ਪੜਚੋਲ ਕਰੋ

Mushroom Benefits: ਕੋਲੈਸਟ੍ਰੋਲ ਤੋਂ ਲੈ ਕੇ ਭਾਰ ਘਟਾਉਣ ਤੱਕ, ਸਰਦੀਆਂ 'ਚ ਮਸ਼ਰੂਮ ਖਾਣ ਦੇ ਹੈਰਾਨੀਜਨਕ ਫ਼ਾਇਦੇ

ਸਰਦੀਆਂ 'ਚ ਮਸ਼ਰੂਮ ਖਾਣਾ ਸਿਹਤ ਲਈ ਕਾਫੀ ਫ਼ਾਇਦੇਮੰਦ ਸਾਬਿਤ ਹੋ ਸਕਦਾ ਹੈ। ਇਸ ਦੀ ਵਰਤੋਂ ਕਰ ਕੇ ਬਹੁਤ ਸਾਰੇ ਸੁਆਦੀ ਪਕਵਾਨ ਬਣਾਏ ਜਾਂਦੇ ਹਨ। ਇਹ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਨੇ, ਜੋ ਸਰਦੀਆਂ ਚ ਸਿਹਤਮੰਦ ਰੱਖਣ 'ਚ ਮਦਦਗਾਰ ਹੈ।

Mushroom

1/8
ਮਸ਼ਰੂਮ ਵਿਚ ਪੋਟਾਸ਼ੀਅਮ, ਕਾਪਰ, ਆਇਰਨ, ਫਾਈਬਰ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸ ਨੂੰ ਖਾਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਆਓ ਬਿਨਾਂ ਕਿਸੇ ਦੇਰੀ ਦੇ ਜਾਣਦੇ ਹਾਂ ਕਿ ਸਰਦੀਆਂ 'ਚ ਮਸ਼ਰੂਮ ਖਾਣਾ ਕਿਉਂ ਜ਼ਰੂਰੀ ਹੈ।

2/8
ਜਿਨ੍ਹਾਂ ਲੋਕਾਂ ਨੂੰ ਕੋਲੈਸਟ੍ਰੋਲ ਦੀ ਸਮੱਸਿਆ ਹੈ, ਉਨ੍ਹਾਂ ਲਈ ਮਸ਼ਰੂਮ ਫਾਇਦੇਮੰਦ ਸਾਬਿਤ ਹੋ ਸਕਦੇ ਹਨ। ਇਸ ਵਿਚ ਅਜਿਹੇ ਮਿਸ਼ਰਨ ਪਾਏ ਜਾਂਦੇ ਹਨ, ਜੋ ਸਰੀਰ ਵਿਚ ਕੋਲੈਸਟ੍ਰੋਲ ਦੀ ਮਾਤਰਾ ਨੂੰ ਆਮ ਬਣਾਉਣ ਵਿਚ ਮਦਦ ਕਰਦੇ ਹਨ।

3/8
ਪੋਸ਼ਕ ਤੱਤਾਂ ਨਾਲ ਭਰਪੂਰ ਮਸ਼ਰੂਮ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਨ ਵਿਚ ਮਦਦ ਕਰਦੇ ਹਨ। ਇਸ 'ਚ ਐਰਗੋਥਿਓਨਾਈਨ ਪਾਇਆ ਜਾਂਦਾ ਹੈ, ਜੋ ਐਂਟੀਆਕਸੀਡੈਂਟ ਦਾ ਕੰਮ ਕਰਦਾ ਹੈ। ਰਿਸਰਚ ਮੁਤਾਬਕ ਰੋਜ਼ਾਨਾ ਡਾਈਟ 'ਚ ਮਸ਼ਰੂਮ ਖਾਣ ਨਾਲ ਕੈਂਸਰ ਵਰਗੀਆਂ ਜਾਨਲੇਵਾ ਬਿਮਾਰੀਆਂ ਨੂੰ ਘੱਟ ਕੀਤਾ ਜਾ ਸਕਦਾ ਹੈ।

4/8

5/8
ਮਸ਼ਰੂਮ ਖਾਣ ਨਾਲ ਇਮਿਊਨਿਟੀ ਵਧਦੀ ਹੈ, ਜਿਸ ਨਾਲ ਤੁਸੀਂ ਸਰਦੀ, ਖੰਘ ਆਦਿ ਵਰਗੀਆਂ ਕਈ ਸਮੱਸਿਆਵਾਂ ਤੋਂ ਬਚ ਸਕਦੇ ਹੋ, ਇਸ ਲਈ ਸਰਦੀਆਂ ਦੇ ਮੌਸਮ 'ਚ ਮਸ਼ਰੂਮ ਜ਼ਰੂਰ ਖਾਓ।

6/8
ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਹ ਆਪਣੀ ਖੁਰਾਕ 'ਚ ਮਸ਼ਰੂਮ ਸ਼ਾਮਿਲ ਕਰ ਸਕਦੇ ਹਨ। ਇਸ 'ਚ ਸੋਡੀਅਮ ਦੀ ਮਾਤਰਾ ਘੱਟ ਹੁੰਦੀ ਹੈ ਅਤੇ ਪੋਟਾਸ਼ੀਅਮ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਨਾਲ ਹਾਈ ਬੀਪੀ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।

7/8
ਮਸ਼ਰੂਮ ਖਾਣ ਨਾਲ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਇਸ ਵਿੱਚ ਘੁਲਣਸ਼ੀਲ ਫਾਈਬਰ ਹੁੰਦਾ ਹੈ ਜੋ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ। ਜੋ ਭਾਰ ਘੱਟ ਕਰਨ 'ਚ ਮਦਦ ਕਰਦਾ ਹੈ। ਜੇ ਤੁਸੀਂ ਸਰਦੀਆਂ 'ਚ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਆਪਣੀ ਡਾਈਟ 'ਚ ਮਸ਼ਰੂਮ ਨੂੰ ਸ਼ਾਮਲ ਕਰ ਸਕਦੇ ਹੋ।

8/8
ਵਿਟਾਮਿਨ ਏ ਨਾਲ ਭਰਪੂਰ ਮਸ਼ਰੂਮ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ। ਇਸ 'ਚ ਬੀਟਾ-ਕੈਰੋਟੀਨ ਪਾਇਆ ਜਾਂਦਾ ਹੈ, ਜੋ ਅੱਖਾਂ ਨੂੰ ਨਜ਼ਰ ਦੀ ਖਰਾਬੀ ਤੋਂ ਬਚਾਉਂਦਾ ਹੈ। ਇਸ ਤੋਂ ਇਲਾਵਾ ਮਸ਼ਰੂਮ 'ਚ ਵਿਟਾਮਿਨ ਬੀ2 ਪਾਇਆ ਜਾਂਦਾ ਹੈ, ਇਹ ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ ਹੁੰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

Embed widget