ਪੜਚੋਲ ਕਰੋ

Red Banana: ਪੀਲੇ ਤੇ ਹਰੇ ਕੇਲੇ ਤੋਂ ਵੱਧ ਫਾਇਦੇਮੰਦ ਹੁੰਦਾ 'ਲਾਲ ਕੇਲਾ', ਇਨ੍ਹਾਂ ਬਿਮਾਰੀਆਂ ਤੋਂ ਰੱਖੇਗਾ ਦੂਰ

Red Banana: ਕੇਲਾ ਸਿਹਤ ਲਈ ਬਹੁਤ ਹੀ ਫਾਇਦੇਮੰਦ ਫਲ ਮੰਨਿਆ ਜਾਂਦਾ ਹੈ। ਕਿਉਂਕਿ ਇਸ ਵਿੱਚ ਕਈ ਜ਼ਰੂਰੀ ਪੋਸ਼ਕ ਤੱਤਾਂ ਦੀ ਮੌਜੂਦਗੀ ਪਾਈ ਜਾਂਦੀ ਹੈ। ਤੁਸੀਂ ਹਰੇ ਤੇ ਪੀਲੇ ਕੇਲੇ ਦੇਖੇ ਹੋਣਗੇ ਪਰ ਕੀ ਤੁਸੀਂ ਕਦੇ ਲਾਲ ਰੰਗ ਦਾ ਕੇਲਾ ਦੇਖਿਆ ਹੈ?

Banana

1/5
ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਲਾਲ ਕੇਲੇ ਵਿਚ ਪੀਲੇ ਕੇਲੇ ਨਾਲੋਂ ਜ਼ਿਆਦਾ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹੀ ਕਾਰਨ ਹੈ ਕਿ ਇਨ੍ਹਾਂ ਦਾ ਸੇਵਨ ਕਰਨ ਨਾਲ ਕਈ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।

2/5
ਲਾਲ ਰੰਗ ਦੇ ਕੇਲੇ ਦੀ ਖਾਸੀਅਤ ਇਹ ਹੈ ਕਿ ਇਸ ਦਾ ਛਿਲਕਾ ਲਾਲ ਰੰਗ ਦਾ ਹੁੰਦਾ ਹੈ। ਜਦਕਿ ਇਸ ਦਾ ਮਿੱਝ ਪੀਲੇ ਕੇਲੇ ਵਰਗਾ ਹੁੰਦਾ ਹੈ। ਇਸ ਦਾ ਸਭ ਤੋਂ ਵੱਧ ਉਤਪਾਦਨ ਦੱਖਣ-ਪੂਰਬੀ ਏਸ਼ੀਆ ਵਿੱਚ ਹੁੰਦਾ ਹੈ। ਪੀਲੇ ਕੇਲੇ ਵਾਂਗ ਇਹ ਕੇਲਾ ਵੀ ਸਵਾਦ ਵਿਚ ਮਿੱਠਾ ਹੁੰਦਾ ਹੈ।

3/5
ਸ਼ੂਗਰ ਦੇ ਮਰੀਜ਼ ਵੀ ਲਾਲ ਕੇਲੇ ਦਾ ਸੇਵਨ ਕਰ ਸਕਦੇ ਹਨ। ਇਸ ਦਾ ਰੋਜ਼ਾਨਾ ਸੀਮਤ ਮਾਤਰਾ 'ਚ ਸੇਵਨ ਕਰਨ ਨਾਲ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦ ਮਿਲ ਸਕਦੀ ਹੈ। ਲਾਲ ਕੇਲੇ ਦਾ ਗਲਾਈਸੈਮਿਕ ਇੰਡੈਕਸ ਘੱਟ ਹੁੰਦਾ ਹੈ। ਇਸ ਲਈ ਇਹ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੈ।

4/5
ਲਾਲ ਕੇਲੇ ਵਿੱਚ ਪੋਟਾਸ਼ੀਅਮ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹੀ ਕਾਰਨ ਹੈ ਕਿ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ ਵੀ ਬਿਨਾਂ ਕਿਸੇ ਝਿਜਕ ਦੇ ਇਸ ਕੇਲੇ ਨੂੰ ਖਾ ਸਕਦੇ ਹਨ। ਕਮਜ਼ੋਰ ਨਜ਼ਰ ਵਾਲੇ ਲੋਕਾਂ ਨੂੰ ਵੀ ਇਸ ਕੇਲੇ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਲਾਲ ਕੇਲੇ ਵਿੱਚ ਵਿਟਾਮਿਨ ਏ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ।

5/5
ਲਾਲ ਕੇਲਾ ਖਾਣ ਨਾਲ ਹੱਡੀਆਂ ਨੂੰ ਮਜ਼ਬੂਤ ਰੱਖਣ 'ਚ ਵੀ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਇਹ ਕਿਡਨੀ 'ਚ ਪੱਥਰੀ ਬਣਨ ਤੋਂ ਵੀ ਰੋਕਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget