ਪੜਚੋਲ ਕਰੋ

DJ ਦੀ ਉੱਚੀ ਆਵਾਜ਼ 'ਤੇ ਝੂਮਣ ਤੋਂ ਪਹਿਲਾਂ ਜਾਣ ਲਓ ਇਸਦੇ ਮਾੜੇ ਪ੍ਰਭਾਵ, ਦਿਮਾਗ ਤੋਂ ਲੈ ਕੇ ਕੰਨਾਂ ਦੀ ਸਿਹਤ ਲਈ ਹਾਨੀਕਾਰਕ

ਸਿਹਤ ਮਾਹਿਰਾਂ ਅਨੁਸਾਰ ਜ਼ਿਆਦਾ ਆਵਾਜ਼ 'ਚ ਆਉਣ ਨਾਲ ਕੰਨਾਂ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਵਿਅਕਤੀ ਦੀ ਸੁਣਨ ਦੀ ਸ਼ਕਤੀ ਘੱਟਣ ਲੱਗਦੀ ਹੈ। ਡਬਲਯੂਐਚਓ ਦੇ ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ ।

( Image Source : Freepik )

1/5
ਡਬਲਯੂਐਚਓ ਦੇ ਅੰਕੜੇ ਦੱਸਦੇ ਹਨ ਕਿ ਪੂਰੀ ਦੁਨੀਆ ਵਿੱਚ 12 ਤੋਂ 35 ਸਾਲ ਦੀ ਉਮਰ ਦੇ ਇੱਕ ਅਰਬ ਤੋਂ ਵੱਧ ਨੌਜਵਾਨ ਮਨੋਰੰਜਨ ਲਈ ਉੱਚ ਪੱਧਰੀ ਆਵਾਜ਼ ਦੇ ਸੰਪਰਕ ਵਿੱਚ ਹਨ, ਜਿਸ ਕਾਰਨ ਉਨ੍ਹਾਂ ਨੂੰ ਸੁਣਨ ਵਿੱਚ ਸਮੱਸਿਆ ਹੋ ਸਕਦੀ ਹੈ। ਆਮ ਤੌਰ 'ਤੇ, 65 ਸਾਲ ਤੋਂ ਵੱਧ ਉਮਰ ਦੇ ਇੱਕ ਤਿਹਾਈ ਲੋਕਾਂ ਨੂੰ ਸੁਣਨ ਵਿੱਚ ਮੁਸ਼ਕਲ ਆਉਂਦੀ ਹੈ।

2/5
ਸਿਹਤ ਮਾਹਿਰਾਂ ਅਨੁਸਾਰ ਡੀਜੇ 200 ਤੋਂ 500 ਡੈਸੀਬਲ ਤੱਕ ਆਵਾਜ਼ ਪੈਦਾ ਕਰਦਾ ਹੈ ਜਦੋਂ ਕਿ ਇਨਸਾਨ ਸਿਰਫ਼ 80 ਡੈਸੀਬਲ ਆਵਾਜ਼ ਹੀ ਬਰਦਾਸ਼ਤ ਕਰ ਸਕਦਾ ਹੈ। ਅਜਿਹੀ ਸਥਿਤੀ ਵਿੱਚ, ਡੀਜੇ ਦੀ ਉੱਚੀ ਆਵਾਜ਼ ਨਾ ਸਿਰਫ ਤੁਹਾਡੇ ਦਿਮਾਗ ਅਤੇ ਕੰਨਾਂ ਲਈ, ਬਲਕਿ ਤੁਹਾਡੇ ਦਿਲ ਲਈ ਵੀ ਖਤਰਨਾਕ ਹੋ ਸਕਦੀ ਹੈ।

3/5
ਖਾਸ ਕਰਕੇ ਮਰੀਜ਼ ਲਈ ਇਹ ਘਾਤਕ ਸਿੱਧ ਹੋ ਸਕਦਾ ਹੈ। ਜੇਕਰ ਕੋਈ ਵਿਅਕਤੀ ਜ਼ਿਆਦਾ ਦੇਰ ਤੱਕ ਜ਼ਿਆਦਾ ਆਵਾਜ਼ ਦੇ ਸੰਪਰਕ ਵਿੱਚ ਰਹਿੰਦਾ ਹੈ ਤਾਂ ਦਿਲ ਦੇ ਦੌਰੇ ਦਾ ਖ਼ਤਰਾ ਵੱਧ ਜਾਂਦਾ ਹੈ।

4/5
ਕੰਨਾਂ ਵਿੱਚ ਜ਼ਿਆਦਾ ਸ਼ੋਰ ਸੁਣਨ ਦੀ ਸਮਰੱਥਾ ਨੂੰ ਪ੍ਰਭਾਵਿਤ ਕਰਦਾ ਹੈ। ਖਾਸ ਕਰਕੇ ਬੱਚਿਆਂ ਨੂੰ ਉੱਚੀ ਆਵਾਜ਼ ਤੋਂ ਦੂਰ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ। ਦਰਅਸਲ, ਬਹੁਤ ਜ਼ਿਆਦਾ ਉੱਚੀ ਆਵਾਜ਼ ਦਾ ਦਿਮਾਗ 'ਤੇ ਹੀ ਨਹੀਂ, ਸਗੋਂ ਕੰਨਾਂ 'ਤੇ ਵੀ ਡੂੰਘਾ ਅਸਰ ਪੈਂਦਾ ਹੈ ਅਤੇ ਇਹ ਤੁਹਾਨੂੰ ਬੋਲੇਪਣ ਦਾ ਸ਼ਿਕਾਰ ਬਣਾ ਸਕਦਾ ਹੈ।

5/5
ਇਹੀ ਕਾਰਨ ਹੈ ਕਿ ਡੀਜੇ ਨੂੰ ਬੱਚਿਆਂ ਜਾਂ ਕਿਸੇ ਵੀ ਉਮਰ ਦੇ ਲੋਕਾਂ ਲਈ ਸੁਰੱਖਿਅਤ ਨਹੀਂ ਮੰਨਿਆ ਜਾਂਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ

Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 

Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ

One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂ

Canada News: ਟਰੂਡੋ ਸਰਕਾਰ ਦਾ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਨੌਜਵਾਨਾਂ ਦਾ ਕੈਨੇਡਾ 'ਚ ਪੜ੍ਹਾਈ ਕਰਨ ਦਾ ਸੁਪਨਾ ਟੁੱਟਿਆ !

ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

Bank Jobs: ਬੈਂਕ ਅਫਸਰ ਦੇ ਅਹੁਦੇ 'ਤੇ ਨੌਕਰੀ ਤੇ ਇੱਕ ਲੱਖ ਤੋਂ ਵੱਧ ਤਨਖਾਹ, ਤੁਰੰਤ ਅਪਲਾਈ ਕਰੋ

Embed widget