ਪੜਚੋਲ ਕਰੋ

ਤੁਲਸੀ ਦਾ ਤੇਲ ਬਾਲਾਂ ਦੀ ਇਨ੍ਹਾਂ ਮੁੁਸ਼ਕਿਲਾਂ ਨੂੰ ਕਰੇਗਾ ਦੂਰ, ਇੱਕ ਵਾਰ ਜ਼ਰੂਰ ਕਰੋ ਟ੍ਰਾਈ

ਤੁਲਸੀ ਦੇ ਫਾਇਦਿਆਂ ਬਾਰੇ ਅਸੀਂ ਸਾਰੇ ਜਾਣਦੇ ਹਾਂ। ਇਹ ਸਿਹਤ, ਸਕਿਨ ਅਤੇ ਵਾਲਾਂ ਲਈ ਬਹੁਤ ਫਾਇਦੇਮੰਦ ਹੈ। ਇਸ 'ਚ ਮੌਜੂਦ ਐਂਟੀ-ਇੰਫਲੇਮੇਟਰੀ, ਐਂਟੀ-ਬੈਕਟੀਰੀਅਲ, ਐਂਟੀ-ਫੰਗਲ, ਐਂਟੀ-ਮਾਈਕ੍ਰੋਬਾਇਲ ਗੁਣ ਵਾਲਾਂ ਨੂੰ ਸਿਹਤਮੰਦ ਬਣਾਉਂਦੇ ਹਨ।

ਤੁਲਸੀ ਤੋਂ ਬਾਲਾਂ ਨੂੰ ਮਿਲਣ ਵਾਲੇ ਫਾਇਦੇ

1/6
ਤੁਲਸੀ ਦਾ ਤੇਲ ਵਾਲਾਂ 'ਚ ਲਗਾਉਣ ਨਾਲ ਖੁਸ਼ਕੀ ਦੂਰ ਹੁੰਦੀ ਹੈ। ਇਹ ਤੇਲ ਵਾਲਾਂ ਨੂੰ ਫ੍ਰੈਸ਼ਨੈਸ ਦਿੰਦਾ ਹੈ ਅਤੇ ਵਾਲਾਂ ‘ਚ ਵਾਲਯੂਮ (Volume) ਆਉਂਦਾ ਹੈ। ਤੁਲਸੀ ਦਾ ਤੇਲ ਵਾਲਾਂ ਨੂੰ ਹਾਈਡਰੇਟ ਕਰਦਾ ਹੈ ਅਤੇ ਸਕੈਲਪ ਦੇ ਬੰਦ ਪੋਰਸ ਨੂੰ ਖੋਲ੍ਹਦਾ ਹੈ, ਇਹ ਵਾਲਾਂ ਨੂੰ ਨਮੀ ਪ੍ਰਦਾਨ ਕਰਦਾ ਹੈ ਅਤੇ ਖੁਸ਼ਕੀ ਨੂੰ ਦੂਰ ਕਰਦਾ ਹੈ।

2/6
ਤੇਲ ਲਗਾਉਣ ਨਾਲ ਵਾਲਾਂ ਦਾ ਝੜਨਾ ਬਹੁਤ ਘੱਟ ਹੋ ਜਾਂਦਾ ਹੈ। ਇਹ ਹੇਅਰ ਫਾਲਿਕਸ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਵਾਲਾਂ ਦੀ ਗ੍ਰੋਥ 'ਚ ਵੀ ਮਦਦਗਾਰ ਮੰਨਿਆ ਜਾਂਦਾ ਹੈ।

3/6
ਤੁਲਸੀ ਦੇ ਤੇਲ ਨੂੰ ਵਾਲਾਂ 'ਤੇ ਲਗਾਉਣ ਨਾਲ ਵਾਲਾਂ ਦੀ ਗ੍ਰੋਥ ਹੁੰਦੀ ਹੈ, ਇਹ ਸਕੈਲਪ ਦੇ ਬਲੱਡ ਸਰਕੂਲੇਸ਼ਨ ਵਧਾਉਣ ਦੇ ਨਾਲ-ਨਾਲ ਹੇਅਰ ਫਾਲਿਕਸ ਨੂੰ ਬਲਾਕ ਹੋਣ ਤੋਂ ਵੀ ਰੋਕਦਾ ਹੈ।

4/6
ਤੁਲਸੀ ਦੇ ਤੇਲ ਨੂੰ ਵਾਲਾਂ 'ਤੇ ਲਗਾ ਕੇ ਵਾਲਾਂ ਨੂੰ ਸਫੈਦ ਹੋਣ ਤੋਂ ਰੋਕਿਆ ਜਾ ਸਕਦਾ ਹੈ, ਇਸ ਵਿਚ ਮੌਜੂਦ ਐਂਟੀਆਕਸੀਡੈਂਟ ਵਾਲਾਂ ਨੂੰ ਸਫੈਦ ਕਰਨ ਦੀ ਪ੍ਰਕਿਰਿਆ ਨੂੰ ਹੌਲੀ ਕਰ ਦਿੰਦੇ ਹਨ।

5/6
ਪ੍ਰਦੂਸ਼ਣ ਅਤੇ ਧੂੜ ਮਿੱਟੀ ਵਿੱਚ ਸਫਰ ਕਰਨ ਨਾਲ ਵਾਲ ਗੰਦੇ ਹੋ ਜਾਂਦੇ ਹਨ, ਗੰਦਗੀ ਸਕੈਲਪ ਵਿੱਚ ਜਮ੍ਹਾ ਹੋਣ ਲੱਗਦੀ ਹੈ। ਇਸ ਕਾਰਨ ਵਾਲ ਚਿਪਕ ਜਾਂਦੇ ਹਨ। ਇਹ ਤੇਲ ਤੁਹਾਡੀ ਸਕੈਲਪ ਤੱਕ ਪਹੁੰਚਦਾ ਹੈ ਅਤੇ ਇਸ ਨੂੰ ਅੰਦਰੂਨੀ ਤੌਰ 'ਤੇ ਸਾਫ਼ ਕਰਦਾ ਹੈ। ਤੁਲਸੀ ਦੇ ਤੇਲ ਦੀ ਵਰਤੋਂ ਵਾਲਾਂ ਨੂੰ ਜੜ੍ਹ ਤੋਂ ਸਾਫ਼ ਕਰਨ ਲਈ ਕੀਤੀ ਜਾ ਸਕਦੀ ਹੈ।

6/6
ਤੁਲਸੀ 'ਚ ਐਂਟੀਬੈਕਟੀਰੀਅਲ ਅਤੇ ਐਂਟੀ-ਫੰਗਲ ਗੁਣ ਹੁੰਦੇ ਹਨ, ਜੋ ਸਿਰ ਦੀ ਖੁਸ਼ਕੀ ਨੂੰ ਦੂਰ ਕਰਕੇ ਇਸ ਨੂੰ ਹਾਈਡਰੇਟ ਕਰਦੇ ਹਨ, ਜਿਸ ਨਾਲ ਡੈਂਡਰਫ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget