ਪੜਚੋਲ ਕਰੋ

Health Tips : ਕੀ ਤੁਸੀਂ ਜਾਣਦੇ ਹੋ ਬੱਚਿਆਂ ਨੂੰ ਕਦੋਂ ਤੇ ਕਿੰਨੇ ਅੰਡੇ ਦੇਣੇ ਚਾਹੀਦੇ?

Health Tips : ਅੰਡਾ ਬੱਚਿਆਂ ਲਈ ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ, ਇਹ ਬੱਚਿਆਂ ਨੂੰ ਪ੍ਰੋਟੀਨ, ਖਣਿਜ ਅਤੇ ਹੋਰ ਜ਼ਰੂਰੀ ਪੋਸ਼ਕ ਤੱਤ ਪ੍ਰਦਾਨ ਕਰਦਾ ਹੈ।

Health Tips

1/8
ਇੰਨੇ ਸਾਰੇ ਫਾਇਦੇ ਹੋਣ ਦੇ ਬਾਵਜੂਦ ਹਰ ਮਾਤਾ-ਪਿਤਾ ਦੇ ਦਿਮਾਗ 'ਚ ਇਹ ਸਵਾਲ ਆਉਂਦਾ ਹੈ ਕਿ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਕਦੋਂ ਅਤੇ ਕਿੰਨੇ ਅੰਡੇ ਦੇਣੇ ਚਾਹੀਦੇ ਹਨ। ਆਓ ਜਾਣਦੇ ਹਾਂ ਇਸ ਸਵਾਲ ਦਾ ਜਵਾਬ।

2/8
ਬੱਚਿਆਂ ਨੂੰ ਛੇ ਮਹੀਨੇ ਬਾਅਦ ਅੰਡੇ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ। ਇਸ ਉਮਰ ਤੋਂ ਹੀ ਉਨ੍ਹਾਂ ਨੂੰ ਵਧੇਰੇ ਪੋਸ਼ਣ ਦੀ ਲੋੜ ਹੁੰਦੀ ਹੈ। ਅੰਡੇ ਵਿੱਚ ਪ੍ਰੋਟੀਨ ਅਤੇ ਖਣਿਜ ਭਰਪੂਰ ਮਾਤਰਾ ਵਿੱਚ ਹੁੰਦੇ ਹਨ ਜੋ ਬੱਚਿਆਂ ਦੀ ਸਿਹਤ ਲਈ ਚੰਗੇ ਹੁੰਦੇ ਹਨ।

3/8
ਜਦੋਂ ਤੁਹਾਡਾ ਬੱਚਾ ਛੇ ਮਹੀਨੇ ਦਾ ਹੋ ਜਾਵੇ ਤਾਂ ਤੁਹਾਨੂੰ ਉਸ ਨੂੰ ਅੰਡੇ ਖੁਆਉਣੇ ਸ਼ੁਰੂ ਕਰ ਦੇਣੇ ਚਾਹੀਦੇ ਹਨ, ਪਰ ਧਿਆਨ ਰੱਖੋ ਕਿ ਸ਼ੁਰੂ ਵਿੱਚ ਸਿਰਫ਼ ਅੱਧਾ ਅੰਡਾ ਹੀ ਖੁਆਓ। ਹੌਲੀ-ਹੌਲੀ ਉਨ੍ਹਾਂ ਨੂੰ ਕਿਸੇ ਵੀ ਚੀਜ਼ ਦੀ ਆਦਤ ਪਾਓ। ਇਸ ਦੇ ਨਾਲ ਹੀ ਕੁਝ ਚੀਜ਼ਾਂ ਖਾਣ ਨਾਲ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਤੁਹਾਡੇ ਬੱਚੇ ਨੂੰ ਇਸ ਤੋਂ ਐਲਰਜੀ ਹੈ ਜਾਂ ਨਹੀਂ।

4/8
ਹੌਲੀ-ਹੌਲੀ, ਜਿਵੇਂ-ਜਿਵੇਂ ਬੱਚਾ ਵੱਡਾ ਹੁੰਦਾ ਹੈ, ਤੁਸੀਂ ਉਸ ਨੂੰ ਅੱਧੇ ਅੰਡੇ ਦੀ ਬਜਾਏ ਪੂਰਾ ਅੰਡਾ ਦੇ ਸਕਦੇ ਹੋ। ਜਦੋਂ ਤੁਹਾਡਾ ਬੱਚਾ ਇੱਕ ਸਾਲ ਦਾ ਹੋ ਜਾਂਦਾ ਹੈ, ਤੁਸੀਂ ਉਸਨੂੰ ਹਰ ਰੋਜ਼ ਇੱਕ ਪੂਰਾ ਅੰਡਾ ਦੇ ਸਕਦੇ ਹੋ। ਇਸ ਨਾਲ ਨਾ ਸਿਰਫ ਉਸ ਦੇ ਵਾਧੇ 'ਚ ਮਦਦ ਮਿਲੇਗੀ ਸਗੋਂ ਬੱਚੇ ਦੀਆਂ ਹੱਡੀਆਂ ਵੀ ਮਜ਼ਬੂਤ ਹੋਣਗੀਆਂ।

5/8
ਅੰਡੇ ਵਿੱਚ ਪ੍ਰੋਟੀਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ, ਜੋ ਬੱਚੇ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਤੋਂ ਇਲਾਵਾ ਇਸ 'ਚ ਵਿਟਾਮਿਨ ਏ, ਡੀ, ਈ ਪਾਇਆ ਜਾਂਦਾ ਹੈ ਜੋ ਬੱਚਿਆਂ ਦੀਆਂ ਹੱਡੀਆਂ ਦੇ ਨਾਲ-ਨਾਲ ਅੱਖਾਂ ਨੂੰ ਵੀ ਮਜ਼ਬੂਤ ਬਣਾਉਂਦਾ ਹੈ।

6/8
ਜੇਕਰ ਤੁਸੀਂ ਪਹਿਲੀ ਵਾਰ ਆਪਣੇ ਬੱਚੇ ਨੂੰ ਆਂ ਅੰਡੇ ਦੇ ਰਹੇ ਹੋ, ਤਾਂ ਉਸ ਦੀ ਸ਼ੁਰੂਆਤ ਪੀਲੇ ਹਿੱਸੇ ਤੋਂ ਕਰੋ, ਫਿਰ ਹੌਲੀ-ਹੌਲੀ ਜਦੋਂ ਤੁਹਾਡਾ ਬੱਚਾ ਅੰਡੇ ਨੂੰ ਪਸੰਦ ਕਰਨ ਲੱਗੇ ਤਾਂ ਪੂਰੇ ਅੰਡੇ ਨੂੰ ਖਾਣਾ ਸ਼ੁਰੂ ਕਰ ਦਿਓ।

7/8
ਕੁਝ ਬੱਚਿਆਂ ਨੂੰ ਅੰਡੇ ਤੋਂ ਐਲਰਜੀ ਹੋ ਸਕਦੀ ਹੈ, ਇਸ ਲਈ ਉਨ੍ਹਾਂ ਨੂੰ ਪਹਿਲਾਂ ਥੋੜ੍ਹਾ ਜਿਹਾ ਅੰਡਾ ਹੀ ਖੁਆਓ। ਜੇਕਰ ਐਲਰਜੀ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।

8/8
ਬੱਚੇ ਨੂੰ ਹਮੇਸ਼ਾ ਤਾਜ਼ੇ ਅੰਡੇ ਖੁਆਓ, ਲੰਬੇ ਸਮੇਂ ਤੋਂ ਰੱਖੇ ਅੰਡੇ ਜਾਂ ਕੋਈ ਵੀ ਖਾਣ ਵਾਲੀ ਚੀਜ਼ ਬੱਚਿਆਂ ਨੂੰ ਨਾ ਦਿਓ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਮੁੱਖਵਾਕ

Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ

Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ

Karan Aujla: ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
Advertisement
for smartphones
and tablets

ਵੀਡੀਓਜ਼

Hans Raj Hans Controversial Speech In Faridkot | 'ਇਨ੍ਹਾਂ ਨੇ ਛਿੱਤਰਾਂ ਤੋਂ ਬਿਨ੍ਹਾ ਬੰਦੇ ਨਹੀਂ ਬਣਨਾ - ਹੰਸ ਰਾਜ ਹੰਸ ਨੇ ਦਿੱਤਾ ਨਫਰਤੀ ਭਾਸ਼ਣ'-ਤੁਸੀਂ ਖ਼ੁਦ ਹੀ ਸੁਣ ਲਓਸਵਾਤੀ ਮਾਲੀਵਾਲ ਦੇ ਮੁੱਦੇ 'ਤੇ ਕੈਪਟਨ ਦੀ ਧੀ ਜੈਇੰਦਰ ਕੌਰ ਤੇ ਮਨੀਸ਼ਾ ਗੁਲਾਟੀ ਨੇ ਖੋਲ੍ਹਿਆ ਮੋਰਚਾਜੰਮੂ ਕਸ਼ਮੀਰ ਤੋਂ ਵੱਡੀ ਖ਼ਬਰ-ਰਾਜੌਰੀ ਦੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗAtishi On Swati Maliwal | ''ਵੀਡੀਓ ਤੇ ਹੋਰ ਸਬੂਤਾਂ ਨਾਲ ਆਤਿਸ਼ੀ ਨੇ ਖੋਲ੍ਹੀ ਸਵਾਤੀ ਮਾਲੀਵਾਲ ਦੀ ਪੋਲ !!!''

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਮੁੱਖਵਾਕ
Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਮੁੱਖਵਾਕ
Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ
Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ
Karan Aujla: ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ ਬਠਿੰਡਾ, ਭਾਜਪਾ ਕਾਂਗਰਸ ਅਤੇ AAP 'ਤੇ ਸਾਧੇ ਨਿਸ਼ਾਨੇ

Parenting Tips: ਕੀ ਤੁਹਾਡੇ ਬੱਚੇ ਨੂੰ ਵੀ ਆਉਂਦਾ ਬਹੁਤ ਜ਼ਿਆਦਾ ਗੁੱਸਾ? ਚੈੱਕ ਕਰੋ ਕਿਤੇ ਇਸ ਦੀ ਵਜ੍ਹਾ ਤੁਸੀਂ ਤਾਂ ਨਹੀਂ

Lok Sabha Elections 2024: ਚੋਣ ਕਮਿਸ਼ਨ ਨੇ ਹੁਣ ਤੱਕ 8889 ਕਰੋੜ ਰੁਪਏ ਜ਼ਬਤ ਕੀਤੇ! ਡਰੱਗ-ਕੈਸ਼ ਤੋਂ ਲੈ ਕੇ ਇਨ੍ਹਾਂ ਸਾਰੀਆਂ ਚੀਜ਼ਾਂ 'ਤੇ ਲਿਆ ਐਕਸ਼ਨ

Lok Sabha Elections 2024: 'ਦਿੱਲੀ-ਹਰਿਆਣਾ 'ਚ ਹੱਥ ਵਿੱਚ ਝਾੜੂ, ਪੰਜਾਬ 'ਚ ਦੱਸਦੇ ਨੇ ਚੋਰ', PM ਮੋਦੀ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ

Embed widget