ਪੜਚੋਲ ਕਰੋ

ਇਸ Cooking Oil ਦੀ ਵਰਤੋਂ ਸਮਝੋ ਦੇ ਰਹੇ ਹੋ ਬਿਮਾਰੀਆਂ ਨੂੰ ਸੱਦਾ, ਅੱਜ ਹੀ ਰਸੋਈ ਘਰ ਤੋਂ ਕਰੋ ਬਾਹਰ

ਅੱਜਕੱਲ੍ਹ ਹਰ ਘਰ ਵਿੱਚ ਰਿਫਾਈਂਡ ਤੇਲ ਸਭ ਤੋਂ ਜ਼ਿਆਦਾ ਵਰਤਿਆ ਜਾਂਦਾ ਹੈ। ਟੀਵੀ ਵਿੱਚ ਇਸਨੂੰ ਸਿਹਤਮੰਦ ਦੱਸਿਆ ਜਾਂਦਾ ਹੈ, ਪਰ ਇਹ ਸਾਡੇ ਸਰੀਰ ਲਈ ਖਤਰਨਾਕ ਹੈ। ਰਿਫਾਈਂਡ ਤੇਲ ਖਾਣ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਵਧਦਾ ਹੈ ਅਤੇ ਸਰੀਰ...

( Image Source : Freepik )

1/6
ਅੱਜਕੱਲ੍ਹ ਹਰ ਘਰ ਵਿੱਚ ਰਿਫਾਈਂਡ ਤੇਲ ਸਭ ਤੋਂ ਜ਼ਿਆਦਾ ਵਰਤਿਆ ਜਾਂਦਾ ਹੈ। ਟੀਵੀ ਵਿੱਚ ਇਸਨੂੰ ਸਿਹਤਮੰਦ ਦੱਸਿਆ ਜਾਂਦਾ ਹੈ, ਪਰ ਇਹ ਸਾਡੇ ਸਰੀਰ ਲਈ ਖਤਰਨਾਕ ਹੈ। ਰਿਫਾਈਂਡ ਤੇਲ ਖਾਣ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਵਧਦਾ ਹੈ ਅਤੇ ਸਰੀਰ ਦੇ ਹੋਰ ਅੰਗਾਂ ਨੂੰ ਵੀ ਨੁਕਸਾਨ ਹੋ ਸਕਦਾ ਹੈ। ਇਸ ਲਈ ਇਸਦਾ ਘੱਟ ਤੋਂ ਘੱਟ ਇਸਤੇਮਾਲ ਕਰਨਾ ਚਾਹੀਦਾ ਹੈ।

2/6
ਰਿਫਾਈਂਡ ਤੇਲ, ਜਿਸਨੂੰ ਪਾਮ ਆਇਲ ਵੀ ਕਹਿੰਦੇ ਹਨ, ਕੁਦਰਤੀ ਚੀਜ਼ਾਂ ਤੋਂ ਬਣਿਆ ਹੁੰਦਾ ਹੈ ਪਰ ਇਸਦੀ ਪ੍ਰੋਸੈਸਿੰਗ ਬਹੁਤ ਜ਼ਿਆਦਾ ਹੁੰਦੀ ਹੈ। ਇਸ ਕਾਰਨ ਇਸ ਵਿੱਚੋਂ ਕੁਦਰਤੀ ਪੋਸ਼ਕ ਤੱਤ ਖਤਮ ਹੋ ਜਾਂਦੇ ਹਨ ਅਤੇ ਇਹ ਸਿਹਤ ਲਈ ਹਾਨੀਕਾਰਕ ਕੈਮੀਕਲ ਵੀ ਸ਼ਾਮਿਲ ਕਰ ਲੈਂਦਾ ਹੈ।

3/6
ਰਿਫਾਈਂਡ ਤੇਲ ਵਿੱਚ ਟ੍ਰਾਂਸ ਫੈਟ ਅਤੇ ਓਮੇਗਾ-6 ਫੈਟੀ ਐਸਿਡ ਜ਼ਿਆਦਾ ਹੁੰਦੇ ਹਨ, ਜੋ ਸਰੀਰ 'ਚ ਕੋਲੈਸਟਰੋਲ ਦਾ ਬਾਲੈਂਸ ਖਰਾਬ ਕਰਦੇ ਹਨ ਤੇ ਸੋਜ ਪੈਦਾ ਕਰਦੇ ਹਨ। ਇਸ ਨਾਲ ਦਿਲ ਦੀਆਂ ਨਸਾਂ ਵਿੱਚ ਜਾਮ ਬਣਨ ਦਾ ਖਤਰਾ ਵਧ ਜਾਂਦਾ ਹੈ, ਜੋ ਹਾਰਟ ਅਟੈਕ ਜਾਂ ਸਟਰੋਕ ਹੋਣ ਦਾ ਕਾਰਨ ਬਣ ਸਕਦਾ ਹੈ।

4/6
ਰਿਫਾਈਂਡ ਤੇਲ ਵਿੱਚ ਨੁਕਸਾਨਦਾਇਕ ਤੱਤ ਹੁੰਦੇ ਹਨ ਜੋ ਦਿਮਾਗ਼ ਦੀ ਸਿਹਤ ਨੂੰ ਖਰਾਬ ਕਰਦੇ ਹਨ। ਇਸ ਨਾਲ ਡਿਪ੍ਰੈਸ਼ਨ, ਤਣਾਅ ਤੇ ਯਾਦਦਾਸ਼ਤ ਦੀ ਸਮੱਸਿਆ ਹੋ ਸਕਦੀ ਹੈ।

5/6
ਰਿਫਾਈਂਡ ਤੇਲ ਸਰੀਰ ਵਿੱਚ ਇੰਸੁਲਿਨ ਰੋਧਕਤਾ ਪੈਦਾ ਕਰਦਾ ਹੈ, ਜਿਸ ਨਾਲ ਖੂਨ ਵਿੱਚ ਸ਼ੂਗਰ ਵੱਧ ਜਾਂਦੀ ਹੈ। ਇਹ ਮੋਟਾਪਾ, ਟਾਈਪ-2 ਡਾਇਬਟੀਜ਼ ਅਤੇ ਫੈਟੀ ਲਿਵਰ ਦੀ ਵਜ੍ਹਾ ਬਣਦਾ ਹੈ। ਵਧਿਆ ਵਜ਼ਨ ਕਈ ਹੋਰ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।

6/6
ਰਿਫਾਈਂਡ ਤੇਲ ਨੂੰ ਵੱਧ ਗਰਮ ਕਰਨ ਨਾਲ ਫ੍ਰੀ ਰੈਡੀਕਲਸ ਬਣਦੇ ਹਨ ਜੋ ਸਰੀਰ ਵਿੱਚ ਆਕਸੀਡੇਟਿਵ ਤਣਾਅ ਵਧਾਉਂਦੇ ਹਨ। ਇਸ ਨਾਲ ਕੈਂਸਰ ਹੋਣ ਦਾ ਖਤਰਾ ਵਧ ਜਾਂਦਾ ਹੈ, ਖ਼ਾਸ ਕਰਕੇ ਬ੍ਰੈਸਟ ਅਤੇ ਕੋਲਨ ਕੈਂਸਰ ਦਾ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP  vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

Embed widget