ਪੜਚੋਲ ਕਰੋ
Warm Milk Benefits: ਦਵਾਈ ਦਾ ਕੰਮ ਕਰਦੈ ਰਾਤ ਨੂੰ ਗਰਮ ਦੁੱਧ ਦਾ ਸੇਵਨ
ਆਯੁਰਵੇਦ ਅਨੁਸਾਰ ਦੁੱਧ ਨੂੰ ਸੰਪੂਰਨ ਖੁਰਾਕ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਸਿਹਤ ਮਾਹਿਰਾਂ ਦਾ ਵੀ ਮੰਨਣਾ ਹੈ ਕਿ ਜੇਕਰ ਕਿਸੇ ਕਾਰਨ ਤੁਸੀਂ ਭੋਜਨ ਨਹੀਂ ਲੈ ਪਾਉਂਦੇ ਤਾਂ ਤੁਸੀਂ ਇੱਕ ਗਲਾਸ ਦੁੱਧ ਦਾ ਸੇਵਨ ਕਰਕੇ ਇਸ ਦੀ ਭਰਪਾਈ ਕਰ ਸਕਦੇ ਹੋ।
Warm Milk Benefits
1/7

ਮੰਨਿਆ ਜਾਂਦਾ ਹੈ ਕਿ ਦਿਨ ਦੇ ਮੁਕਾਬਲੇ ਰਾਤ ਨੂੰ ਦੁੱਧ ਪੀਣਾ ਸਿਹਤ ਲਈ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਆਓ ਜਾਣਦੇ ਹਾਂ ਰਾਤ ਨੂੰ ਦੁੱਧ ਪੀਣ ਦੇ ਕੀ ਫਾਇਦੇ ਹਨ।
2/7

ਹੱਡੀਆਂ ਅਤੇ ਦੰਦਾਂ ਦੇ ਵਾਧੇ ਅਤੇ ਮਜ਼ਬੂਤੀ ਲਈ ਸਾਡੇ ਸਰੀਰ ਨੂੰ ਕੈਲਸ਼ੀਅਮ ਦੀ ਲੋੜ ਹੁੰਦੀ ਹੈ। ਅਜਿਹੇ 'ਚ ਰੋਜ਼ ਰਾਤ ਨੂੰ ਗਰਮ ਦੁੱਧ ਦਾ ਸੇਵਨ ਕਰਨ ਨਾਲ ਸਾਡੇ ਦੰਦ ਅਤੇ ਹੱਡੀਆਂ ਮਜ਼ਬੂਤ ਬਣ ਜਾਂਦੀਆਂ ਹਨ।
Published at : 30 Oct 2023 06:56 AM (IST)
ਹੋਰ ਵੇਖੋ





















