ਪੜਚੋਲ ਕਰੋ
(Source: ECI/ABP News)
ਪੀਰੀਅਡਸ ‘ਚ ਦਰਦ ਤੋਂ ਹੁੰਦੇ ਹੋ ਪਰੇਸ਼ਾਨ...ਤਾਂ ਖਾਓ ਇਹ ਫਲ, ਕਦੇ ਨਹੀਂ ਹੋਵੇਗਾ ਦਰਦ
ਕੱਚਾ ਪਪੀਤਾ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ, ਇਸ ਨੂੰ ਖਾਣ ਨਾਲ ਸਰੀਰ ਗੰਭੀਰ ਬਿਮਾਰੀਆਂ ਦੇ ਖ਼ਤਰੇ ਤੋਂ ਬਚਦਾ ਹੈ। ਇਸ ਵਿੱਚ ਵਿਟਾਮਿਨ ਏ, ਸੀ, ਈ, ਬੀ ਅਤੇ ਮੈਗਨੀਸ਼ੀਅਮ ਵਰਗੇ ਖਣਿਜ ਪਾਏ ਜਾਂਦੇ ਹਨ।
raw papaya
1/6

ਕੱਚਾ ਪਪੀਤਾ ਖਾਣ ਜਾਂ ਇਸ ਦਾ ਜੂਸ ਪੀਣ ਨਾਲ ਸਰੀਰ 'ਚ ਇਨਸੁਲਿਨ ਦੀ ਮਾਤਰਾ ਠੀਕ ਰਹਿੰਦੀ ਹੈ। ਇਸ ਨਾਲ ਗਲੂਕੋਜ਼ ਦਾ ਪੱਧਰ ਕੰਟਰੋਲ 'ਚ ਰਹਿੰਦਾ ਹੈ ਅਤੇ ਸ਼ੂਗਰ ਵਰਗੀਆਂ ਖਤਰਨਾਕ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।
2/6

ਔਰਤਾਂ ਲਈ ਕੱਚਾ ਪਪੀਤਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨੂੰ ਖਾਣ ਨਾਲ ਔਰਤਾਂ ਨੂੰ ਹਰ ਮਹੀਨੇ ਹੋਣ ਵਾਲੇ ਪੀਰੀਅਡਸ ਦੇ ਦਰਦ ਤੋਂ ਰਾਹਤ ਮਿਲਦੀ ਹੈ। ਇਸ ਨਾਲ ਸਰੀਰ 'ਚ ਓਕਸੀਟੋਸਿਨ ਅਤੇ ਪ੍ਰੋਸਟਾਗਲੈਂਡਿਨ ਦਾ ਪੱਧਰ ਵਧਦਾ ਹੈ ਜੋ ਦਰਦ ਨੂੰ ਘੱਟ ਕਰਦਾ ਹੈ।
3/6

ਕੱਚਾ ਪਪੀਤਾ ਖਾਣ ਨਾਲ ਸਰੀਰ ਨੂੰ ਭਰਪੂਰ ਮਾਤਰਾ ਵਿਚ ਫਾਈਬਰ ਮਿਲਦਾ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ ਅਤੇ ਪਾਚਨ ਕਿਰਿਆ 'ਚ ਸੁਧਾਰ ਹੁੰਦਾ ਹੈ।
4/6

ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀ ਮਾਂ ਨੂੰ ਕੱਚਾ ਪਪੀਤਾ ਜ਼ਰੂਰ ਖਾਣਾ ਚਾਹੀਦਾ ਹੈ। ਕੱਚਾ ਪਪੀਤਾ ਦੁੱਧ ਵਧਾਉਣ 'ਚ ਮਦਦ ਕਰਦਾ ਹੈ।
5/6

ਕੱਚਾ ਪਪੀਤਾ ਖਾਣ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ ਅਤੇ ਜ਼ੁਕਾਮ ਅਤੇ ਫਲੂ ਦੀ ਸਮੱਸਿਆ ਦੂਰ ਹੁੰਦੀ ਹੈ।
6/6

ਕੱਚੇ ਪਪੀਤੇ 'ਚ ਕੈਲੋਰੀ ਵੀ ਘੱਟ ਹੁੰਦੀ ਹੈ ਅਤੇ ਇਸ 'ਚ ਸਟਾਰਚ ਵੀ ਬਹੁਤ ਜ਼ਿਆਦਾ ਹੁੰਦਾ ਹੈ। ਇਸ ਸਭ ਕਾਰਨ ਕੱਚਾ ਪਪੀਤਾ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ।
Published at : 01 Apr 2023 03:35 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਧਰਮ
ਸਿਹਤ
Advertisement
ਟ੍ਰੈਂਡਿੰਗ ਟੌਪਿਕ
