ਪੜਚੋਲ ਕਰੋ

ਅਨਾਨਾਸ ਖਾਓ ਕਈ ਬਿਮਾਰੀਆਂ ਤੋਂ ਛੁਟਕਾਰਾ ਪਾਓ

ਖਾਣ ‘ਚ ਖੱਟੇ-ਮਿੱਠੇ ਸੁਆਦ ਵਾਲਾ ਅਨਾਨਾਸ ਚਿਕਿਤਸਕ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ ‘ਚ ਵਿਟਾਮਿਨ, ਆਇਰਨ, ਕੈਲਸ਼ੀਅਮ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਆ ਗੁਣ ਹੋਣ ਕਾਰਨ ਇਹ ਸਰੀਰ ਦੀ ਇਮਿਊਨਿਟੀ ਨੂੰ ਵਧਾਉਣ ਦਾ ਕੰਮ ਕਰਦਾ ਹੈ।

Pineapple

1/7
ਅਜਿਹੇ ‘ਚ ਇਹ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵੀ ਪ੍ਰਦਾਨ ਕਰਦਾ ਹੈ। ਬਿਮਾਰੀਆਂ ਤੋਂ ਬਚਣ ਲਈ ਸਰੀਰ ਦੀ ਇਮਿਊਨਿਟੀ ਮਜ਼ਬੂਤ ਹੋਣੀ ਬਹੁਤ ਜ਼ਰੂਰੀ ਹੈ। ਇਸ ਲਈ ਅਨਾਨਾਸ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ।

2/7
ਇਸ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਅਸਲ ‘ਚ ਚਿਕਿਤਸਕ ਗੁਣਾਂ ਨਾਲ ਭਰਪੂਰ ਅਨਾਨਾਸ ਸਰੀਰ ਵਿਚ ਕੈਂਸਰ ਸੈੱਲਾਂ ਦੇ ਵਾਧੇ ਨੂੰ ਰੋਕਦਾ ਹੈ। ਅਜਿਹੇ ‘ਚ ਇਸ ਗੰਭੀਰ ਬਿਮਾਰੀ ਦੇ ਹੋਣ ਤੋਂ ਬਚਾਅ ਹੁੰਦਾ ਹੈ।

3/7
ਫਾਈਬਰ ਨਾਲ ਭਰਪੂਰ ਅਨਾਨਾਸ ਦਾ ਜਾਂ ਇਸ ਦੇ ਜੂਸ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਅਜਿਹੇ ‘ਚ ਐਸਿਡਿਟੀ, ਕਬਜ਼, ਪੇਟ ਫੁੱਲਣਾ ਆਦਿ ਪ੍ਰੇਸ਼ਾਨੀਆਂ ਤੋਂ ਰਾਹਤ ਮਿਲਦੀ ਹੈ।

4/7
ਇਸ ਦੇ ਨਾਲ ਹੀ ਇਸ ਵਿਚ ਕੈਲਸ਼ੀਅਮ ਦੀ ਮਾਤਰਾ ਜ਼ਿਆਦਾ ਹੋਣ ਕਰਕੇ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੋ ਜਾਂਦੀਆਂ ਹਨ ਇਸ ਲਈ ਔਰਤਾਂ ਅਤੇ ਬੱਚਿਆਂ ਨੂੰ ਇਸ ਨੂੰ ਆਪਣੀ ਰੋਜ਼ਾਨਾ ਖੁਰਾਕ ਵਿਚ ਸ਼ਾਮਲ ਕਰਨਾ ਚਾਹੀਦਾ ਹੈ।

5/7
ਐਂਟੀ-ਏਜਿੰਗ ਗੁਣਾਂ ਨਾਲ ਭਰਪੂਰ ਅਨਾਨਾਸ ਜਾਂ ਇਸ ਦੇ ਜੂਸ ਦਾ ਸੇਵਨ ਕਰਨ ਨਾਲ ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ।

6/7
ਅੱਖਾਂ ਦੀ ਰੌਸ਼ਨੀ ਵਧਾਏ: ਅਜੋਕੇ ਸਮੇਂ ਵਿੱਚ ਜ਼ਿਆਦਾਤਰ ਕੰਮ ਕੰਪਿਊਟਰ ਅਤੇ ਲੈਪਟਾਪ ‘ਤੇ ਹੋਣ ਨਾਲ ਅੱਖਾਂ ‘ਤੇ ਬੁਰਾ ਅਸਰ ਪੈਂਦਾ ਹੈ। ਅਜਿਹੇ ‘ਚ ਚਿਕਿਤਸਕ ਗੁਣਾਂ ਨਾਲ ਭਰਪੂਰ ਅਨਾਨਾਸ ਨੂੰ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਸਹਾਇਤਾ ਮਿਲਦੀ ਹੈ।

7/7
ਇਸ ਦਾ ਨਿਯਮਤ ਰੂਪ ਨਾਲ ਸੇਵਨ ਕਰਨ ਨਾਲ ਸਰੀਰ ਵਿਚ ਜਮ੍ਹਾ ਹੋਈ ਵਾਧੂ ਚਰਬੀ ਘੱਟ ਹੋ ਕੇ ਸਹੀ ਸ਼ੇਪ ਦਿਲਾਉਣ ‘ਚ ਮਦਦ ਮਿਲਦੀ ਹੈ, ਨਾਲ ਹੀ ਕਮਜ਼ੋਰੀ ਅਤੇ ਥਕਾਵਟ ਦੂਰ ਹੋ ਜਾਂਦੀ ਹੈ ਸਾਰਾ ਦਿਨ ਸਰੀਰ ਤਾਜ਼ਾ ਰਹਿੰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ

Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 

ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ

CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ

Embed widget