ਪੜਚੋਲ ਕਰੋ

ਬਿਮਾਰੀਆਂ ਦਾ ਜੜ੍ਹ ਤੋਂ ਖਤਾਮਾ ਕਰਨ ਸ਼ਲਗਮ ਹੈ ਮਦਦਗਾਰ, ਦੇਖੋ ਕੀ ਕੀ ਨੇ ਫਾਇਦੇ

Turnip: ਬਿਮਾਰੀਆਂ ਦਾ ਜੜ੍ਹ ਤੋਂ ਖਤਾਮਾ ਕਰਨ ਸ਼ਲਗਮ ਹੈ ਮਦਦਗਾਰ, ਦੇਖੋ ਕੀ ਕੀ ਨੇ ਫਾਇਦੇ

Turnip

1/8
ਜਦੋਂ ਸਰਦੀਆਂ ਵਿੱਚ ਮੌਸਮੀ ਖਾਣੇ ਦੀ ਗਿਣਤੀ ਕੀਤੀ ਜਾਂਦੀ ਹੈ, ਤਾਂ ਲੋਕ ਅਕਸਰ ਸ਼ਲਗਮ ਬਾਰੇ ਗੱਲ ਕਰਨਾ ਭੁੱਲ ਜਾਂਦੇ ਹਨ। ਚਿੱਟੇ ਅਤੇ ਜਾਮਨੀ ਰੰਗ ਦੀ ਇਹ ਖੂਬਸੂਰਤ ਸਬਜ਼ੀ ਅਕਸਰ ਬਾਜ਼ਾਰ ‘ਚ ਦੇਖਣ ਨੂੰ ਮਿਲਦੀ ਹੈ।

2/8
ਇਸ ਵਿਚ ਮੈਗਨੀਸ਼ੀਅਮ, ਫਾਸਫੋਰਸ, ਫੋਲੇਟ, ਕੈਲਸ਼ੀਅਮ, ਵਿਟਾਮਿਨ ਸੀ, ਪੋਟਾਸ਼ੀਅਮ ਵਰਗੇ ਤੱਤ ਭਰਪੂਰ ਮਾਤਰਾ ਵਿਚ ਹੁੰਦੇ ਹਨ। ਇੰਨੇ ਸਾਰੇ ਜ਼ਰੂਰੀ ਪੌਸ਼ਟਿਕ ਤੱਤਾਂ ਦੇ ਨਾਲ, ਸਰਦੀਆਂ ਵਿੱਚ ਸ਼ਲਗਮ ਖਾਣ ਦੇ ਇਹ 5 ਫਾਇਦੇ ਜ਼ਰੂਰ ਜਾਣ ਲਓ।

3/8
ਫਾਈਬਰ ਨਾਲ ਭਰਪੂਰ ਹੋਣ ਕਾਰਨ ਸ਼ਲਗਮ ਪਾਚਨ ਕਿਰਿਆ ਲਈ ਚੰਗਾ ਹੁੰਦਾ ਹੈ। ਇਸ ਵਿੱਚ ਮੌਜੂਦ ਤੱਤ ਕੋਲਨ ਵਿੱਚ ਸੋਜ ਅਤੇ ਦਬਾਅ ਨੂੰ ਘੱਟ ਕਰਦੇ ਹਨ।

4/8
ਉੱਚ ਫਾਈਬਰ ਭੋਜਨ ਖਾਸ ਤੌਰ ‘ਤੇ ਅੰਤੜੀਆਂ ਦੀਆਂ ਦੀਵਾਰਾਂ ‘ਤੇ ਬਣੇ ਪਾਊਚਾਂ ਵਿੱਚ ਸੋਜਸ਼ ਲਈ ਚੰਗਾ ਹੁੰਦਾ ਹੈ। ਇਸ ਲਈ ਸਰਦੀਆਂ ਵਿੱਚ ਸ਼ਲਗਮ ਨੂੰ ਡਾਈਟ ਵਿੱਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

5/8
2013 ਵਿੱਚ ਬ੍ਰਿਟਿਸ਼ ਜਰਨਲ ਆਫ਼ ਕਲੀਨਿਕਲ ਫਾਰਮਾਕੋਲੋਜੀ ਵਿੱਚ ਇੱਕ ਅਧਿਐਨ ਮੁਤਾਬਕ ਸ਼ਲਗਮ ਵਿੱਚ ਡਾਇਟ੍ਰਰੀ ਨਾਈਟ੍ਰੇਟ ਹੁੰਦਾ ਹੈ। ਜੋ ਖੂਨ ਦੀਆਂ ਨਾੜੀਆਂ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦਾ ਹੈ।

6/8
ਪੋਟਾਸ਼ੀਅਮ ਦੀ ਭਰਪੂਰ ਮਾਤਰਾ ਸਰੀਰ ਵਿੱਚੋਂ ਸੋਡੀਅਮ ਨੂੰ ਬਾਹਰ ਕੱਢਣ ਵਿੱਚ ਮਦਦ ਕਰਦੀ ਹੈ, ਜਿਸ ਨਾਲ ਧਮਨੀਆਂ ਨੂੰ ਆਰਾਮ ਮਿਲਦਾ ਹੈ ਅਤੇ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਘੱਟ ਜਾਂਦੀ ਹੈ।

7/8
ਨੈਸ਼ਨਲ ਲਾਇਬ੍ਰੇਰੀ ਆਫ਼ ਮੈਡੀਸਨ ਦੀ ਰਿਪੋਰਟ ਮੁਤਾਬਕ ਸਲਗਮ ਦੇ ਐਬਸਟਰੈਕਟ ਵਿੱਚ ਐਂਟੀ-ਡਾਇਬੀਟਿਕ ਗੁਣ ਹੁੰਦੇ ਹਨ, ਜੋ ਗਲੂਕੋਜ਼ ਦੇ ਪੱਧਰ ਨੂੰ ਨਿਯੰਤਰਿਤ ਕਰਨ ਵਿੱਚ ਮਦਦ ਕਰਦੇ ਹਨ।

8/8
ਸਰਦੀਆਂ ‘ਚ ਜੇ ਤੁਸੀਂ ਆਪਣੀ ਡਾਈਟ ‘ਚ ਸ਼ਲਗਮ ਨੂੰ ਸ਼ਾਮਲ ਕਰਦੇ ਹੋ ਤਾਂ ਇਹ ਭਾਰ ਘਟਾਉਣ ‘ਚ ਵੀ ਮਦਦ ਕਰਦਾ ਹੈ। ਇਸ ਵਿੱਚ ਉੱਚ ਫਾਈਬਰ ਅਤੇ ਘੱਟ ਕੈਲੋਰੀ ਹੁੰਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Embed widget