ਪੜਚੋਲ ਕਰੋ

ਸਵੇਰੇ ਇੱਕ ਚਮਚ ਦੇਸੀ ਘਿਓ ਖਾਣ ਦੇ ਹੁੰਦੇ ਨੇ ਹੈਰਾਨੀਜਨਕ ਫਾਇਦੇ

ਦੇਸੀ ਘਿਓ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ, ਫਿਰ ਵੀ ਲੋਕ ਘਿਓ ਖਾਣ ਤੋਂ ਪਰਹੇਜ਼ ਕਰਦੇ ਹਨ। ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਘਿਓ ਖਾਣ ਨਾਲ ਉਨ੍ਹਾਂ ਦਾ ਭਾਰ ਵਧੇਗਾ ਪਰ ਜੇਕਰ ਇਸ ਦਾ ਸਹੀ ਮਾਤਰਾ ‘ਚ ਸੇਵਨ ਕੀਤਾ ਜਾਵੇ ਤਾਂ ਫਾਇਦਾ ਹੋਵੇਗਾ

Desi Ghee

1/7
ਇਹ ਵੀ ਦੱਸ ਦਈਏ ਕਿ ਇਸ ਨਾਲ ਭਾਰ ਨਹੀਂ ਵਧਦਾ, ਸਗੋਂ ਇਸ ਵਿਚ ਮੌਜੂਦ ਕੰਜੁਗੇਟਿਡ ਲਿਨੋਲਿਕ ਐਸਿਡ ਤੁਹਾਨੂੰ ਭਾਰ ਘਟਾਉਣ ਵਿਚ ਮਦਦ ਕਰਦਾ ਹੈ। ਘਿਓ ਵਿੱਚ ਵਿਟਾਮਿਨ ਏ, ਡੀ, ਕੈਲਸ਼ੀਅਮ, ਫਾਸਫੋਰਸ, ਖਣਿਜ ਅਤੇ ਪੋਟਾਸ਼ੀਅਮ ਵਰਗੇ ਕਈ ਪੌਸ਼ਟਿਕ ਤੱਤ ਹੁੰਦੇ ਹਨ, ਜੋ ਸਿਹਤ ਲਈ ਫਾਇਦੇਮੰਦ ਹੁੰਦੇ ਹਨ।

2/7
ਇਸ ਲਈ ਸਵੇਰ ਦੇ ਨਾਸ਼ਤੇ ‘ਚ ਤੁਸੀਂ ਕਿਸੇ ਵੀ ਚੀਜ਼ ਨਾਲ ਇਕ ਚਮਚ ਘਿਓ ਦੀ ਵਰਤੋਂ ਕਰ ਸਕਦੇ ਹੋ। ਇਹ ਕਈ ਤਰੀਕਿਆਂ ਨਾਲ ਤੁਹਾਡੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਸੁਧਾਰਨ ਵਿੱਚ ਮਦਦ ਕਰੇਗਾ। ਆਓ ਜਾਣਦੇ ਹਾਂ ਦੇਸੀ ਘਿਓ ਦੇ ਫਾਇਦਿਆਂ ਬਾਰੇ।

3/7
ਦੇਸੀ ਘਿਓ ਖਾਣ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਘੱਟ ਹੋਣ ਲੱਗਦੀ ਹੈ। ਘਿਓ ਵਿੱਚ ਵਿਟਾਮਿਨ ਕੇ-2 ਹੁੰਦਾ ਹੈ। ਜੋ ਸਰੀਰ ਨੂੰ ਕੈਲਸ਼ੀਅਮ ਪਹੁੰਚਾਉਣ ਦਾ ਕੰਮ ਕਰਦਾ ਹੈ। ਇਸ ਲਈ ਇਹ ਹੱਡੀਆਂ ਨੂੰ ਮਜ਼ਬੂਤ ​​ਬਣਾਉਂਦਾ ਹੈ। ਇੰਨਾ ਹੀ ਨਹੀਂ, ਘਿਓ ਵਾਲਾਂ ਅਤੇ ਚਮੜੀ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ।

4/7
ਘਿਓ ਦਾ ਸੇਵਨ ਕਰਨ ਨਾਲ ਇਮਿਊਨਿਟੀ ਮਜ਼ਬੂਤ ​​ਹੁੰਦੀ ਹੈ। ਇਸ ਦੇ ਸੇਵਨ ਨਾਲ ਸਰੀਰ ‘ਚੋਂ ਜ਼ਹਿਰੀਲੇ ਤੱਤ ਬਾਹਰ ਨਿਕਲ ਜਾਂਦੇ ਹਨ। ਨਾਲ ਹੀ ਘਿਓ ਖਾਣ ਨਾਲ ਤੁਹਾਡੀ ਮਾਨਸਿਕ ਸਿਹਤ ਵੀ ਠੀਕ ਰਹਿੰਦੀ ਹੈ।

5/7
ਦੇਸੀ ਘਿਓ ਖਾਣ ਨਾਲ ਤੁਹਾਡਾ ਦਿਮਾਗ ਤੇਜ਼ ਹੁੰਦਾ ਹੈ ਅਤੇ ਯਾਦਾਸ਼ਤ ਵਧਦੀ ਹੈ। ਇੰਨਾ ਹੀ ਨਹੀਂ, ਘਿਓ ਖਾਣ ਨਾਲ ਸਰੀਰਕ ਕਮਜ਼ੋਰੀ ਦੂਰ ਹੁੰਦੀ ਹੈ ਅਤੇ ਸਰੀਰ ‘ਚ ਐਨਰਜੀ ਬਣੀ ਰਹਿੰਦੀ ਹੈ।

6/7
ਘਿਓ ਖਾਣ ਨਾਲ ਤੁਸੀਂ ਕਬਜ਼ ਅਤੇ ਪਾਚਨ ਸਮੇਤ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਰੱਖਣ ‘ਚ ਸਫਲ ਹੋ ਸਕਦੇ ਹੋ। ਦੇਸੀ ਘਿਓ ਵਿਟਾਮਿਨ ਏ, ਡੀ, ਈ ਅਤੇ ਕੇ ਨਾਲ ਭਰਪੂਰ ਹੁੰਦਾ ਹੈ, ਜੋ ਤੁਹਾਡੀਆਂ ਅੰਤੜੀਆਂ ਦੀ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦਾ ਹੈ।

7/7
ਇੰਨਾ ਹੀ ਨਹੀਂ ਘਿਓ ‘ਚ ਮੌਜੂਦ ਅਮੀਨੋ ਐਸਿਡ ਢਿੱਡ ਦੀ ਚਰਬੀ ਨੂੰ ਘੱਟ ਕਰਨ ‘ਚ ਵੀ ਮਦਦ ਕਰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ

Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ

Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ

ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Advertisement
ABP Premium

ਵੀਡੀਓਜ਼

ਸੁਨੀਲ ਜਾਖੜ ਦੇ ਖ਼ਿਲਾਫ਼ ਹੋਏ ਕਿਸਾਨ! ਦੱਸਿਆ MSP ਦੇ ਪਿੱਛਲਾ ਸੱਚਨਵਜੋਤ ਸਿੱਧੂ ਨੇ ਮਨਾਈ ਪਰਿਵਾਰ ਨਾਲ ਲੋਹੜੀ! ਦੇਖੋ ਖ਼ਾਸ ਤਸਵੀਰਾਂ!ਲੋਹੜੀ ਵਾਲੇ ਦਿਨ ਕਿਸਾਨਾ ਨੇ ਸਾੜੀਆ  ਨਵੀਂ ਖ਼ੇਤੀ ਨੀਤੀ ਦੀਆਂ ਕਾਪੀਆਂ!ਪਟਿਆਲਾ ਨਗਰ ਨਿਗਮ ਚੋਣਾਂ 'ਚ 7 ਵਾਰਡਾਂ ਦੀਆਂ  ਚੋਣਾਂ ਮੁਲਤਵੀ ਕਰਨ ਦਾ ਫੈਸਲਾ ਰੱਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Shreyas Iyer: ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ

India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ

IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ

Embed widget