ਪੜਚੋਲ ਕਰੋ

Banana: ਵਜ਼ਨ ਘਟਾਉਣ ਤੋਂ ਲੈ ਕੇ ਅੰਤੜੀਆਂ ਦੀ ਸਿਹਤ ਨੂੰ ਸਹੀ ਕਰਨ ਦੇ ਲਈ ਕੇਲਾ ਬੈਸਟ, ਜਾਣੋ ਹੋਰ ਫਾਇਦੇ

Health News: ਕੇਲੇ ਅਜਿਹਾ ਫਲ ਹੈ ਜੋ ਕਿ 12 ਮਹੀਨੇ 30 ਦਿਨ ਮਿਲਦਾ ਹੈ। ਇਸ ਨੂੰ ਹਰ ਕੋਈ ਬਹੁਤ ਹੀ ਆਰਾਮ ਦੇ ਨਾਲ ਖਰੀਦ ਸਕਦਾ ਹੈ। ਇਸ ਲਈ ਇਹ ਬਜਟ ਫ੍ਰੈਡਲੀ ਫਰੂਟ ਹੈ। ਇਸ ਤੋਂ ਸਿਹਤ ਨੂੰ ਕਈ ਤਰ੍ਹਾਂ ਦੇ ਫਾਇਦੇ ਮਿਲਦੇ ਹਨ।

( Image Source : Freepik )

1/6
ਕੇਲੇ 'ਚ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਹੁੰਦੇ ਹਨ, ਜੋ ਸਰੀਰ ਦੇ ਵਿਕਾਸ ਲਈ ਸਹਾਇਕ ਹੁੰਦੇ ਹਨ। ਇਸ 'ਚ ਵਿਟਾਮਿਨ-ਸੀ ਵੀ ਕਾਫੀ ਮਾਤਰਾ 'ਚ ਮੌਜੂਦ ਹੁੰਦਾ ਹੈ, ਜਿਸ ਨਾਲ ਤੁਸੀਂ ਇਨਫੈਕਸ਼ਨ ਤੇ ਬਿਮਾਰੀਆਂ ਤੋਂ ਬਚ ਸਕਦੇ ਹੋ।

2/6
ਹੋ। ਕੇਲੇ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਲਈ ਤੁਹਾਨੂੰ ਆਪਣੀ ਡਾਈਟ ਵਿੱਚ ਕੇਲੇ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

3/6
ਇਸ 'ਚ ਮੌਜੂਦ ਪ੍ਰੀਬਾਇਓਟਿਕ ਗੁਣ ਅੰਤੜੀਆਂ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਕੇਲੇ 'ਚ ਪੈਕਟਿਨ ਭਰਪੂਰ ਮਾਤਰਾ 'ਚ ਹੁੰਦੇ ਹਨ ਜੋ ਕਿ ਇੱਕ ਘੁਲਣਸ਼ੀਲ ਫਾਈਬਰ ਹੈ। ਇਹ ਕੋਲੈਸਟ੍ਰੋਲ ਦੇ ਪੱਧਰ ਨੂੰ ਨਾਰਮਲ ਰੱਖਣ 'ਚ ਮਦਦ ਕਰਦਾ ਹੈ।

4/6
ਕੇਲੇ 'ਚ ਪੋਟਾਸ਼ੀਅਮ ਤੇ ਮੈਗਨੀਸ਼ੀਅਮ ਭਰਪੂਰ ਮਾਤਰਾ 'ਚ ਹੁੰਦਾ ਹੈ ਜੋ ਬਲੱਡ ਪ੍ਰੈਸ਼ਰ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਇਕ ਰਿਸਰਚ ਮੁਤਾਬਕ ਸਰੀਰ 'ਚ ਮੌਜੂਦ ਪੋਟਾਸ਼ੀਅਮ ਦਿਲ ਦੀਆਂ ਬਿਮਾਰੀਆਂ ਦੇ ਖਤਰੇ ਨੂੰ ਘਟਾਉਂਦਾ ਹੈ।

5/6
ਕੇਲੇ 'ਚ ਫਾਈਬਰ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਨੂੰ ਖਾਣ ਨਾਲ ਪੇਟ ਭਰਿਆ ਹੋਇਆ ਮਹਿਸੂਸ ਹੁੰਦਾ ਹੈ ਜਿਸ ਕਾਰਨ ਤੁਸੀਂ ਘੱਟ ਖਾਂਦੇ ਹੋ ਤੇ ਭਾਰ ਘਟਾਉਣ 'ਚ ਮਦਦ ਮਿਲਦੀ ਹੈ।

6/6
ਪੋਟਾਸ਼ੀਅਮ ਨਾਲ ਭਰਪੂਰ ਹੋਣ ਕਾਰਨ ਕੇਲਾ ਕਿਡਨੀ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ। ਇਹ ਬਲੱਡ ਸ਼ੂਗਰ ਲੈਵਲ ਨੂੰ ਵੀ ਸੰਤੁਲਿਤ ਰੱਖਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ

ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ

Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ

6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Advertisement
ABP Premium

ਵੀਡੀਓਜ਼

ਕੁੜੀ ਦੀ Fake ID ਬਣਾ ਕੇ ਮੁੰਡੇ ਨੂੰ ਸੱਦਿਆ ਤੇ ਵੱਢਿਆਸਿੱਖਾਂ ਨੂੰ ਲੈ ਕੇ ਰਾਹੁਲ ਗਾਂਧੀ ਦਾ ਬਿਆਨ - ਖ਼ੁਸ਼ ਹੋਇਆ ਅੱਤਵਾਦੀ Pannun ?ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਦਿੱਤਾ ਸਪੱਸ਼ਟੀਕਰਨਅਮਰੀਕਾ 'ਚ ਪੰਜਾਬੀ ਵਪਾਰੀ ਦਾ ਕਤਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ

Punjab News: ਰਾਜਾ ਵੜਿੰਗ ਦਾ ਦਾਅਵਾ, ਅਕਾਲ ਤਖ਼ਤ ਤੋਂ ਸੁਖਬੀਰ ਬਾਦਲ ਨੂੰ ਬਚਾਉਣ ਦੀ ਚੱਲ ਰਹੀ ਸਾਜਿਸ਼, 'ਸਜ਼ਾ ਦੇਣੀ ਤਾਂ ਚਾਰ ਸਾਲਾਂ ਲਈ ਦਿਓ'

iPhone 16 Pro ਦੀ Performance ਨੇ ਲੋਕਾਂ ਨੂੰ ਕੀਤਾ ਨਿਰਾਸ਼, ਗੀਕਬੈਂਚ ਟੈਸਟਿੰਗ 'ਚ ਖੁੱਲੀ Apple ਦੀ ਪੋਲ!

ਕਸ਼ਮੀਰ 'ਚ ਹਨੀਮੂਨ ਦੌਰਾਨ ਲਾੜੇ ਦੇ ਮੋਬਾਈਲ ਨੇ ਖੋਲ੍ਹਿਆ ਵੱਡਾ ਰਾਜ਼, ਹੁਣ ਵਿਆਹ ਟੁੱਟਣ ਦੀ ਕਗਾਰ 'ਤੇ

Embed widget