ਪੜਚੋਲ ਕਰੋ

Sugarcane Juice: ਸਰਦੀਆਂ 'ਚ ਮਹਿੰਗੇ ਫਲਾਂ ਦੇ ਜੂਸ ਨੂੰ ਮਾਤ ਪਾਉਂਦਾ ਗੰਨੇ ਦਾ ਰਸ, ਦੇਖੋ ਫਾਈਦੇ

Sugarcane Juice

1/8
ਗਰਮੀਆਂ ਤੇ ਨਾਲ ਹੀ ਸਰਦੀਆਂ 'ਚ ਸਭ ਤੋਂ ਵਧੇਰੇ ਪੀਤਾ ਜਾਣ ਵਾਲਾ ਗੰਨੇ ਦਾ ਰਸ ਆਪਣੇ-ਆਪ 'ਚ ਸਿਹਤ ਸਬੰਧੀ ਬਹੁਤ ਸਾਰੇ ਫ਼ਾਇਦੇ ਲੁਕਾਈ ਬੈਠਾ ਹੈ। ਜਾਣਦੇ ਹਾਂ ਗੰਨੇ ਦੇ ਰਸ ਵਿੱਚ ਕਿਹੜੇ ਗੁਣ ਹੁੰਦੇ ਹਨ ਤੇ ਸਿਹਤ ਲਈ ਕਿੱਦਾਂ ਫ਼ਾਇਦੇਮੰਦ ਹੈ।

2/8
ਗੰਨੇ ਦਾ ਰਸ ਕੈਲਸ਼ੀਅਮ, ਕਰੋਮੀਅਮ, ਕੋਬਾਲਟ, ਕਾਪਰ, ਮੈਗਨੀਸ਼ੀਅਮ, ਮੈਗਜ਼ੀਨ, ਫਾਸਫੋਰਸ ਪੋਟਾਸ਼ੀਅਮ ਤੇ ਜ਼ਿੰਕ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਵਿਟਾਮਿਨ-ਏ, ਬੀ-1, ਬੀ-2, ਬੀ-3, ਬੀ-5 ਤੇ ਬੀ-6 ਦੇ ਨਾਲ ਹੀ ਇਹ ਐਂਟੀਆਕਸੀਡੈਂਟ, ਪ੍ਰੋਟੀਨ ਤੇ ਭੋਜਨ ਨੂੰ ਆਸਾਨੀ ਨਾਲ ਪਚਾਉਣ ਵਾਲੇ ਫਾਈਬਰ ਨਾਲ ਭਰਪੂਰ ਹੁੰਦਾ ਹੈ।

3/8
ਗੰਨੇ ਦੇ ਰਸ 'ਚ ਮੌਜੂਦ ਕੈਲਸ਼ੀਅਮ, ਮੈਗਨੀਸ਼ੀਅਮ, ਪੋਟਾਸ਼ੀਅਮ, ਆਇਰਨ ਅਤੇ ਮੈਗਜ਼ੀਨ ਇੱਕ ਐਲਕਾਈਨ ਦੇ ਰੂਪ 'ਚ ਕੰਮ ਕਰਦਾ ਹੈ, ਜਿਸ ਨਾਲ ਕੈਂਸਰ ਦੀ ਬਿਮਾਰੀ ਹੋਣ ਦਾ ਖ਼ਤਰਾ ਕਾਫ਼ੀ ਹੱਦ ਤੱਕ ਘੱਟ ਜਾਂਦਾ ਹੈ।

4/8
ਡਾਇਬਟੀਜ਼ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ ਕਿਉਂਕਿ ਇਸ ਦੀ ਮਿਠਾਸ ਦਾ ਕਾਰਨ ਨੈਚੂਰਲ ਸ਼ੂਗਰ ਹੈ, ਜੋ ਗਲਾਈਸੈਮਿਕ ਇੰਡੈੱਕਸ ਦੇ ਨਾਲ ਹੀ ਬਲੱਡ 'ਚ ਗੁਲੂਕੋਸ ਦੀ ਮਾਤਰਾ ਨੂੰ ਵੀ ਕੰਟਰੋਲ ਕਰਦਾ ਹੈ।

5/8
.ਗੰਨੇ ਦਾ ਰਸ ਸਰੀਰ 'ਚ ਪ੍ਰੋਟੀਨ ਦੀ ਮਾਤਰਾ ਨੂੰ ਕੰਟਰੋਲ ਕਰਦਾ ਹੈ, ਜੋ ਕਿ ਗੁਰਦਿਆਂ ਦੀ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ। ਗਰਮੀਆਂ 'ਚ ਔਰਤਾਂ ਨੂੰ ਹੋਣ ਵਾਲੇ ਯੂਰੀਨਰੀ ਟਰੈਕਟ ਇਨਫੈਕਸ਼ਨ ਅਤੇ ਜਲਨ ਵਰਗੀ ਸਮੱਸਿਆ ਨੂੰ ਗੰਨੇ ਦਾ ਰਸ ਪੀ ਕੇ ਦੂਰ  ਕੀਤਾ ਜਾ ਸਕਦਾ ਹੈ।

6/8
ਸਿਹਤਮੰਦ ਸਕਿਨ ਲਈ ਅਲਫਾ ਹਾਈਡ੍ਰੋਕਸੀ ਐਸਿਡ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਇਹ ਕਿੱਲ-ਮੁਹਾਸਿਆਂ ਨੂੰ ਦੂਰ ਕਰਨ ਦੇ ਨਾਲ ਹੀ ਸਕਿਨ ਨੂੰ ਹਾਈਡ੍ਰੇਟ ਕਰਨ ਦਾ ਕੰਮ ਕਰਦਾ ਹੈ। ਇਸ ਨਾਲ ਸਮੇਂ ਤੋਂ ਪਹਿਲਾਂ ਦਿਸਣ ਵਾਲਾ ਬੁਢਾਪਾ ਦੂਰ ਕੀਤਾ ਜਾ ਸਕਦਾ ਹੈ।

7/8
ਗੰਨੇ ਦੇ ਜੂਸ 'ਚ ਪੋਟਾਸ਼ੀਅਮ ਦੀ ਮਾਤਰਾ ਪਾਚਨ ਸ਼ਕਤੀ ਨੂੰ ਸਹੀ ਰੱਖਣ 'ਚ ਸਹਾਇਕ ਹੈ। ਪੇਟ ਨੂੰ ਕਈ ਤਰ੍ਹਾਂ ਦੀਆਂ ਇਨਫੈਕਸ਼ਨ ਤੋਂ ਬਚਾਉਣ ਦੇ ਨਾਲ ਹੀ ਉਸ ਨੂੰ ਕੈਂਸਰ, ਗੈੱਸ, ਬਦਹਜ਼ਮੀ, ਪੇਟ ਦੀ ਜਲਨ ਅਤੇ ਮਰੋੜ ਆਦਿ ਤੋਂ ਵੀ ਦੂਰ ਰੱਖਦਾ ਹੈ।

8/8
ਕੈਲਸ਼ੀਅਮ ਦੀ ਕਮੀ ਨਾਲ ਸਿਰਫ਼ ਹੱਡੀਆਂ ਹੀ ਕਮਜ਼ੋਰ ਨਹੀਂ ਹੁੰਦੀਆਂ, ਸਗੋਂ ਹੱਥਾਂ-ਪੈਰਾਂ ਦੇ ਨਹੁੰ ਵੀ ਛੇਤੀ ਟੁੱਟ ਜਾਂਦੇ ਹਨ। ਇਸ ਨਾਲ ਪੈਰਾਂ ਦੀ ਖ਼ੂਬਸੂਰਤੀ ਖ਼ਰਾਬ ਹੋਣ ਲੱਗਦੀ ਹੈ।  ਇਸ ਤੋਂ ਛੁਟਕਾਰੇ ਲਈ ਕੁੱਝ ਦਿਨ ਗੰਨੇ ਦਾ ਰਸ ਪੀਓ ਅਤੇ ਫ਼ਰਕ ਦੇਖੋ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget