ਕੀ ਬਰਸਾਤਾਂ 'ਚ ਮੱਛੀ ਖਾਣੀ ਚਾਹੀਦੀ ਜਾਂ ਨਹੀਂ ? ਦੇਖੋ ਕੀ ਮਿਲਦੇ ਫਾਇਦੇ
ਕੀ ਬਰਸਾਤਾਂ ਚ ਮੱਛੀ ਖਾਣੀ ਚਾਹੀਦੀ ਜਾਂ ਨਹੀਂ ? ਦੇਖੋ ਕੀ ਮਿਲਦੇ ਫਾਇਦੇ
Benefits Of Eating Fish
1/8
ਮੱਛੀ ਵਿੱਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ ਜਿਵੇਂ ਕਿ ਸੋਡੀਅਮ, ਪੋਟਾਸ਼ੀਅਮ, ਆਇਰਨ, ਪ੍ਰੋਟੀਨ, ਵਿਟਾਮਿਨ ਡੀ ਅਤੇ ਵਿਟਾਮਿਨ ਸੀ ਆਦਿ।
2/8
ਇਸ ਨੂੰ ਖਾਣ ਨਾਲ ਸਰੀਰ ਦੀ ਇਮਿਊਨਿਟੀ ਮਜ਼ਬੂਤ ਹੁੰਦੀ ਹੈ, ਯਾਦਦਾਸ਼ਤ ਤੇਜ਼ ਹੁੰਦੀ ਹੈ ਅਤੇ ਦਿਲ ਵੀ ਸਿਹਤਮੰਦ ਰਹਿੰਦਾ ਹੈ।
3/8
ਸਰੀਰ 'ਚੋਂ ਕਮਜ਼ੋਰੀ ਦੂਰ ਕਰਨ ਦੇ ਨਾਲ-ਨਾਲ ਮੱਛੀ ਹਾਈ ਬਲੱਡ ਪ੍ਰੈਸ਼ਰ 'ਚ ਵੀ ਫਾਇਦੇਮੰਦ ਹੈ। ਇਸ 'ਚ ਪਾਇਆ ਜਾਣ ਵਾਲਾ ਓਮੇਗਾ-3 ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਨ 'ਚ ਮਦਦ ਕਰਦਾ ਹੈ।
4/8
ਮੱਛੀ ਖਾਣ ਨਾਲ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ। ਇਸ 'ਚ ਭਰਪੂਰ ਮਾਤਰਾ 'ਚ ਓਮੇਗਾ 3 ਫੈਟੀ ਐਸਿਡ ਪਾਇਆ ਜਾਂਦਾ ਹੈ, ਜੋ ਦਿਲ ਨਾਲ ਜੁੜੀਆਂ ਬੀਮਾਰੀਆਂ ਨੂੰ ਆਸਾਨੀ ਨਾਲ ਠੀਕ ਕਰਦਾ ਹੈ।
5/8
ਇਸ ਦਾ ਸੇਵਨ ਹਾਰਟ ਅਟੈਕ, ਹਾਰਟ ਸਟ੍ਰੋਕ ਅਤੇ ਅਨਿਯਮਿਤ ਦਿਲ ਦੀ ਧੜਕਣ ਨੂੰ ਨਿਯਮਤ ਕਰਨ ਵਿੱਚ ਮਦਦ ਕਰਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੋ ਜਾਂਦਾ ਹੈ।
6/8
ਮੱਛੀ ਖਾਣ ਨਾਲ ਯਾਦਦਾਸ਼ਤ ਵਧਾਉਣ 'ਚ ਮਦਦ ਮਿਲਦੀ ਹੈ। ਇਸ ਦੇ ਨਿਯਮਤ ਸੇਵਨ ਨਾਲ ਨਵੇਂ ਸੈੱਲ ਬਣਦੇ ਹਨ, ਜੋ ਦਿਮਾਗ ਨੂੰ ਤੇਜ਼ ਕਰਦੇ ਹਨ।
7/8
ਮੱਛੀ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ ਅਤੇ ਇਸ ਨਾਲ ਜੁੜੀਆਂ ਸਮੱਸਿਆਵਾਂ ਵੀ ਘੱਟ ਹੁੰਦੀਆਂ ਹਨ। ਮੱਛੀ 'ਚ ਓਮੇਗਾ-3 ਫੈਟੀ ਐਸਿਡ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਅੱਖਾਂ ਦੀਆਂ ਬੀਮਾਰੀਆਂ ਦਾ ਖਤਰਾ ਘੱਟ ਕਰਦਾ ਹੈ।
8/8
ਮੱਛੀ ਖਾਣ ਨਾਲ ਸਰੀਰ ਦੀ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਇਸ 'ਚ ਮੌਜੂਦ ਵਿਟਾਮਿਨ ਸੀ ਨਾ ਸਿਰਫ ਇਮਿਊਨਿਟੀ ਨੂੰ ਮਜ਼ਬੂਤ ਕਰਦਾ ਹੈ ਸਗੋਂ ਮੌਸਮੀ ਬੀਮਾਰੀਆਂ ਦੇ ਖਤਰੇ ਨੂੰ ਵੀ ਘੱਟ ਕਰਦਾ ਹੈ।
Published at : 30 Sep 2024 10:58 PM (IST)
Tags :
Benefits Of Eating Fish