ਪੜਚੋਲ ਕਰੋ

ਜੌਂ ਦੀ ਰੋਟੀ ਹੀ ਨਹੀਂ ਪਾਣੀ ਵੀ ਸਿਹਤ ਦੇ ਲਈ ਫਾਇਦੇਮੰਦ, ਮਿਲਦੇ ਹੈਰਾਨ ਕਰਨ ਵਾਲੇ ਫਾਇਦੇ

ਜੇਕਰ ਤੁਸੀਂ ਜੌਂ ਦੀ ਰੋਟੀ ਨਹੀਂ ਖਾ ਰਹੇ ਹੋ ਤਾਂ ਜੌਂ ਦੀਆਂ ਹਰੀਆਂ ਪੱਤੀਆਂ ਦਾ ਪਾਣੀ ਪੀਓ। ਇਹ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ ਜੌਂ ਦਾ ਪਾਣੀ ਪੀਣ ਦੇ ਫਾਇਦੇ।

Barley

1/5
ਜੌਂ ਦਾ ਪਾਣੀ ਸਾਡੀ ਮੈਟਾਬੋਲਿਜ਼ਮ ਨੂੰ ਤੇਜ਼ ਕਰ ਸਕਦਾ ਹੈ, ਜਿਸ ਨਾਲ ਅਸੀਂ ਪ੍ਰਭਾਵਸ਼ਾਲੀ ਢੰਗ ਨਾਲ ਕੈਲੋਰੀ ਬਰਨ ਕਰ ਸਕਦੇ ਹਾਂ, ਜੇਕਰ ਜੌਂ ਦੇ ਪਾਣੀ ਦਾ ਰੋਜ਼ਾਨਾ ਸੇਵਨ ਕੀਤਾ ਜਾਵੇ, ਤਾਂ ਇਹ ਤੇਜ਼ੀ ਨਾਲ ਭਾਰ ਘਟਾਉਣ ਵਿੱਚ ਮਦਦ ਕਰ ਸਕਦਾ ਹੈ। ਦਿਲ ਦੀ ਸਿਹਤ ਲਈ ਵਧੀਆ : ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਜੌਂ ਦਾ ਪਾਣੀ ਦਿਲ ਦੀਆਂ ਬਿਮਾਰੀਆਂ ਨੂੰ ਵਧਣ ਤੋਂ ਵੀ ਰੋਕਦਾ ਹੈ। ਰੋਜ਼ਾਨਾ ਜੌਂ ਦਾ ਪਾਣੀ ਪੀਣ ਨਾਲ ਸਰੀਰ ਸਿਹਤਮੰਦ ਰਹਿੰਦਾ ਹੈ।

2/5
ਭਾਰ ਘਟਾਉਣਾ: ਜਿਹੜਾ ਲੋਕ ਭਾਰ ਘਟਾਉਣਾ ਚਾਹੁੰਦੇ ਹਨ ਉਨ੍ਹਾਂ ਲਈ ਜੌਂ ਦਾ ਪਾਣੀ ਬਹੁਤ ਵਧੀਆ ਡ੍ਰਿੰਕ ਹੈ। ਇਸ ਵਿੱਚ ਮੌਜੂਦ ਉੱਚ ਫਾਈਬਰ ਅਤੇ ਘੱਟ ਕੈਲੋਰੀ ਵਿਅਕਤੀ ਨੂੰ ਲੰਬੇ ਸਮੇਂ ਤੱਕ ਪੇਟ ਭਰਿਆ ਮਹਿਸੂਸ ਕਰਵਾਉਂਦਾ ਹੈ ਅਤੇ ਨੁਕਸਾਨਦੇਹ ਫੂਡ ਪ੍ਰੋਡਟਕਟਸ ਦੇ ਜ਼ਿਆਦਾ ਸੇਵਨ ਦੀ ਸੰਭਾਵਨਾ ਘੱਟ ਹੁੰਦੀ ਹੈ।

3/5
ਜੌਂ ਦਾ ਪਾਣੀ ਸਾਡੀ ਮੈਟਾਬੋਲਿਜ਼ਮ ਨੂੰ ਤੇਜ਼ ਕਰ ਸਕਦਾ ਹੈ, ਜਿਸ ਨਾਲ ਅਸੀਂ ਪ੍ਰਭਾਵਸ਼ਾਲੀ ਢੰਗ ਨਾਲ ਕੈਲੋਰੀ ਬਰਨ ਕਰ ਸਕਦੇ ਹਾਂ, ਜੇਕਰ ਜੌਂ ਦੇ ਪਾਣੀ ਦਾ ਰੋਜ਼ਾਨਾ ਸੇਵਨ ਕੀਤਾ ਜਾਵੇ, ਤਾਂ ਇਹ ਤੇਜ਼ੀ ਨਾਲ ਭਾਰ ਘਟਾਉਣ ਵਿੱਚ ਮਦਦ ਕਰ ਸਕਦਾ ਹੈ।

4/5
ਕੋਲੈਸਟ੍ਰੋਲ ਘੱਟ ਕਰੋ: ਜੌਂ ਦਾ ਪਾਣੀ ਪੀਣ ਨਾਲ ਤੁਹਾਡੇ ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਕੀਤਾ ਜਾ ਸਕਦਾ ਹੈ। ਜੌਂ ਵਿੱਚ ਪਾਇਆ ਜਾਣ ਵਾਲਾ ਟੋਕੋਲ ਐਲਡੀਐਲ ਕੋਲੇਸਟ੍ਰੋਲ ਨੂੰ ਘਟਾਉਣ ਅਤੇ ਦਿਲ ਦੀ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰ ਸਕਦਾ ਹੈ। ਖਰਾਬ ਕੋਲੇਸਟ੍ਰੋਲ, ਜਿਸਨੂੰ LDL ਕਿਹਾ ਜਾਂਦਾ ਹੈ, ਸਮੇਂ ਦੇ ਨਾਲ ਤੁਹਾਡੀਆਂ ਖੂਨ ਦੀਆਂ ਨਾੜੀਆਂ ਦੀਆਂ ਵਾਲਸ ਵਿੱਚ ਇਕੱਠਾ ਹੋ ਸਕਦਾ ਹੈ, ਕਈ ਵਾਰ ਰੁਕਾਵਟਾਂ ਪੈਦਾ ਕਰ ਸਕਦਾ ਹੈ ਜੋ ਖੂਨ ਦੇ ਪ੍ਰਵਾਹ ਨੂੰ ਸੀਮਤ ਕਰਦੇ ਹਨ।

5/5
ਬਲੱਡ ਸ਼ੂਗਰ ਨੂੰ ਕੰਟਰੋਲ ਕਰਦਾ ਹੈ: ਜੌਂ ਦਾ ਪਾਣੀ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਬਿਨਾਂ ਚੀਨੀ ਵਾਲੇ ਜੌਂ ਦਾ ਪਾਣੀ ਨਾਲ ਬਲੱਡ ਸ਼ੂਗਰ ਨਹੀਂ ਵਧਦਾ ਹੈ। ਭੋਜਨ ਤੋਂ ਬਾਅਦ ਜੌਂ ਦਾ ਪਾਣੀ ਪੀਣਾ ਸ਼ੂਗਰ ਦੇ ਮਰੀਜ਼ਾਂ ਲਈ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਨ ਲਈ ਫਾਇਦੇਮੰਦ ਹੋ ਸਕਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ

ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ

Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
Advertisement
ABP Premium

ਵੀਡੀਓਜ਼

Akali Dal |  'ਦਾਗ਼ੀ ਧੜੇ' ਦੀ ਸਜ਼ਾ ਹੋਈ ਪੂਰੀ, ਅੱਜ ਸੁਧਾਰ ਲਹਿਰ ਭੰਗ ਕਰਕੇ ਮੁੜ ਅਕਾਲੀ ਦਲ 'ਚ ਹੋਣਗੇ ਸ਼ਾਮਲਸੁਖਬੀਰ ਬਾਦਲ ਨੂੰ ਨਰਾਇਣ ਸਿੰਘ ਚੌੜਾ ਨੇ ਡੰਗ ਲਿਆ, ਸੁਖਬੀਰ ਪਹਿਲਾਂ ਇਨ੍ਹਾਂ ਦੇ ਹੱਕ 'ਚ ਬੋਲਦੇ ਸੀ,ਨਰੈਣ ਸਿੰਘ ਚੌੜਾ ਦਾ ਨਿਕਲਿਆ UP ਲਿੰਕ ! ਅਦਾਲਤ ਨੇ ਪੁਲਸ ਨੂੰ ਦਿੱਤਾ ਰਿਮਾਂਡSukhbir Badal ਨੇ ਗੁਨਾਹ ਕਬੂਲ ਕਰ ਲਏ ਤਾਂ ਸਰਕਾਰ ਉਸ ਖ਼ਿਲਾਫ਼ ਕਿਉਂ ਨਹੀਂ ਕਰਦੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ

ਹਰਿਆਣਾ ਸਰਕਾਰ ਦੀ ਕਿਸਾਨਾਂ ਤੇ ਕਾਰਵਾਈ ਸਾਰੀ ਦੁਨੀਆ ਨੇ ਦੇਖੀ

ਡੱਲੇਵਾਲ ਦੀ ਵਿਗੜੀ ਸਿਹਤ, 11 ਕਿਲੋ ਘਟਿਆ ਭਾਰ, ਅੱਜ ਕਿਸਾਨ ਵੀ ਕਰਨਗੇ ਭੁੱਖ ਹੜਤਾਲ, ਬਣਾਈ ਜਾਵੇਗੀ ਅਗਲੀ ਰਣਨੀਤੀ

Dubai Visa: ਕੈਨੇਡਾ ਤੋਂ ਬਾਅਦ ਦੁਬਈ ਜਾਣ ਵਾਲਿਆਂ ਦੀਆਂ ਵਧੀਆਂ ਮੁਸ਼ਕਿਲਾਂ! ਰੱਦ ਹੋ ਰਹੇ ਭਾਰਤੀਆਂ ਦੇ ਵੀਜ਼ੇ, ਜਾਣੋ ਨਵੇਂ ਨਿਯਮ
ਕੈਨੇਡਾ ਤੋਂ ਬਾਅਦ ਦੁਬਈ ਜਾਣ ਵਾਲਿਆਂ ਦੀਆਂ ਵਧੀਆਂ ਮੁਸ਼ਕਿਲਾਂ! ਰੱਦ ਹੋ ਰਹੇ ਭਾਰਤੀਆਂ ਦੇ ਵੀਜ਼ੇ, ਜਾਣੋ ਨਵੇਂ ਨਿਯਮ
Embed widget