ਪੜਚੋਲ ਕਰੋ
Garlic: ਤੰਦਰੁਸਤ ਰਹਿਣ ਲਈ ਰੋਜ਼ਾਨਾ ਖਾਓ ਲਸਣ
Garlic- ਲਸਣ ਵਿੱਚ ਵਿਟਾਮਿਨ ਸੀ, ਥਿਆਮਿਨ ਵੀ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਐਂਟੀਬੈਕਟੀਰੀਅਲ ਅਤੇ ਐਂਟੀਸੈਪਟਿਕ ਗੁਣਾਂ ਕਾਰਨ ਇਹ ਦਵਾਈ ਦਾ ਕੰਮ ਕਰਦਾ ਹੈ। ਆਮ ਤੌਰ 'ਤੇ ਜੇਕਰ ਖਾਲੀ ਪੇਟ ਪੀਤਾ ਜਾਵੇ ਤਾਂ ਜ਼ਿਆਦਾ ਫਾਇਦੇਮੰਦ ਹੁੰਦਾ ਹੈ।
Garlic
1/7

ਲਸਣ ਖਾਣ ਨਾਲ ਸਾਡੇ ਸਰੀਰ ਦੇ ਜ਼ਹਿਰੀਲੇ ਤੱਤ ਆਸਾਨੀ ਨਾਲ ਸਾਫ ਹੋ ਜਾਂਦੇ ਹਨ। ਲਸਣ ਪੇਟ ਨੂੰ ਸਾਫ਼ ਕਰਨ ਵਿੱਚ ਬਹੁਤ ਕਾਰਗਰ ਹੈ। ਇਸ ਦੇ ਸੇਵਨ ਨਾਲ ਪੇਟ ਨਾਲ ਸਬੰਧਤ ਬੀਮਾਰੀਆਂ ਵੀ ਨਹੀਂ ਹੁੰਦੀਆਂ।
2/7

ਦਿਲ ਨਾਲ ਜੁੜੀਆਂ ਸਮੱਸਿਆਵਾਂ ਲਈ ਵੀ ਲਸਣ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਖੂਨ ਦੇ ਜੰਮਣ ਨੂੰ ਘੱਟ ਕਰਦਾ ਹੈ ਅਤੇ ਦਿਲ ਦੇ ਦੌਰੇ ਦੇ ਖਤਰੇ ਨੂੰ ਰੋਕਦਾ ਹੈ। ਤੁਸੀਂ ਰੋਜ਼ਾਨਾ ਲਸਣ ਅਤੇ ਸ਼ਹਿਦ ਦੇ ਮਿਸ਼ਰਣ ਦਾ ਸੇਵਨ ਕਰ ਸਕਦੇ ਹੋ।
Published at : 06 Feb 2024 07:03 AM (IST)
ਹੋਰ ਵੇਖੋ





















