ਪੜਚੋਲ ਕਰੋ

ਸਰਦੀਆਂ 'ਚ ਗਠੀਏ ਨੂੰ ਦੂਰ ਰਖਦਾ ਹੈ ਦੇਸੀ ਘਿਓ

ਦੇਸੀ ਘਿਓ ਦੀ ਵਰਤੋਂ ਹਰ ਘਰ 'ਚ ਹੁੰਦੀ ਹੈ। ਖਾਣ ਵਾਲੀਆਂ ਚੀਜ਼ਾਂ 'ਚ ਦੇਸੀ ਘਿਓ ਚਾਰ ਚੰਦ ਲਾ ਦਿੰਦਾ, ਸਾਰੀਆਂ ਚੀਜ਼ਾਂ ਦਾ ਸਵਾਦ ਦੇਸੀ ਘਿਓ ਦੇ ਬਿਨ੍ਹਾਂ ਪੂਰਾ ਨਹੀਂ ਹੁੰਦਾ ਹੈ। ਦੇਸੀ ਘਿਓ ਸਿਰਫ ਸਵਾਦ ਹੀ ਨਹੀਂ ਸਗੋਂ ਸਿਹਤ ਨਾਲ ਵੀ ਜੁੜਿਆ ਹੈ

Benefits of Desi Ghee

1/9
ਦਰਅਸਲ ਗਰਮੀ ਦੀ ਤੁਲਣਾ ਵਿਚ ਦੇਸੀ ਘਿਓ ਦਾ ਸੇਵਨ ਸਰਦੀ ਦੇ ਮੌਸਮ ਜ਼ਿਆਦਾ ਕਰਨਾ ਚਾਹੀਦਾ ਹੈ। ਸਰਦੀ ਦਾ ਮੌਸਮ ਦੇਸੀ ਘਿਓ ਦੇ ਸੇਵਨ ਲਈ ਸਭ ਤੋਂ ਵਧੀਆ ਮੰਨਿਆ ਗਿਆ ਹੈ। ਇਹ ਠੰਡ ‘ਚ ਸਰੀਰ ਨੂੰ ਜਰੂਰੀ ਗਰਮੀ ਪ੍ਰਦਾਨ ਕਰਦਾ ਹੈ।

2/9
ਘਿਓ ਸਰੀਰ ਦੇ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ, ਇਸ ਨੂੰ ਭਾਰ ਘਟਾਉਣ ਲਈ ਇੱਕ ਆਦਰਸ਼ ਮਾਧਿਅਮ ਬਣਾਉਂਦਾ ਹੈ। ਘਿਓ ਦੇ ਸੇਵਨ ਨਾਲ ਇਹ ਸਰੀਰ ਵਿਚ ਮੌਜੂਦ ਹੋਰ ਚਰਬੀ ਨੂੰ ਸਾੜਦਾ ਹੈ ਅਤੇ ਇਸ ਤਰ੍ਹਾਂ ਭਾਰ ਘਟਦਾ ਹੈ। ਬਸ ਇਸ ਗੱਲ ਦਾ ਧਿਆਨ ਰੱਖੋ ਕਿ ਘਿਓ ਨੂੰ ਕਦੇ ਵੀ ਪਕਾ ਕੇ ਨਾ ਖਾਓ।

3/9
ਦੇਸੀ ਘਿਓ ਨੂੰ ਬਰੇਨ ਫੂਡ ਵੀ ਕਿਹਾ ਜਾਂਦਾ ਹੈ, ਕਿਉਂਕਿ ਇਹ ਦਿਮਾਗ ਲਈ ਬੇਹੱਦ ਫਾਇਦੇਮੰਦ ਹੁੰਦਾ ਹੈ ਨਾਲ ਹੀ ਦੇਸੀ ਘਿਓ ਵਿਚ ਵਿਟਾਮਿਨ ਏ ਹੁੰਦਾ ਹੈ, ਜੋ ਅੱਖਾਂ ਦੀ ਰੋਸ਼ਨੀ ਲਈ ਕਾਫ਼ੀ ਵਧੀਆ ਹੁੰਦਾ ਹੈ।

4/9
ਗਠੀਏ ਦੇ ਮਰੀਜ਼ਾਂ ਲਈ ਦੇਸੀ ਘਿਓ ਬਹੁਤ ਫਾਇਦੇਮੰਦ ਹੈ। ਜੋੜਾਂ ਉਤੇ ਘਿਓ ਨਾਲ ਮਾਲਿਸ਼ ਕਰਨ ਨਾਲ ਸੋਜ ਦੂਰ ਹੁੰਦੀ ਹੈ।

5/9
ਸਰਦੀਆਂ 'ਚ ਦੇਸੀ ਘਿਓ ਨਾਲ ਆਟੇ, ਚੌਲਾਂ ਅਤੇ ਅਲਸੀ ਦੀਆਂ ਪਿੰਨੀਆਂ ਵੀ ਬਣਦੀਆਂ ਹਨ। ਜਿਸ ਨਾਲ  ਸਰੀਰ ਨੂੰ ਫਾਇਦਾ ਹੁੰਦਾ ਹੈ।

6/9
ਦੇਸੀ ਘਿਓ ਆਈ ਪ੍ਰੇਸ਼ਰ ਨੂੰ ਕੰਟਰੋਲ ਕਰਦਾ ਹੈ ਅਤੇ ਇਹ ਗਲੂਕੋਮਾ ਦੇ ਮਰੀਜਾਂ ਲਈ ਵੀ ਕਾਫ਼ੀ ਫਾਇਦੇਮੰਦ ਹੈ।

7/9
ਸਰਦੀ ਦੇ ਮੌਸਮ ਵਿਚ ਸਕਿਨ ਦਾ ਰੁੱਖਾ ਹੋ ਜਾਣਾ ਆਮ ਗੱਲ ਹੈ। ਅਜਿਹੇ ਵਿਚ ਦੇਸੀ ਘੀ ਬਹੁਤ ਲਾਭਕਾਰੀ ਹੈ। ਇਸ ‘ਚ ਫੈਟੀ ਐਸਿਡ ਹੁੰਦੇ ਹਨ ਜੋ ਬੇਜਾਨ ਅਤੇ ਰੂਖੀ ਸਕਿਨ ‘ਚ ਜਾਨ ਪਾ ਦਿੰਦੇ ਹਨ।

8/9
ਇਕ ਚਮਚ ਗਾਂ ਦੇ ਘਿਓ ਵਿਚ ਇਕ ਚੌਥਾਈ ਕਾਲੀ ਮਿਰਚ ਮਿਲਾ ਕੇ ਸਵੇਰੇ ਖਾਲੀ ਪੇਟ ਅਤੇ ਰਾਤ ਨੂੰ ਸੋਣ ਦੇ ਸਮੇਂ ਖਾਓ। ਇਸ ਨਾਲ ਅੱਖਾਂ ਦੀ ਰੋਸ਼ਨੀ ਵਧੇਗੀ। ਦੇਸੀ ਘਿਓ ਖਾਣ ਨਾਲ ਕਈ ਬਿਮਾਰੀਆਂ ਦੂਰ ਰਹਿੰਦੀਆਂ ਹਨ।

9/9
ਦੇਸੀ ਘਿਓ ਦਾ ਸੇਵਨ ਭਾਵੇਂ ਸਬਜ਼ੀ 'ਚ ਪਾ ਕੇ ਕਰ ਲਵੋ ਜਾਂ ਇਸ ਨੂੰ ਉਦਾਂ ਵੀ ਖਾ ਸਕਦੇ ਹਾਂ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Advertisement
ABP Premium

ਵੀਡੀਓਜ਼

Sarpanch| Punjab 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਤਹਿ! 19 ਨਵੰਬਰ ਨੂੰ ਸਾਰੇ ਪੰਚਾਂ ਨੂੰ ਚੁੱਕਵਾਈ ਜਾਵੇਗੀ ਸਹੁੰChandigradh Matter | ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ! |Abp SanjhaMohali Murder | ਮੋਹਾਲੀ 'ਚ 17 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕ+ਤਲ! |Crime Newsਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...

Embed widget