ਪੜਚੋਲ ਕਰੋ
Arjuna : ਦਿਲ ਲਈ ਰਾਮਬਾਣ ਹੈ ਅਰਜੁਨ ਦੀ ਸੱਕ
ਦਿਲ ਦੇ ਮਰੀਜ਼ਾਂ ਦੀ ਗਿਣਤੀ 'ਚ ਰੋਜ਼ਾਨਾ ਇਜ਼ਾਫ਼ਾ ਹੋ ਰਿਹਾ ਹੈ। ਹਾਲ ਦੇ ਦਿਨਾਂ 'ਚ ਹਾਰਟ ਅਟੈਕ ਦੇ ਮਾਮਲੇ ਵੀ ਵਧੇ ਹਨ। ਯੁਵਾ ਵਰਗ ਵੀ ਇਸ ਤੋਂ ਅਣਛੋਹਿਆ ਨਹੀਂ ਹੈ। ਬਾਲੀਵੁੱਡ ਦੇ ਕਈ ਕਲਾਕਾਰਾਂ ਦੀ ਮੌਤ ਹਾਰਟ ਅਟੈਕ ਨਾਲ ਹੋਈ ਹੈ।
Arjuna bark
1/9

ਅਚਨਚੇਤ ਦਿਲ ਦੇ ਦੌਰੇ ਦੇ ਮਾਮਲੇ ਰੋਜ਼ਾਨਾ ਖਬਰਾਂ 'ਚ ਪੜ੍ਹਨ ਅਤੇ ਦੇਖਣ ਨੂੰ ਮਿਲ ਰਹੇ ਹਨ। ਸਿਹਤ ਮਾਹਿਰਾਂ ਅਨੁਸਾਰ ਦਿਲ ਦੀ ਬਿਮਾਰੀ ਦੇ ਕਈ ਕਾਰਨ ਹੋ ਸਕਦੇ ਹਨ।
2/9

ਦੋ ਮੁੱਖ ਕਾਰਨ ਤਣਾਅ ਤੇ ਖਰਾਬ ਕੋਲੈਸਟ੍ਰੋਲ ਹਨ। ਤਣਾਅ ਹਾਈ ਬਲੱਡ ਪ੍ਰੈਸ਼ਰ ਨੂੰ ਵਧਾਉਂਦਾ ਹੈ। ਦੂਜੇ ਪਾਸੇ, ਹਾਈ ਬਲੱਡ ਪ੍ਰੈਸ਼ਰ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵਧਾ ਦਿੰਦਾ ਹੈ। ਜਦੋਂਕਿ ਸਰੀਰ 'ਚ ਖਰਾਬ ਕੋਲੈਸਟ੍ਰਾਲ ਵਧਣ ਕਾਰਨ ਧਮਨੀਆਂ 'ਚ ਖੂਨ ਦਾ ਸੰਚਾਰ ਠੀਕ ਤਰ੍ਹਾਂ ਨਾਲ ਨਹੀਂ ਹੁੰਦਾ।
Published at : 16 Nov 2023 07:58 AM (IST)
ਹੋਰ ਵੇਖੋ




















