ਪੜਚੋਲ ਕਰੋ
ਬਰੱਸ਼ ਕਰਨ ਤੋਂ ਬਾਅਦ ਜੇਕਰ ਤੁਸੀਂ ਵੀ ਰੇਗੂਲਰ ਮਾਊਥਵਾਸ਼ ਕਰਦੇ ਹੋ ਤਾਂ ਹੋ ਜਾਓ ਸਾਵਧਾਨ, ਜਾਣੋ ਕਿਉਂ?
ਜੇਕਰ ਤੁਸੀਂ ਵੀ ਬੁਰਸ਼ ਕਰਨ ਤੋਂ ਬਾਅਦ ਰੇਗੂਲਰ ਮਾਊਥਵਾਸ਼ ਕਰਦੇ ਹੋ ਤਾਂ ਸਾਵਧਾਨ ਹੋ ਜਾਓ ਕਿਉਂਕਿ ਹਾਲ ਹੀ 'ਚ ਹੋਈ ਖੋਜ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਮਾਊਥਵਾਸ਼ ਕੈਂਸਰ ਦਾ ਖਤਰਾ ਪੈਦਾ ਕਰਦਾ ਹੈ।
ਮਾਊਥਵਾਸ਼ ਦੀ ਵਰਤੋਂ ਕਰਨ ਵਾਲੇ ਸਾਵਧਾਨ ਹੋ ਜਾਣ ਕਿਉਂਕਿ ਖੋਜ ਤੋਂ ਪਤਾ ਲੱਗਾ ਹੈ ਕਿ ਇਹ ਕੈਂਸਰ ਦਾ ਕਾਰਨ ਬਣ ਸਕਦਾ ਹੈ।
1/5

ਖੋਜ ਵਿੱਚ ਪਾਇਆ ਗਿਆ ਹੈ ਕਿ ਮਾਊਥਵਾਸ਼ ਕਰਨ ਨਾਲ ਮੂੰਹ ਦੀ ਬੈਕਟੀਰੀਆ ਵਧ ਜਾਂਦਾ ਹੈ। ਇਹ ਬੈਕਟੀਰੀਆ ਮਸੂੜਿਆਂ ਦੇ ਰੋਗ, ਗਲੇ ਦੇ ਕੈਂਸਰ, ਪੇਟ ਦੇ ਕੈਂਸਰ ਦੇ ਨਾਲ-ਨਾਲ ਸਰੀਰ ਦੇ ਹੋਰ ਹਿੱਸਿਆਂ ਵਿੱਚ ਕੈਂਸਰ ਦਾ ਕਾਰਨ ਬਣ ਸਕਦਾ ਹੈ।
2/5

ਮਸੂੜਿਆਂ ਦੀ ਬਿਮਾਰੀ ਸਰੀਰ ਦੇ ਦੂਜੇ ਹਿੱਸਿਆਂ ਵਿੱਚ ਵੀ ਫੈਲ ਸਕਦੀ ਹੈ। ਮਾਊਥਵਾਸ਼ ਦੀ ਵਰਤੋਂ ਕਰਨ ਨਾਲ ਗਲੇ ਅਤੇ ਪੇਟ ਦੇ ਕੈਂਸਰ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ। ਮੂੰਹ ਦੀ ਸਿਹਤ ਦਾ ਪੇਟ ਅਤੇ ਸਰੀਰ 'ਤੇ ਸਿੱਧਾ ਅਸਰ ਪੈਂਦਾ ਹੈ।
Published at : 19 Jun 2024 09:09 AM (IST)
ਹੋਰ ਵੇਖੋ





















