Garlic: ਗਰਮੀਆਂ 'ਚ ਲਸਣ ਖਾਣ ਦੇ ਫਾਇਦੇ ਤੇ ਨੁਕਸਾਨ
ABP Sanjha
Updated at:
22 Jun 2023 08:41 PM (IST)
1
ਲਸਣ ਦੀ ਤਸੀਰ ਗਰਮ ਹੁੰਦੀ ਹੈ। ਅਜਿਹੇ 'ਚ ਗਰਮੀਆਂ 'ਚ ਇਸ ਦਾ ਸੇਵਨ ਘੱਟ ਮਾਤਰਾ 'ਚ ਕਰੋ।
Download ABP Live App and Watch All Latest Videos
View In App2
ਜੇਕਰ ਲਸਣ ਦਾ ਸੇਵਨ ਸੀਮਤ ਮਾਤਰਾ 'ਚ ਕੀਤਾ ਜਾਵੇ ਤਾਂ ਇਸ ਦੇ ਸਿਹਤ ਲਈ ਕਈ ਲਾਭ ਹੋ ਸਕਦੇ ਹਨ।
3
ਗਰਮੀਆਂ ਵਿੱਚ ਲਸਣ ਖਾਣ ਨਾਲ ਸਾਹ ਸਬੰਧੀ ਬੀਮਾਰੀ ਵੀ ਹੋ ਸਕਦੀ ਹੈ।
4
ਲਸਣ 'ਚ ਕੈਲਸ਼ੀਅਮ ਪਾਇਆ ਜਾਂਦਾ ਹੈ ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।
5
ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਵੀ ਲਸਣ ਦੀ ਵਰਤੋਂ ਨਾਲ ਦੂਰ ਕੀਤਾ ਜਾ ਸਕਦਾ ਹੈ।
6
ਲਸਣ ਖੂਨ ਨੂੰ ਸ਼ੁੱਧ ਕਰਨ ਦਾ ਕੰਮ ਕਰਦਾ ਹੈ।
7
ਲਸਣ ਦੀ ਵਰਤੋਂ ਮੂੰਹ ਦੇ ਛਾਲਿਆਂ ਨੂੰ ਦੂਰ ਕਰਨ ਲਈ ਵੀ ਕੀਤੀ ਜਾ ਸਕਦੀ ਹੈ।
8
ਲਸਣ ਵਿੱਚ ਐਂਟੀਬੈਕਟੀਰੀਅਲ ਅਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਕਈ ਤਰ੍ਹਾਂ ਦੇ ਦਰਦ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰਦੇ ਹਨ।
9
ਜਿਵੇਂ ਕਿ ਅਸੀਂ ਪਹਿਲਾਂ ਵੀ ਦੱਸਿਆ ਸੀ ਕਿ ਲਸਣ ਦੀ ਤਸੀਰ ਗਰਮ ਹੁੰਦੀ ਹੈ। ਅਜਿਹੇ 'ਚ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਕੁਝ ਨੁਕਸਾਨ ਵੀ ਹੋ ਸਕਦੇ ਹਨ।