ਪੜਚੋਲ ਕਰੋ

Beetroot Kheer: ਇਹਨਾਂ ਨੁਸਖ਼ਿਆਂ ਨਾਲ ਘਰ ਚ ਬਣਾਓ ਚੁਕੰਦਰ ਦੀ ਖੀਰ

Beetroot Kheer: ਜੇਕਰ ਤੁਹਾਨੂੰ ਵੀ ਕੁਝ ਮਿੱਠਾ ਖਾਣ ਦਾ ਮਨ ਹੈ ਤਾਂ ਹੁਣ ਤੁਸੀਂ ਘਰ 'ਚ ਹੀ ਚੁਕੰਦਰ ਦੀ ਖੀਰ ਬਣਾ ਸਕਦੇ ਹੋ। ਇਹ ਸੁਆਦੀ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।

1/5
ਜੇਕਰ ਤੁਸੀਂ ਵੀ ਕੋਈ ਸਿਹਤਮੰਦ ਅਤੇ ਸਵਾਦਿਸ਼ਟ ਚੀਜ਼ ਪੀਣਾ ਚਾਹੁੰਦੇ ਹੋ ਤਾਂ ਤੁਸੀਂ ਘਰ 'ਚ ਚੁਕੰਦਰ ਦੀ ਖੀਰ ਬਣਾ ਸਕਦੇ ਹੋ। ਇਸ ਨੂੰ ਬਣਾਉਣ ਦਾ ਤਰੀਕਾ ਬਹੁਤ ਆਸਾਨ ਹੈ।

2/5
ਚੁਕੰਦਰ ਦੀ ਖੀਰ ਬਣਾਉਣ ਲਈ ਚੁਕੰਦਰ ਨੂੰ ਛਿੱਲ ਕੇ ਪੀਸ ਲਓ ਅਤੇ ਦੂਜੇ ਪਾਸੇ ਦੁੱਧ ਨੂੰ ਭਾਂਡੇ ਵਿਚ ਚੰਗੀ ਤਰ੍ਹਾਂ ਉਬਾਲ ਲਓ।

3/5
ਜਦੋਂ ਦੁੱਧ ਚੰਗੀ ਤਰ੍ਹਾਂ ਉਬਲ ਜਾਵੇ ਤਾਂ ਇਸ 'ਚ ਚੌਲ ਪਾ ਕੇ ਕੁਝ ਦੇਰ ਪਕਾਓ। ਹੁਣ ਇਕ ਕੜਾਹੀ ਵਿਚ ਘਿਓ ਪਾ ਕੇ ਗਰਮ ਕਰੋ।

4/5
ਇਸ ਪੈਨ ਵਿਚ ਪੀਸਿਆ ਚੁਕੰਦਰ ਪਾਓ, ਜਦੋਂ ਇਹ ਚੰਗੀ ਤਰ੍ਹਾਂ ਤਲ ਜਾਵੇ ਤਾਂ ਇਸ ਨੂੰ ਉਬਲੇ ਹੋਏ ਦੁੱਧ ਵਿਚ ਪਾਓ ਅਤੇ 10 ਮਿੰਟ ਤੱਕ ਪਕਾਓ।

5/5
ਇਸ ਨੂੰ ਚੰਗੀ ਤਰ੍ਹਾਂ ਪਕਾਉਣ ਤੋਂ ਬਾਅਦ ਇਸ ਵਿਚ ਇਲਾਇਚੀ ਪਾਊਡਰ ਅਤੇ ਦੁੱਧ ਮਸਾਲਾ ਪਾਊਡਰ ਪਾਓ ਅਤੇ ਕੁਝ ਦੇਰ ਲਈ ਚਮਚ ਦੀ ਮਦਦ ਨਾਲ ਹਿਲਾਉਂਦੇ ਰਹੋ। ਹੁਣ ਤੁਹਾਡੀ ਖੀਰ ਤਿਆਰ ਹੈ। ਤੁਸੀਂ ਇਸ ਨੂੰ ਇੱਕ ਕਟੋਰੀ ਵਿੱਚ ਕੱਢ ਕੇ ਅਤੇ ਉੱਪਰ ਕੁਝ ਸੁੱਕੇ ਮੇਵੇ ਪਾ ਕੇ ਸਰਵ ਕਰ ਸਕਦੇ ਹੋ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 

Embed widget