ਪੜਚੋਲ ਕਰੋ

Kiwi benefits : ਇਮੀਊਨਿਟੀ ਵਧਾਉਣ ਤੋਂ ਲੈਕੇ ਬਲੱਡ ਪ੍ਰੈਸ਼ਰ ਕੰਟਰੋਲ ਕਰੇ ਕੀਵੀ

ਵਿਟਾਮਿਨ ਬੀ, ਸੀ, ਐਂਟੀਆਕਸੀਡੈਂਟਸ, ਫਾਸਫੋਰਸ, ਪੋਟਾਸ਼ੀਅਮ ਤੇ ਕੈਲਸ਼ੀਅਮ ਨਾਲ ਭਰਪੂਰ, ਕੀਵੀ ਨੂੰ ਪੌਸ਼ਟਿਕ ਤੱਤਾਂ ਦਾ ਪਾਵਰਹਾਊਸ ਵੀ ਕਿਹਾ ਜਾਂਦਾ ਹੈ। ਅਦਭੁਤ ਲਾਭਾਂ ਦੇ ਮੱਦੇਨਜ਼ਰ, ਮਾਹਰ ਸਭ ਨੂੰ ਕੀਵੀ ਖਾਣ ਦੀ ਸਲਾਹ ਦਿੰਦੇ ਹਨ।

Kiwi

1/7
ਆਓ ਜਾਣਦੇ ਹਾਂ ਕੀਵੀ ਖਾਣ ਨਾਲ ਸਰੀਰ ਨੂੰ ਕਿਵੇਂ ਲਾਭ ਮਿਲਦਾ ਹੈ।

2/7
ਤਣਾਅ, ਤਮਾਕੂਨੋਸ਼ੀ, ਕੈਂਸਰ, ਕੀਮੋਥੈਰੇਪੀ, ਰੇਡੀਏਸ਼ਨ, ਵਧੇਰੇ ਦਵਾਈਆਂ ਅਤੇ ਪ੍ਰਦੂਸ਼ਣ ਸਾਡੇ ਡੀਐਨਏ ਨੂੰ ਪ੍ਰਭਾਵਤ ਕਰਦੇ ਹਨ। ਇਸ ਦੇ ਕਾਰਨ ਗੁਰਦੇ, ਜਿਗਰ ਤੇ ਦਿਮਾਗ ਨਾਲ ਸੰਬੰਧਤ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਕੀਵੀ ਡੀਐਨਏ ਦੀ ਮੁਰੰਮਤ ਕਰਨ ਵਿੱਚ ਮਦਦ ਕਰਦੀ ਹੈ।

3/7
ਖੋਜ ਵਿੱਚ ਪਾਇਆ ਗਿਆ ਹੈ ਕਿ ਕੀਵੀ ਦਾ ਨਿਯਮਤ ਸੇਵਨ ਕੋਲਨ ਕੈਂਸਰ ਦੇ ਜੋਖਮ ਨੂੰ ਘਟਾਉਂਦੀ ਹੈ।

4/7
ਇਮਿਊਨਿਟੀ ਬੂਸਟਰ ਕੀਵੀ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ। ਇਹ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਦੀ ਹੈ ਅਤੇ ਸਰੀਰ ਨੂੰ ਬਿਮਾਰੀਆਂ ਤੋਂ ਦੂਰ ਰੱਖਦੀ ਹੈ।

5/7
ਇਸ ਤੋਂ ਇਲਾਵਾ 2014 ਦੇ ਇੱਕ ਅਧਿਐਨ ਦੇ ਅਨੁਸਾਰ, ਇੱਕ ਦਿਨ ਵਿੱਚ ਲਗਭਗ ਦੋ ਜਾਂ ਤਿੰਨ ਕੀਵੀ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਹੁੰਦਾ ਹੈ।

6/7
ਇਹ ਸਾਡੇ ਦਿਲ ਲਈ ਵੀ ਬਹੁਤ ਫਾਇਦੇਮੰਦ ਹੈ। ਇਸ ਦੀ ਲੰਮੇ ਸਮੇਂ ਤੱਕ ਵਰਤੋਂ ਕਰਨ ਨਾਲ ਹਾਈ ਬਲੱਡ ਪ੍ਰੈਸ਼ਰ, ਸਟ੍ਰੋਕ, ਹਾਰਟ ਅਟੈਕ ਜਾਂ ਦਿਲ ਨਾਲ ਜੁੜੀਆਂ ਬਿਮਾਰੀਆਂ ਦੂਰ ਰਹਿੰਦੀਆਂ ਹਨ।

7/7
ਕੀਵੀ ਖੂਨ ਦੇ ਜੰਮਣ ਨੂੰ ਘੱਟ ਕਰਨ ਵਿੱਚ ਵੀ ਮਦਦਗਾਰ ਹੁੰਦੀ ਹੈ। ਹਰ ਰੋਜ਼ 2-3 ਕੀਵੀ ਖਾਣ ਨਾਲ ਬਲੱਡ ਕਲਾਟਿੰਗ ਦੂਰ ਹੋ ਜਾਂਦੀ ਹੈ। ਇਹ ਫਲ ਖੂਨ ਵਿੱਚ ਚਰਬੀ ਦੀ ਮਾਤਰਾ ਨੂੰ ਘਟਾਉਣ ਵਿੱਚ ਵੀ ਸਹਾਇਤਾ ਕਰਦੀ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Embed widget