ਪੜਚੋਲ ਕਰੋ
ਸਰਦੀਆਂ ਦੇ ਮੌਸਮ ‘ਚ ਇੰਝ ਗੁਣਕਾਰੀ ਹੈ ਹਲਦੀ
ਸਰਦੀ ਦਾ ਮੌਸਮ ਆਪਣੇ ਨਾਲ ਮੌਸਮੀ ਬਿਮਾਰੀਆਂ ਵੀ ਲੈ ਕੇ ਆਉਂਦਾ ਹੈ। ਪਰ ਜੇ ਤੁਸੀਂ ਇਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਨੁਸਖਿਆਂ ਬਾਰੇ ਜਾਣਦੇ ਹੋ ਤਾਂ ਤੁਹਾਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ। ਹਰ ਘਰ 'ਚ ਮੌਜੂਦ ਹਲਦੀ ਸਭ ਤੋਂ ਵਧੀਆ ਉਪਚਾਰ ਹੈ ।
Turmeric
1/7

ਜੇਕਰ ਤੁਸੀਂ ਵੀ ਸਰਦੀਆਂ ‘ਚ ਕਫ ਅਤੇ ਖਾਂਸੀ ਤੋਂ ਪ੍ਰੇਸ਼ਾਨ ਹੋ ਤਾਂ ਤੁਹਾਨੂੰ ਰੋਜ਼ਾਨਾ ਹਲਦੀ ਦਾ ਪਾਣੀ ਪੀਣਾ ਚਾਹੀਦਾ ਹੈ। ਇਸ ਪਾਣੀ ਨੂੰ ਪੀਣ ਨਾਲ ਤੁਹਾਡੀ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਇਸਦਾ ਕਾਰਨ ਹੈ ਕਿ ਹਲਦੀ ਦੀ ਤਾਸੀਰ ਗਰਮ ਹੁੰਦੀ ਹੈ ਜੋ ਤੁਹਾਨੂੰ ਅੰਦਰ ਤੋਂ ਗਰਮ ਰੱਖਦੀ ਹੈ।
2/7

ਹਲਦੀ ਵਿੱਚ ਐਂਟੀਬੈਕਟੀਰੀਅਲ ਗੁਣ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਹਾਨੂੰ ਜ਼ੁਕਾਮ ਅਤੇ ਖਾਂਸੀ ਤੋਂ ਰਾਹਤ ਮਿਲਦੀ ਹੈ। ਅਜਿਹਾ ਇਸ ਲਈ ਕਿਉਂਕਿ ਇਸ ਵਿੱਚ ਬਲਗ਼ਮ ਨੂੰ ਦੂਰ ਕਰਨ ਦੇ ਗੁਣ ਹੁੰਦੇ ਹਨ। ਜੋ ਤੁਹਾਡੇ ਸਰੀਰ ਨੂੰ ਅੰਦਰੋਂ ਗਰਮ ਕਰ ਸਕਦਾ ਹੈ।
Published at : 25 Dec 2023 08:33 AM (IST)
ਹੋਰ ਵੇਖੋ





















