇ ਘੱਟ ਕੀਤਾ ਜਾ ਸਕਦਾ ਹੈ। ਤਾਂ ਆਓ ਜਾਣਦੇ ਹਾਂ ਅਸਥਮਾ ਦੇ ਮਰੀਜ਼ਾਂ ਨੂੰ ਕਿਹੜੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।
Published at : 07 May 2024 02:20 PM (IST)
ਹੋਰ ਵੇਖੋ





















