ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Papaya Benefits: ਪਪੀਤਾ ਖਾਣ ਨਾਲ ਔਰਤਾਂ ਦੀਆਂ ਕਈ ਸਮੱਸਿਆਵਾਂ ਹੁੰਦੀਆਂ ਨੇ ਦੂਰ

ਪਪੀਤੇ ਵਿੱਚ ਸਾਰੇ ਲੋੜੀਂਦੇ ਵਿਟਾਮਿਨ ਅਤੇ ਮਿਨਰਲਜ਼ ਹੁੰਦੇ ਹਨ ਤੇ ਇਹ ਵਿਟਾਮਿਨ ਏ ਦਾ ਬਹੁਤ ਵਧੀਆ ਸਰੋਤ ਹੈ। ਇਸ ‘ਚ ਐਨਜ਼ਾਈ ਤੇ ਫਾਈਬਰ ਵੀ ਚੰਗੀ ਮਾਤਰਾ ‘ਚ ਮੌਜੂਦ ਹੁੰਦੇ ਹਨ, ਇਸ ਨਾਲ ਕਈ ਸਿਹਤ ਸੰਬੰਧੀ ਸਮੱਸਿਆਵਾਂ ਦੂਰ ਹੁੰਦੀਆਂ ਹਨ।

Papaya Benefits

1/7
ਪਪੀਤਾ ਔਰਤਾਂ ਨਾਲ ਜੁੜੀਆਂ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦਗਾਰ ਹੁੰਦਾ ਹੈ। ਪਪੀਤਾ ਔਰਤਾਂ ਨੂੰ ਅਨਿਯਮਿਤ ਮਾਹਵਾਰੀ ਅਤੇ ਯੂਰਿਨ ਇਨਫੈਕਸ਼ਨ ਦੀ ਸਮੱਸਿਆ ਤੋਂ ਬਚਾਉਂਦਾ ਹੈ। ਇਸ ਲਈ ਆਓ ਅੱਜ ਜਾਣਦੇ ਹਾਂ ਔਰਤਾਂ ਲਈ ਪਪੀਤੇ ਦੇ ਫਾਇਦਿਆਂ ਬਾਰੇ।

2/7
ਪਪੀਤਾ ਔਰਤਾਂ ‘ਚ ਦਿਲ ਦੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ। ਇਸ ਦੇ ਨਾਲ ਹੀ ਬ੍ਰੈਸਟਫੀਡਿੰਗ ਵਾਲੀਆਂ ਔਰਤਾਂ ਲਈ ਵੀ ਪਪੀਤੇ ਦਾ ਸੇਵਨ ਫਾਇਦੇਮੰਦ ਮੰਨਿਆ ਜਾਂਦਾ ਹੈ।

3/7
ਵੈਸੇ ਤਾਂ ਪਪੀਤਾ ਹਰ ਉਮਰ ਵਰਗ ਅਤੇ ਲਿੰਗ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਪਰ ਔਰਤਾਂ ਲਈ ਪਪੀਤਾ ਖਾਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਪਪੀਤਾ ਖਾਣ ਨਾਲ ਔਰਤਾਂ ਦੀਆਂ ਕਈ ਸਿਹਤ ਸਮੱਸਿਆਵਾਂ ਦੂਰ ਹੁੰਦੀਆਂ ਹਨ। ਪਪੀਤਾ ਖਾਣ ਨਾਲ ਔਰਤਾਂ ਹਮੇਸ਼ਾ ਸਿਹਤਮੰਦ ਅਤੇ ਬੀਮਾਰੀਆਂ ਤੋਂ ਮੁਕਤ ਰਹਿੰਦੀਆਂ ਹਨ।

4/7
ਔਰਤਾਂ ‘ਚ ਯੂਰਿਨ ਇੰਫੈਕਸ਼ਨ ਹੋਣਾ ਇੱਕ ਆਮ ਸਮੱਸਿਆ ਹੈ।  ਪਪੀਤੇ ‘ਚ ਮੌਜੂਦ ਤੱਤ ਇੰਫੈਕਸ਼ਨ ਦੀ ਸਮੱਸਿਆ ਨੂੰ ਦੂਰ ਕਰਦੇ ਹਨ, ਬੈਕਟੀਰੀਆ ਨੂੰ ਵਧਣ ਤੋਂ ਰੋਕਦੇ ਹਨ। ਇਸ ਲਈ ਔਰਤਾਂ ਨੂੰ ਆਪਣੀ ਡਾਇਟ ‘ਚ ਪਪੀਤਾ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

5/7
ਪਪੀਤਾ ਖਾਣ ਨਾਲ ਔਰਤਾਂ ‘ਚ ਦੁੱਧ ਦਾ ਉਤਪਾਦਨ ਵਧਦਾ ਹੈ। ਇਸ ਨਾਲ ਬੱਚੇ ਲਈ ਦੁੱਧ ਪੂਰਾ ਹੁੰਦਾ ਹੈ। ਬ੍ਰੈਸਟਫੀਡਿੰਗ ਦੌਰਾਨ ਔਰਤਾਂ ਪਪੀਤੇ ਦਾ ਸੇਵਨ ਕਰ ਸਕਦੀਆਂ ਹਨ ਪਰ ਪ੍ਰੈਗਨੈਂਸੀ ਦੌਰਾਨ ਔਰਤਾਂ ਨੂੰ ਪਪੀਤੇ ਦਾ ਸੇਵਨ ਨਹੀਂ ਕਰਨਾ ਚਾਹੀਦਾ।

6/7
ਮਾਹਵਾਰੀ ਦੌਰਾਨ ਦਰਦ, ਅਨਿਯਮਿਤ ਮਾਹਵਾਰੀ ਅਤੇ ਏਂਠਨ ਔਰਤਾਂ ਲਈ ਆਮ ਸਮੱਸਿਆਵਾਂ ਬਣ ਗਈਆਂ ਹਨ। ਜੇਕਰ ਤੁਹਾਨੂੰ ਵੀ ਪੀਰੀਅਡਸ ਨਾਲ ਜੁੜੀ ਕੋਈ ਸਮੱਸਿਆ ਹੈ ਤਾਂ ਤੁਸੀਂ ਆਪਣੀ ਡਾਈਟ ‘ਚ ਪਪੀਤਾ ਸ਼ਾਮਲ ਕਰ ਸਕਦੇ ਹੋ।

7/7
ਡਾਇਬਿਟੀਜ਼ ‘ਚ ਮਿੱਠੇ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਪਰ ਫਲਾਂ ਦਾ ਸੇਵਨ ਕਰਨਾ ਫਾਇਦੇਮੰਦ ਮੰਨਿਆ ਜਾਂਦਾ ਹੈ। ਪਪੀਤੇ ਦਾ ਸੇਵਨ ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ ਹੁੰਦਾ ਹੈ। ਪਪੀਤਾ ਸਰੀਰ ‘ਚ ਬਲੱਡ ਸ਼ੂਗਰ ਲੈਵਲ ਨੂੰ ਸੰਤੁਲਿਤ ਰੱਖਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ

Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ

Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?

Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Advertisement
ABP Premium

ਵੀਡੀਓਜ਼

MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..ਜਿਮਨੀ ਚੋਣ ਗਿੱਦੜਬਾਹਾ 'ਚ ਕਿਉਂ ਹਾਰ ਗਈ ਰਾਜੇ ਦੀ ਰਾਣੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Embed widget